ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 652

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 20-05-2024 , ਅੰਗ 652 Sachkhand Sri Harmandir Sahib Amritsar Vekhe Hoea Amrit Vele Da Mukhwak: 20-05-2024 Ang 652 ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ […]

Continue Reading

ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ਦੌਰਾਨ ਕੱਲ੍ਹ ਨੂੰ 6 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ ‘ਤੇ ਪੈਣਗੀਆਂ ਵੋਟਾਂ

ਨਵੀਂ ਦਿੱਲੀ, 19 ਮਈ,ਬੋਲੇ ਪੰਜਾਬ ਬਿਓਰੋ:2024 ਦੀਆਂ ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ਵਿੱਚ ਸੋਮਵਾਰ 20 ਮਈ ਨੂੰ 6 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ ‘ਤੇ ਵੋਟਿੰਗ ਹੋਵੇਗੀ। 2019 ਵਿੱਚ, ਭਾਜਪਾ ਨੇ ਸਭ ਤੋਂ ਵੱਧ 32, ਸ਼ਿਵ ਸੈਨਾ ਨੇ 7 ਅਤੇ ਟੀਐਮਸੀ ਨੇ 4 ਸੀਟਾਂ ਜਿੱਤੀਆਂ ਸਨ। ਕਾਂਗਰਸ ਯੂਪੀ ਦੀ ਸਿਰਫ਼ ਰਾਏਬਰੇਲੀ […]

Continue Reading

ਏਅਰ ਇੰਡੀਆ ਐਕਸਪ੍ਰੈਸ ਦੇ ਜਹਾਜ਼ ਦੇ ਇੰਜਣ ‘ਚ ਅੱਗ ਲੱਗੀ, ਐਮਰਜੈਂਸੀ ਲੈਂਡਿੰਗ ਕਰਵਾਈ

ਨਵੀਂ ਦਿੱਲੀ, 19 ਮਈ,ਬੋਲੇ ਪੰਜਾਬ ਬਿਓਰੋ:ਏਅਰ ਇੰਡੀਆ ਐਕਸਪ੍ਰੈਸ ਦੇ ਇੱਕ ਜਹਾਜ਼ ਦੇ ਇੰਜਣ ਵਿੱਚ ਅੱਗ ਲੱਗਣ ਤੋਂ ਬਾਅਦ ਦੇਰ ਰਾਤ ਬੈਂਗਲੁਰੂ ਵਿੱਚ ਉਤਾਰਿਆ ਗਿਆ।ਦੱਸ ਦੇਈਏ ਕਿ ਜਹਾਜ਼ ਬੈਂਗਲੁਰੂ ਤੋਂ ਕੋਚੀ ਜਾ ਰਿਹਾ ਸੀ। ਏਅਰ ਇੰਡੀਆ ਐਕਸਪ੍ਰੈਸ ਦੇ ਜਹਾਜ਼ ਦੇ ਇੰਜਣ ‘ਚ ਅੱਗ ਲੱਗਣ ਕਾਰਨ ਬੈਂਗਲੁਰੂ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕੀਤੀ ਗਈ। ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ […]

Continue Reading

ਪਹਿਲਗਾਮ ਤੇ ਸ਼ੋਪੀਆਂ ਵਿੱਚ ਅੱਤਵਾਦੀ ਹਮਲੇ,ਸਾਬਕਾ ਸਰਪੰਚ ਦੀ ਮੌਤ,ਸੈਲਾਨੀ ਜੋੜਾ ਜਖਮੀ

ਸ੍ਰੀਨਗਰ, 18 ਮਈ,ਬੋਲੇ ਪੰਜਾਬ ਬਿਓਰੋ:
ਜੰਮੂ ਕਸ਼ਮੀਰ ਦੇ ਪਹਿਲਗਾਮ ਤੇ ਸ਼ੋਪੀਆਂ ਵਿੱਚ ਅੱਜ ਅਤਿਵਾਦੀਆਂ ਵੱਲੋਂ ਕੀਤੇ ਗਏ ਹਮਲਿਆਂ ’ਚ ਇਕ ਸਾਬਕਾ ਸਰਪੰਚ ਦੀ ਮੌਤ ਹੋ ਗਈ ਜਦਕਿ ਸੈਲਾਨੀ ਜੋੜਾ ਜ਼ਖ਼ਮੀ ਹੋ ਗਿਆ। ਇਹ ਜਾਣਕਾਰੀ ਸੁਰੱਖਿਆ ਅਧਿਕਾਰੀਆਂ ਨੇ ਦਿੱਤੀ।
ਅਧਿਕਾਰੀਆਂ ਨੇ ਦੱਸਿਆ ਕਿ ਅਤਿਵਾਦੀਆਂ ਨੇ ਕੱਲ੍ਹ ਸ਼ਾਮ ਨੂੰ ਸ਼ੋਪੀਆਂ ਜ਼ਿਲ੍ਹੇ ਦੇ ਪਿੰਡ ਹੂਰਪੁਰਾ ਵਿੱਚ ਗੋਲੀ ਮਾਰ ਕੇ ਇੱਕ […]

Continue Reading

ਅਸੀਂ ਕੱਲ੍ਹ ਤੁਹਾਡੇ ਹੈਡਕੁਆਰਟਰ ਆ ਰਹੇ ਹਾਂ ਜਿਸਨੂੰ ਚਾਹੋ ਜੇਲ੍ਹ ਡੱਕ ਦਿਓ,ਕੇਜਰੀਵਾਲ ਵੱਲੋਂ ਭਾਜਪਾ ਨੂੰ ਚੁਣੌਤੀ

ਨਵੀਂ ਦਿੱਲੀ , 18 ਮਈ,ਬੋਲੇ ਪੰਜਾਬ ਬਿਓਰੋ:- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ ਦੀ ਖੇਡ ਨਹੀਂ ਖੇਡਣੀ ਚਾਹੀਦੀ। ਕੱਲ੍ਹ ਮੈਂ ਆਪਣੇ ਵੱਡੇ ਨੇਤਾਵਾਂ ਨਾਲ ਦੁਪਹਿਰ 12 ਵਜੇ ਭਾਜਪਾ ਹੈੱਡਕੁਆਰਟਰ ਜਾ ਰਿਹਾ ਹਾਂ, ਜਿਸ ਨੂੰ ਵੀ ਜੇਲ੍ਹ ‘ਚ ਡੱਕਣਾ ਹੋਵੇ, ਉਸ ਨੂੰ ਜੇਲ੍ਹ ‘ਚ ਡੱਕ ਦਿਓ। ਕੇਜਰੀਵਾਲ ਨੇ […]

Continue Reading

ਪਤੰਜਲੀ ਆਯੁਰਵੇਦ ਅਤੇ ਦਿਵਿਆ ਫਾਰਮੇਸੀ ਦੇ 14 ਉਤਪਾਦਾਂ ‘ਤੇ ਲੱਗੀ ਰੋਕ ਹਟੀ

ਦੇਹਰਾਦੂਨ, 18 ਮਈ, ਬੋਲੇ ਪੰਜਾਬ ਬਿਊਰੋ :ਪਤੰਜਲੀ ਆਯੁਰਵੇਦ ਦੇ ਉਤਪਾਦਾਂ ਬਾਰੇ ਵਾਰ-ਵਾਰ ਗੁੰਮਰਾਹਕੁੰਨ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਕਾਰਨ ਉੱਤਰਾਖੰਡ ਸਰਕਾਰ ਨੇ ਪਤੰਜਲੀ ਆਯੁਰਵੇਦ ਅਤੇ ਦਿਵਿਆ ਫਾਰਮੇਸੀ ਦੇ 14 ਉਤਪਾਦਾਂ ਦੇ ਲਾਇਸੈਂਸ ਨੂੰ ਰੱਦ ਕਰਨ ਦੇ ਆਪਣੇ ਹੁਕਮ ‘ਤੇ ਰੋਕ ਲਗਾ ਦਿੱਤੀ ਹੈ। ਉੱਚ ਪੱਧਰੀ ਕਮੇਟੀ ਵੱਲੋਂ ਮੁੱਢਲੀ ਜਾਂਚ ਰਿਪੋਰਟ ਪੇਸ਼ ਕੀਤੇ ਜਾਣ ਤੋਂ ਬਾਅਦ ਸਰਕਾਰ ਨੇ […]

Continue Reading

ਕਨ੍ਹਈਆ ਕੁਮਾਰ ‘ਤੇ ਚੋਣ ਪ੍ਰਚਾਰ ਦੌਰਾਨ ਹੋਇਆ ਹਮਲਾ

ਨਵੀਂ ਦਿੱਲੀ   18 ਮਈ,ਬੋਲੇ ਪੰਜਾਬ ਬਿਓਰੋ: ਉੱਤਰ ਪੂਰਬੀ ਦਿੱਲੀ ਸੰਸਦੀ ਸੀਟ ਤੋਂ ਚੋਣ ਲੜ ਰਹੇ ਕਾਂਗਰਸ ਉਮੀਦਵਾਰ ਕਨ੍ਹਈਆ ਕੁਮਾਰ ‘ਤੇ ਕੱਲ੍ਹ ਦੋ ਨੌਜਵਾਨਾਂ ਨੇ ਮਾਲਾ ਪਾਉਣ ਦੇ ਬਹਾਨੇ ਹਮਲਾ ਕਰ ਦਿੱਤਾ। ਨੌਜਵਾਨਾਂ ਨੇ ਦਿੱਲੀ ਵਿੱਚ ਚੋਣ ਪ੍ਰਚਾਰ ਕਰ ਰਹੇ ਕਨ੍ਹਈਆ ਕੁਮਾਰ ਦੇ ਥੱਪੜ ਵੀ ਮਾਰਿਆ। ਕਨ੍ਹਈਆ ਕਨ੍ਹਈਆ ਦੇ ਸਮਰਥਕਾਂ ਨੇ ਹਮਲਾਵਰ ਨੂੰ ਫੜ ਲਿਆ ਅਤੇ […]

Continue Reading

ਸਵਾਤੀ ਮਾਲੀਵਾਲ ’ਤੇ ਹਮਲੇ ਦੇ ਮਾਮਲੇ ’ਚ ਬਿਭਵ ਕੁਮਾਰ ਗ੍ਰਿਫਤਾਰ

ਨਵੀਂ ਦਿੱਲੀ, 18 ਮਈ,ਬੋਲੇ ਪੰਜਾਬ ਬਿਓਰੋ:ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਦਿੱਲੀ ਪੁਲੀਸ ਨੇ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ’ਤੇ ਕਥਿਤ ਹਮਲੇ ਦੇ ਮਾਮਲੇ ’ਚ ਅੱਜ ਗ੍ਰਿਫ਼ਤਾਰ ਕਰ ਲਿਆ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬਿਭਵ ਕੁਮਾਰ ਨੂੰ ਦਿੱਲੀ ਪੁਲਸ ਦੀ ਟੀਮ ਨੇ ਬਾਅਦ ਦੁਪਹਿਰੇ ਮੁੱਖ ਮੰਤਰੀ ਦੀ ਰਿਹਾਇਸ਼ ਤੋਂ […]

Continue Reading

ਪੰਜਾਬ, ਹਰਿਆਣਾ ਤੇ ਰਾਜਸਥਾਨ ’ਚ ਅਗਲੇ ਪੰਜ ਦਿਨ ਲੂ ਚੱਲਣ ਦੀ ਚਿਤਾਵਨੀ

ਨਵੀਂ ਦਿੱਲੀ, 18 ਮਈ,ਬੋਲੇ ਪੰਜਾਬ ਬਿਉਰੋ:ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਅਗਲੇ ਪੰਜ ਦਿਨਾਂ ਤੱਕ ਪੰਜਾਬ, ਹਰਿਆਣਾ, ਰਾਜਸਥਾਨ ਤੇ ਉੱਤਰ ਪ੍ਰਦੇਸ਼ ’ਚ ਲੂ ਚੱਲਣ ਦੀ ਚਿਤਾਵਨੀ ਦਿੱਤੀ ਹੈ। ਇਸਨੇ ਅਗਲੇ ਚਾਰ ਦਿਨਾਂ ਤੱਕ ਮੱਧ ਪ੍ਰਦੇਸ਼ ਤੇ ਬਿਹਾਰ ਵਰਗੇ ਸੂਬਿਆਂ ’ਚ ਲੂ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਹੈ। ਉਸ ਤੋਂ ਬਾਅਦ ਹਲਕੀ ਹਨੇਰੀ ਆ ਸਕਦੀ ਹੈ, ਜਿਸ […]

Continue Reading

ਕਾਰ ਸ਼ੋਅਰੂਮ ’ਤੇ ਗੋਲੀਆਂ ਚਲਾਉਣ ਵਾਲਾ ਪੁਲਿਸ ਮੁਕਾਬਲੇ ‘ਚ ਢੇਰ

ਨਵੀਂ ਦਿੱਲੀ, 17 ਮਈ,
ਪੱਛਮੀ ਦਿੱਲੀ ਦੇ ਇੱਕ ਕਾਰ ਸ਼ੋਅਰੂਮ ’ਤੇ ਗੋਲੀਆਂ ਚਲਾਉਣ ਦੀ ਘਟਨਾ ਵਿੱਚ ਕਥਿਤ ਤੌਰ ’ਤੇ ਸ਼ਾਮਲ ਇੱਕ ਸ਼ੂਟਰ ਦਿੱਲੀ ਪੁਲੀਸ ਦੀ ਵਿਸ਼ੇਸ਼ ਯੂਨਿਟ ਨਾਲ ਮੁਕਾਬਲੇ ਵਿੱਚ ਮਾਰਿਆ ਗਿਆ। ਇਹ ਮੁਕਾਬਲਾ ਸ਼ਾਹਬਾਦ ਡੇਅਰੀ ਇਲਾਕੇ ਨੇੜੇ ਹੋਇਆ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਹਿਮਾਂਸ਼ੂ ਭਾਊ ਦਾ ਸ਼ਾਰਪਸ਼ੂਟਰ ਅਜੈ […]

Continue Reading