ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਐਸ.ਏ.ਐਸ.ਨਗਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ 5 ਸਤੰਬਰ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਐਸ.ਏ.ਐਸ.ਨਗਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ 5 ਸਤੰਬਰ ਨੂੰ ਐਸ.ਏ.ਐਸ ਨਗਰ, 4 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੋਜ਼ਗਾਰ ਦਫ਼ਤਰ, ਕਮਰਾ ਨੰ. 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮਿਤੀ 05 ਸਤੰਬਰ ਨੂੰ ਪਲੇਸਮੈਂਟ ਕੈਂਪ ਲਾਇਆ ਜਾ […]

Continue Reading

ਮੰਗਾਂ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਦਿੱਤਾ ਮੰਗ ਪੱਤਰ

ਮੰਗਾਂ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਦਿੱਤਾ ਮੰਗ ਪੱਤਰ ਲੁਧਿਆਣਾ 04 ਸਤੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਡੈਮੋਕਰੇਟਿਕ ਟੀਚਰ ਫਰੰਟ ਪੰਜਾਬ ਜਿਲਾ ਲੁਧਿਆਣਾ ਦੇ ਪ੍ਰਧਾਨ ਰਮਨਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਵਫਦ ਜਿਲਾ ਸਿੱਖਿਆ ਅਫਸਰ ਸਕੈਂਡਰੀ ਅਤੇ ਜਿਲਾ ਸਿੱਖਿਆ ਅਫਸਰ ਪ੍ਰਾਇਮਰੀ ਨੂੰ ਮਿਲਿਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰੈੱਸ ਸਕੱਤਰ ਸੁਰਿੰਦਰ ਪਾਲ ਸਿੰਘ ਨੇ […]

Continue Reading

ਅਧਿਆਪਕਾਂ ਤੋਂ ਬਦਲੀਆਂ ਲਈ ਮੰਗੀਆਂ ਅਰਜ਼ੀਆਂ

ਅਧਿਆਪਕਾਂ ਤੋਂ ਬਦਲੀਆਂ ਲਈ ਮੰਗੀਆਂ ਅਰਜ਼ੀਆਂ ਚੰਡੀਗੜ੍ਹ, 4 ਸਤੰਬਰ, ਬੋਲੇ ਪੰਜਾਬ ਬਿਊਰੋ: ਮਾਸਟਰ ਕਾਡਰ ਅਤੇ ਲੈਕਚਰਾਰ ਕਾਡਰ ਤੋਂ ਬਦਲੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ।

Continue Reading

ਕਾਮੇਡੀਅਨ ਘੁੱਗੀ ਦੀ ਫਿਲਮ ਐਮਰਜੈਂਸੀ ਤੇ ਪ੍ਰਤੀਕਿਰਿਆ

ਕਾਮੇਡੀਅਨ ਘੁੱਗੀ ਦੀ ਫਿਲਮ ਐਮਰਜੈਂਸੀ ਤੇ ਪ੍ਰਤੀਕਿਰਿਆ ਨਵੀਂ ਦਿੱਲੀ 4 ਸਤੰਬਰ ,ਬੋਲੇ ਪੰਜਾਬ ਬਿਊਰੋ : ਅਭਿਨੇਤਰੀ ਅਤੇ ਮੰਡੀ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਪ੍ਰਤੀ ਕਾਮੇਡੀਅਨ ਅਤੇ ਐਕਟਰ ਗੁਰਪ੍ਰੀਤ ਸਿੰਘ ਉਰਫ ਗੁਰਪ੍ਰੀਤ ਘੁੱਗੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਘੁੱਗੀ ਨੇ ਕਿਹਾ ਕਿ ਕਿਸੇ ਵੀ ਏਜੰਡੇ ਦੇ ਆਧਾਰ ‘ਤੇ ਕੋਈ ਫਿਲਮ […]

Continue Reading

ਪੰਜਾਬ ਵਿਧਾਨ ਸਭਾ ਸ਼ੈਸ਼ਨ ‘ਚ ਗੂੰਜਿਆ ਕਿਸਾਨੀ ਤੇ ਬੇਅਦਬੀ ਦਾ ਮੁੱਦਾ

ਪੰਜਾਬ ਵਿਧਾਨ ਸਭਾ ਸ਼ੈਸ਼ਨ ‘ਚ ਗੂੰਜਿਆ ਕਿਸਾਨੀ ਤੇ ਬੇਅਦਬੀ ਦਾ ਮੁੱਦਾ ਚੰਡੀਗੜ੍ਹ 4 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਅੰਮ੍ਰਿਤਸਰ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਸਾਨਾਂ ਦੇ ਸੰਘਰਸ਼ ਅਤੇ ਬੇਅਦਬੀ ਦਾ ਮੁੱਦਾ ਸਦਨ ਵਿੱਚ ਉਠਾਇਆ ਹੈ। ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਚੰਡੀਗੜ੍ਹ ‘ਚ ਵਿਰੋਧ ਕਰ ਰਹੇ ਹਨ। […]

Continue Reading

ਪੰਜਾਬ ‘ਚ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, ਮਾਂ-ਪੁੱਤ ਦੀ ਮੌਤ,ਬੱਚਾ ਜ਼ਖਮੀ

ਪੰਜਾਬ ‘ਚ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, ਮਾਂ-ਪੁੱਤ ਦੀ ਮੌਤ,ਬੱਚਾ ਜ਼ਖਮੀ ਜੰਡਿਆਲਾ ਗੁਰੂ, 4 ਸਤੰਬਰ,ਬੋਲੇ ਪੰਜਾਬ ਬਿਊਰੋ : ਜੰਡਿਆਲਾ ਗੁਰੂ ਦੇ ਪਿੰਡ ਗਹਿਰੀ ਮੰਡੀ ਰੇਲਵੇ ਫਾਟਕ ਤੇ ਇਕ ਟਰੱਕ ਤੇ ਮੋਟਰਸਾਈਕਲ ਦੀ ਟੱਕਰ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ। ਹਾਦਸੇ ‘ਚ ਇੱਕ ਬੱਚਾ ਜ਼ਖਮੀ ਦੱਸਿਆ ਜਾ ਰਿਹਾ […]

Continue Reading

ਸਿੱਖਿਆ ਨੂੰ ਬਚਾਉਣ ਲਈ ਭਲਕੇ ਅਧਿਆਪਕ ਡੀ ਸੀ ਦਫਤਰ ਕਰਨਗੇ ਰੋਸ ਪ੍ਰਦਰਸ਼ਨ

ਬੀ.ਪੀ.ਈ.ਓ. ਜਖਵਾਲੀ ਦਾ ਰੁਖ਼ਸਤ ਹੋਣਾ ਸੰਘਰਸ਼ ਦੀ ਅੰਸ਼ਿਕ ਪ੍ਰਾਪਤੀ: ਡੀਟੀਐਫ ਫ਼ਤਹਿਗੜ੍ਹ ਸਾਹਿਬ,4, ਅਗਸਤ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) : ਡੈਮੋਕ੍ਰਟਿਕ ਟੀਚਰਜ਼ ਫਰੰਟ ਫ਼ਤਹਿਗੜ੍ਹ ਸਾਹਿਬ ਦੇ ਜਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਦੀ ਅਗਵਾਈ ਵਿੱਚ ਬਲਾਕ ਜਖਵਾਲੀ ਦੇ ਪ੍ਰਾਇਮਰੀ ਅਧਿਆਪਕਾਂ ਨਾਲ ਫਤਹਿਗੜ੍ਹ ਸਾਹਿਬ ਵਿਖੇ 5 ਸਤੰਬਰ ਦੇ ਜਿਲ੍ਹਾ ਪੱਧਰੀ ਧਰਨੇ ਵਿੱਚ ਵੱਧ ਤੋਂ ਵੱਧ ਅਧਿਆਪਕਾਂ ਦੀ ਸ਼ਮੂਲੀਅਤ ਕਰਵਾਉਣ […]

Continue Reading

ਕਾਰ-ਟਰੱਕ ਦੀ ਆਹਮੋ-ਸਾਹਮਣੇ ਟੱਕਰ, ਚਾਰ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ

ਕਾਰ-ਟਰੱਕ ਦੀ ਆਹਮੋ-ਸਾਹਮਣੇ ਟੱਕਰ, ਚਾਰ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਚੇਨਈ, 4 ਸਤੰਬਰ,ਬੋਲੇ ਪੰਜਾਬ ਬਿਊਰੋ : ਇੱਥੋਂ ਦੇ ਭੀੜ-ਭਾੜ ਵਾਲੇ ਈਸਟ ਕੋਸਟ ਰੋਡ ‘ਤੇ ਅੱਜ ਬੁੱਧਵਾਰ ਨੂੰ ਇੱਕ ਕਾਰ ਦੂਜੇ ਪਾਸੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਹਾਦਸਾ ਐਨਾ ਭਿਆਨਕ ਸੀ ਕਿ ਇਸ ‘ਚ ਚਾਰ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। […]

Continue Reading

ਈਡੀ ਵਲੋਂ ਖੰਨਾ ‘ਚ ਕਾਂਗਰਸੀ ਆਗੂ ਦੇ ਘਰ ਛਾਪੇਮਾਰੀ

ਈਡੀ ਵਲੋਂ ਖੰਨਾ ‘ਚ ਕਾਂਗਰਸੀ ਆਗੂ ਦੇ ਘਰ ਛਾਪੇਮਾਰੀ ਖੰਨਾ, 4 ਸਤੰਬਰ,ਬੋਲੇ ਪੰਜਾਬ ਬਿਊਰੋ : ਖੰਨਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ।ਇਥੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਵੱਲੋਂ ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਛਾਪੇਮਾਰੀ ਟੈਂਡਰ ਘੁਟਾਲੇ ਨਾਲ ਸਬੰਧਿਤ ਦੱਸੀ ਜਾ ਰਹੀ ਹੈ। ਇਸ ਆਗੂ ਦਾ ਨਾਂਅ ਪਿਛਲੇ ਦਿਨੀਂ ਨਕਲੀ ਸ਼ਰਾਬ […]

Continue Reading

ਬੀ.ਐਸ.ਐਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੀ ਮੁਹਿੰਮ ਦੌਰਾਨ ਨਸ਼ਾ ਤਸਕਰ ਹੈਰੋਇਨ ਸਮੇਤ ਗ੍ਰਿਫਤਾਰ

ਬੀ.ਐਸ.ਐਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੀ ਮੁਹਿੰਮ ਦੌਰਾਨ ਨਸ਼ਾ ਤਸਕਰ ਹੈਰੋਇਨ ਸਮੇਤ ਗ੍ਰਿਫਤਾਰ ਤਰਨਤਾਰਨ, 4 ਸਤੰਬਰ,ਬੋਲੇ ਪੰਜਾਬ ਬਿਊਰੋ : ਬੀ.ਐਸ.ਐਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਕਾਰਵਾਈ ਦੌਰਾਨ ਤਰਨਤਾਰਨ ਜ਼ਿਲ੍ਹੇ ‘ਚ ਪਿੰਡ ਡਾਲ ਇਲਾਕੇ ਵਿੱਚ ਇਕ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ।ਤਲਾਸ਼ੀ ਦੌਰਾਨ ਨਸ਼ਾ ਤਸਕਰ ਕੋਲੋ ਹੈਰੋਇਨ ਦਾ ਇੱਕ ਸ਼ੱਕੀ ਪੈਕੇਟ ਜਿਸ […]

Continue Reading