ਪੁਲਿਸ ਵੱਲੋਂ ਰੈਸਟੋਰੈਂਟ ਬਾਰ ‘ਤੇ ਛਾਪੇਮਾਰੀ, ਭਾਰੀ ਮਾਤਰਾ ‘ਚ ਸ਼ਰਾਬ ਬਰਾਮਦ

ਪੁਲਿਸ ਵੱਲੋਂ ਰੈਸਟੋਰੈਂਟ ਬਾਰ ‘ਤੇ ਛਾਪੇਮਾਰੀ, ਭਾਰੀ ਮਾਤਰਾ ‘ਚ ਸ਼ਰਾਬ ਬਰਾਮਦ ਜਲੰਧਰ, 5 ਸਤੰਬਰ,ਬੋਲੇ ਪੰਜਾਬ ਬਿਊਰੋ : ਸ਼ਹਿਰ ਦੇ ਇੱਕ ਰੈਸਟੋਰੈਂਟ ਬਾਰ ‘ਤੇ ਪੁਲਿਸ ਵੱਲੋਂ ਛਾਪੇਮਾਰੀ ਕਰਨ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਦੇਰ ਸ਼ਾਮ ਪੁਲਿਸ ਨੇ ਜਲੰਧਰ ‘ਚ ਐਚ.ਐਮ.ਵੀ. ਕਾਲਜ ਦੇ ਨਜ਼ਦੀਕ ਸਥਿਤ ਗਲਾਸੀ ਜੰਕਸ਼ਨ, ਰੈਸਟੋਰੈਂਟ ਅਤੇ ਬਾਰ ‘ਤੇ ਛਾਪੇਮਾਰੀ ਕੀਤੀ, ਜਿਸ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਵਿਖੇ ਅਧਿਆਪਕਾਂ ਨੂੰ ਸਟੇਟ ਐਵਾਰਡ ਦੇਣਗੇ

ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਵਿਖੇ ਅਧਿਆਪਕਾਂ ਨੂੰ ਸਟੇਟ ਐਵਾਰਡ ਦੇਣਗੇ ਹੁਸ਼ਿਆਰਪੁਰ, 5 ਸਤੰਬਰ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਅੱਜ ਹੁਸ਼ਿਆਰਪੁਰ ਦਾ ਦੌਰਾ ਕਰਨ ਜਾ ਰਹੇ ਹਨ। ਸੀ.ਐਮ. ਭਗਵੰਤ ਮਾਨ ਅੱਜ ਹੁਸ਼ਿਆਰਪੁਰ ਵਿਖੇ ਪਹੁੰਚਣਗੇ, ਜਿੱਥੇ ਉਹ ਅਧਿਆਪਕ ਦਿਵਸ ਮੌਕੇ ਕਰਵਾਈ ਜਾ ਰਹੀ ਸੂਬਾ ਪੱਧਰੀ ਕਾਨਫਰੰਸ ਵਿਚ ਹਿੱਸਾ ਲੈਣਗੇ।ਇਸ ਦੌਰਾਨ 77 ਅਧਿਆਪਕਾਂ ਨੂੰ ਸਟੇਟ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਚੰਡੀਗੜ੍ਹ, 5 ਸਤੰਬਰ,ਬੋਲੇ ਪੰਜਾਬ ਬਿਊਰੋ : ਸੀ.ਐਮ. ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਦੱਸਿਆ ਜਾ ਰਿਹਾ ਹੈ ਕਿ ਮੰਤਰੀ ਮੰਡਲ ਦੀ ਮੀਟਿੰਗ ਅੱਜ 11 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਕੋਠੀ ਨੰਬਰ 44, ਸੈਕਟਰ 2, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 698

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-09-2024 ਅੰਗ 698 Amrit Vele Da Hukamnama Sri Darbar Sahib, Amritsar 05-09-2024 Ang 698 ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਅੈ ਸੁਖੁ ਹੋਈ ਰਾਮ ॥੧॥ […]

Continue Reading

ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਗਿੱਦੜਬਾਹਾ ਦੀ ਕਮਾਨ ਹਰਸਿਮਰਤ ਕੌਰ ਨੂੰ ਸੌਂਪੀ,

ਹੀਰਾ ਸਿੰਘ ਗਾਬੜੀਆ ਨੂੰ ਸੌਂਪੀ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਚੰਡੀਗੜ੍ਹ, 4 ਸਤੰਬਰ ,ਬੋਲੇ ਪੰਜਾਬ ਬਿਊਰੋ: ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੂੰ ਗਿੱਦੜਬਾਹਾ ਜ਼ਿਮਨੀ ਚੋਣ ਵਾਸਤੇ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਇੰਚਾਰਜ ਥਾਪ ਦਿੱਤਾ ਹੈ। ਇਸੇ ਤਰ੍ਹਾਂ ਸਰਦਾਰ ਹੀਰਾ ਸਿੰਘ ਗਾਬੜੀਆ […]

Continue Reading

ਨਾਮੀ ਹੋਸਟਲ ਤੋਂ ਲਾਪਤਾ ਹੋਇਆ ਪੰਜਾਬ ਦੇ ਡਿਪਟੀ ਸਪੀਕਰ ਦਾ ਪੁੱਤਰ 10 ਘੰਟੇ ਬਾਅਦ ਮਿਲਿਆ

ਸਵੇਰੇ 4 ਵਜੇ ਹੋਸਟਲ ਤੋਂ ਹੋਇਆ ਸੀ ਲਾਪਤਾ ਪਟਿਆਲਾ 4 ਸਤੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਦਾ ਪੁੱਤਰ ਪਟਿਆਲਾ ਦੇ ਨਾਭਾ ਸਥਿਤ ਪੀਪੀਐਸ ਸਕੂਲ ਦੇ ਹੋਸਟਲ ਤੋਂ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਿਆ ਸੀ। ਜੈ ਕ੍ਰਿਸ਼ਨ ਸਿੰਘ ਦਾ ਲੜਕਾ ਸਵੇਰੇ ਕਰੀਬ 4 ਵਜੇ ਤੋਂ ਲਾਪਤਾ ਸੀ। ਇਸ ਗੱਲ […]

Continue Reading

ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 04 ਸਤੰਬਰ ,ਬੋਲੇ ਪੰਜਾਬ ਬਿਊਰੋ: ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਬੁੱਧਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਪਾਰਟੀ ਨੇ ਮੁਲਾਕਾਤ ਦੀ ਤਸਵੀਰ ਸੋਸ਼ਲ ਮੀਡੀਆ ਐਕਸ ‘ਤੇ ਸ਼ੇਅਰ ਕੀਤੀ ਹੈ। ਇਸ ਮੁਲਾਕਾਤ ਨੂੰ ਆਉਣ ਵਾਲੀਆਂ ਹਰਿਆਣਾ […]

Continue Reading

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਹਰਿਮੰਦਰ ਸਾਹਿਬ ਲੱਖਾਂ ਦੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਹਰਿਮੰਦਰ ਸਾਹਿਬ ਲੱਖਾਂ ਦੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ ਅੰਮ੍ਰਿਤਸਰ 4 ਸਤੰਬਰ ,ਬੋਲੇ ਪੰਜਾਬ ਬਿਊਰੋ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ […]

Continue Reading

ਸਟੇਟ ਐਵਾਰਡ ਲਈ ਚੁਣੇ ਅਧਿਆਪਕਾਂ ਦਾ ਪੰਜਾਬ ਸਰਕਾਰ ਵੱਲੋਂ ਐਲਾਨ

ਸਟੇਟ ਐਵਾਰਡ ਲਈ ਚੁਣੇ ਅਧਿਆਪਕਾਂ ਦਾ ਪੰਜਾਬ ਸਰਕਾਰ ਵੱਲੋਂ ਐਲਾਨ ਚੰਡੀਗੜ੍ਹ: 4 ਸਤੰਬਰ, ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਵੱਲੋਂ 5 ਸਤੰਬਰ ਨੂੰ ਅਧਿਆਪਕ ਦਿਵਸ ‘ਤੇ ਸਟੇਟ ਐਵਾਰਡ ਲਈ ਚੁਣੇ ਅਧਿਆਪਕਾਂ ਦਾ ਐਲਾਨ ਕੀਤਾ ਹੈ।

Continue Reading

ਪੰਚਾਇਤੀ ਚੋਣਾਂ ਲਈ ਮੁਲਾਜ਼ਮਾਂ ਦਾ ਡਾਟਾ ਉਪਲੱਬਧ ਕਰਵਾਉਣ ਸੰਬੰਧੀ ਹੁਕਮ ਜਾਰੀ

ਪੰਚਾਇਤੀ ਚੋਣਾਂ ਲਈ ਮੁਲਾਜ਼ਮਾਂ ਦਾ ਡਾਟਾ ਉਪਲੱਬਧ ਕਰਵਾਉਣ ਸੰਬੰਧੀ ਹੁਕਮ ਜਾਰੀ ਪਟਿਆਲਾ, 4 ਸਤੰਬਰ, ਬੋਲੇ ਪੰਜਾਬ ਬਿਊਰੋ: ਸੂਬੇ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤ, ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਹੋਣ ਵਾਲੀਆਂ ਆਮ ਚੋਣਾਂ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਡਾਟਾ ਉਪਲੱਬਧ ਕਰਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਸਿੱਖਿਆ ਅਫਸਰ ਪਟਿਆਲਾ ਵੱਲੋਂ ਇਸ ਸਬੰਧੀ ਸਮੂਹ […]

Continue Reading