ਇਹ ਚੋਣ ਨਹੀਂ ਹੋਣੀ ਸੀ,ਪਿਛਲਾ ਵਿਧਾਇਕ ਦਲ ਬਦਲੂ ਤੇ ਲਾਲਚੀ ਨਿਕਲਿਆ – ਭਗਵੰਤ ਮਾਨ 

ਇਹ ਚੋਣ ਨਹੀਂ ਹੋਣੀ ਸੀ,ਪਿਛਲਾ ਵਿਧਾਇਕ ਦਲ ਬਦਲੂ ਤੇ ਲਾਲਚੀ ਨਿਕਲਿਆ – ਭਗਵੰਤ ਮਾਨ  ਜਲੰਧਰ 2 ਜੁਲਾਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਦੇ ਵੱਖ-ਵੱਖ ਖੇਤਰਾਂ ‘ਚ ਰੋਡ ਸ਼ੋਅ ਕੀਤਾ। ‘ਆਪ’ ਉਮੀਦਵਾਰ ਮੋਹਿੰਦਰ ਭਗਤ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਰੋਡ ਸ਼ੋਅ ਵਿੱਚ ਸ਼ਮੂਲੀਅਤ ਕੀਤੀ। […]

Continue Reading

ਦੇਸ਼ ਵਿੱਚ ਦੋ IPL ਚੱਲ ਰਹੇ ਹਨ,ਇਕ ‘ਚ ਕ੍ਰਿਕਟ ਖੇਡੀ ਜਾਂਦੀ ਹੈ ਅਤੇ ਦੂਜੀ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ – ਰਾਘਵ ਚੱਢਾ

ਦੇਸ਼ ਵਿੱਚ ਦੋ IPL ਚੱਲ ਰਹੇ ਹਨ,ਇਕ ‘ਚ ਕ੍ਰਿਕਟ ਖੇਡੀ ਜਾਂਦੀ ਹੈ ਅਤੇ ਦੂਜੀ ਵਿੱਚ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਿਆ ਜਾਂਦਾ ਹੈ – ਰਾਘਵ ਚੱਢਾ ਚੰਡੀਗੜ੍ਹ 2 ਜੁਲਾਈ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੰਗਲਵਾਰ ਨੂੰ ਰਾਜ ਸਭਾ ਵਿੱਚ ਨੀਟ ਅਤੇ ਹੋਰ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਵਿਰੁੱਧ 2,70,000 ਰੁਪਏ ਰਿਸ਼ਵਤ ਲੈਣ ਦਾ ਕੇਸ ਦਰਜ

ਹੋਟਲ ਚਲਾਉਣ ਬਦਲੇ 2 ਲੱਖ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੇਣ ਦੀ ਵੀ ਕੀਤੀ ਸੀ ਮੰਗ ਚੰਡੀਗੜ੍ਹ 2 ਜੁਲਾਈ, ਬੋਲੇ ਪੰਜਾਬ ਬਿਊਰੋ :- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਡਵੀਜ਼ਨ ਨੰਬਰ 5, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਵਿਰੁੱਧ 2,70,000 ਰੁਪਏ ਰਿਸ਼ਵਤ ਮੰਗਣ ਅਤੇ ਹਾਸਲ ਕਰਨ […]

Continue Reading

 ਪੰਜਾਬ ਵੱਲੋਂ ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ: ਚੀਮਾ

 ਪੰਜਾਬ ਵੱਲੋਂ ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ: ਚੀਮਾ  ਚੰਡੀਗੜ੍ਹ, 2 ਜੁਲਾਈ ,ਬੋਲੇ ਪੰਜਾਬ ਬਿਊਰੋ ;  ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਬਕਾਇਆ ਵਸੂਲੀ ਲਈ ਪੰਜਾਬ ਯਕਮੁਸ਼ਤ ਨਿਪਟਾਰਾ (ਸੋਧ) ਯੋਜਨਾ ਤਹਿਤ ਅਰਜ਼ੀਆਂ ਦਾਖਲ […]

Continue Reading

ਪੰਜਾਬ ਪੁਲਸ ਦੇ ਨਾਕੇ ‘ਤੇ ਐੱਸਐੱਚਓ. ਨੇ ਏਐੱਸਆਈ ਕੁੱਟਿਆ

ਪੰਜਾਬ ਪੁਲਸ ਦੇ ਨਾਕੇ ‘ਤੇ ਐੱਸਐੱਚਓ. ਨੇ ਏਐੱਸਆਈ ਕੁੱਟਿਆ ਨਰੋਟ ਜੈਮਲ ਸਿੰਘ, 2 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਸ ਦੇ ਨਰੋਟ ਥਾਣੇ ਹੇਠ ਆਉਂਦੇ ਕੋਹਲੀਆਂ ਨਾਕੇ ‘ਤੇ ਐੱਸ. ਐੱਚ. ਓ. ਵਲੋਂ ਆਪਣੇ ਹੇਠ ਕੰਮ ਕਰ ਰਹੇ ਇਕ ਏ. ਐੱਸ. ਆਈ ਨਾਲ ਬੀਤੀ ਰਾਤ ਕੁੱਟਮਾਰ ਕੀਤੀ ਗਈ ਜਿਸ ਨੂੰ ਜ਼ਖਮੀ ਹਾਲਤ ‘ਚ ਸਿਵਲ ਹਸਪਤਾਲ ਵਿਖੇ […]

Continue Reading

ਨਵੇਂ ਕਾਨੂੰਨਾਂ ਤਹਿਤ ਮੋਹਾਲੀ ਦੇ ਫੇਸ 1 ਦੇ ਥਾਣੇ ‘ਚ ਪਹਿਲਾ ਕੇਸ ਦਰਜ ਹੋਇਆ

ਨਵੇਂ ਕਾਨੂੰਨਾਂ ਤਹਿਤ ਮੋਹਾਲੀ ਦੇ ਫੇਸ 1 ਦੇ ਥਾਣੇ ‘ਚ ਪਹਿਲਾ ਕੇਸ ਦਰਜ ਹੋਇਆ ਮੋਹਾਲੀ, 2 ਜੁਲਾਈ, ਬੋਲੇ ਪੰਜਾਬ ਬਿਊਰੋ ; ਨਵੇਂ ਕਾਨੂੰਨਾਂ ਦੀ ਭਾਰਤੀ ਨਿਆ ਸੰਹਿਤਾ (BNS) ਤਹਿਤ ਜ਼ਿਲ੍ਹੇ ਦਾ ਪਹਿਲਾ ਮਾਮਲਾ ਮੋਹਾਲੀ ਦੇ ਫੇਜ਼ 1 ਥਾਣੇ ਵਿੱਚ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ […]

Continue Reading

ਅਮਰੀਕਾ ਨੇ ਰੂਸ ਨਾਲ ਕਾਰੋਬਾਰ ਕਰਨ ਵਾਲੀਆਂ ਭਾਰਤੀ ਕੰਪਨੀਆਂ ਨੂੰ ਦਿੱਤੀ ਪਾਬੰਦੀਆਂ ਦੀ ਧਮਕੀ

ਅਮਰੀਕਾ ਨੇ ਰੂਸ ਨਾਲ ਕਾਰੋਬਾਰ ਕਰਨ ਵਾਲੀਆਂ ਭਾਰਤੀ ਕੰਪਨੀਆਂ ਨੂੰ ਦਿੱਤੀ ਪਾਬੰਦੀਆਂ ਦੀ ਧਮਕੀ ਨਵੀ ਦਿੱਲੀ 2 ਜੁਲਾਈ ,ਬੋਲੇ ਪੰਜਾਬ ਬਿਊਰੋ : ਅਮਰੀਕਾ ਨੇ ਰੂਸ ਨਾਲ ਕਾਰੋਬਾਰ ਕਰਨ ਵਾਲੀਆਂ ਭਾਰਤੀ ਕੰਪਨੀਆਂ ਨੂੰ ਪਾਬੰਦੀਆਂ ਦੀ ਧਮਕੀ ਦਿੱਤੀ ਹੈ। ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਐਰਿਕ ਗਾਰਸੇਟੀ ਨੇ ਕਿਹਾ ਕਿ ਰੂਸ ਦੇ ਖਿਲਾਫ ਗਲੋਬਲ ਪਾਬੰਦੀਆਂ ਦੀ ਉਲੰਘਣਾ ਕਰਨ […]

Continue Reading

ਭੋਲੇ ਬਾਬਾ ਦੇ ਸਤਿਸੰਗ ਦੌਰਾਨ ਵਾਪਰਿਆ ਹਾਦਸਾ,100 ਤੋਂ ਜ਼ਿਆਦਾ ਲੋਕਾਂ ਦੀ ਮੌਤ

ਭੋਲੇ ਬਾਬਾ ਦੇ ਸਤਿਸੰਗ ਦੌਰਾਨ ਵਾਪਰਿਆ ਹਾਦਸਾ,100 ਤੋਂ ਜ਼ਿਆਦਾ ਲੋਕਾਂ ਦੀ ਮੌਤ ਹਾਥਰਸ(ਯੂਪੀ), 2 ਜੁਲਾਈ, ਬੋਲੇ ਪੰਜਾਬ ਬਿਊਰੋ : ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਦੇ ਸਿਕੰਦਰਾਰਾਊ ਕਸਬੇ ਦੇ ਫੁੱਲਰਾਈ ਪਿੰਡ ਵਿੱਚ ਮੰਗਲਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ ਭੋਲੇ ਬਾਬਾ ਦਾ ਸਤਿਸੰਗ ਚੱਲ ਰਿਹਾ ਸੀ। ਦੱਸਿਆ ਗਿਆ ਹੈ ਕਿ ਸਤਿਸੰਗ ਖਤਮ ਹੋਣ ਤੋਂ ਬਾਅਦ ਜਿਵੇਂ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ, ਦਸਵੀਂ, ਬਾਰਵ੍ਹੀਂ ਦੀਆਂ ਅਨੁਪੂਰਵਕ ਪ੍ਰੀਖਿਆਵਾਂ 4 ਤੋਂ,ਪ੍ਰੀਖਿਆ ਕੇਂਦਰਾਂ ਦੁਆਲੇ ਧਾਰਾ 144 ਲਗਾਈ

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ, ਦਸਵੀਂ, ਬਾਰਵ੍ਹੀਂ ਦੀਆਂ ਅਨੁਪੂਰਵਕ ਪ੍ਰੀਖਿਆਵਾਂ 4 ਤੋਂ,ਪ੍ਰੀਖਿਆ ਕੇਂਦਰਾਂ ਦੁਆਲੇ ਧਾਰਾ 144 ਲਗਾਈ ਮੋਹਾਲੀ, 2 ਜੁਲਾਈ, ਬੋਲੇ ਪੰਜਾਬ ਬਿਊਰੋ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰਵ੍ਹੀਂ ਸ਼੍ਰੇਣੀ ਅਨੁਪੂਰਕ ਪਰੀਖਿਆਵਾਂ ਜੁਲਾਈ-2024 (ਸਮੇਤ ਓਪਨ ਸਕੂਲ) ਮਿਤੀ 04-07-2024 ਤੋਂ 20-07-2024 ਤੱਕ ਸਵੇਰੇ 11:00 ਵਜੇ ਤੋਂ ਦੁਪਹਿਰ 2.15 ਵਜੇ ਤੱਕ ਬੋਰਡ ਵੱਲੋਂ […]

Continue Reading

ਲਾਰੈਂਸ ਬਿਸ਼ਨੋਈ ਗੈਂਗ,ਸਿੱਧੂ ਮੂਸੇਵਾਲੇ ਵਾਂਗੂ ਸਲਮਾਨ ਖਾਨ ਨੂੰ ਵੀ ਚਾਹੁੰਦਾ ਸੀ ਮਾਰਨਾ,ਪੁਲਿਸ ਚਾਰਜਸ਼ੀਟ ‘ਚ ਦਾਅਵਾ

ਲਾਰੈਂਸ ਬਿਸ਼ਨੋਈ ਗੈਂਗ,ਸਿੱਧੂ ਮੂਸੇਵਾਲੇ ਵਾਂਗੂ ਸਲਮਾਨ ਖਾਨ ਨੂੰ ਵੀ ਚਾਹੁੰਦਾ ਸੀ ਮਾਰਨਾ,ਪੁਲਿਸ ਚਾਰਜਸ਼ੀਟ ‘ਚ ਦਾਅਵਾ ਮੁੰਬਈ, 2 ਜੁਲਾਈ, ਬੋਲੇ ਪੰਜਾਬ ਬਿਊਰੋ : ਲਾਰੈਂਸ ਬਿਸ਼ਨੋਈ ਗੈਂਗ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵਾਂਗ ਫਿਲਮ ਅਦਾਕਾਰ ਸਲਮਾਨ ਖਾਨ ਨੂੰ ਮਾਰਨ ਦੀ ਯੋਜਨਾ ਬਣਾ ਰਿਹਾ ਸੀ। ਅਜਿਹੇ ਸੰਕੇਤ ਪਨਵੇਲ ਪੁਲਿਸ ਵੱਲੋਂ ਹਾਲ ਹੀ ਵਿੱਚ ਦਾਖ਼ਲ ਚਾਰਜਸ਼ੀਟ ਵਿੱਚ ਮਿਲੇ ਹਨ। ਪੁਲਿਸ […]

Continue Reading