ਮੋਟਰਸਾਈਕਲ ਤੇ ਸਕੂਟਰ ਚੋਰੀ ਕਰਕੇ ਸਕਰੈਪ ਡੀਲਰਾਂ ਨੂੰ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼

ਮੋਟਰਸਾਈਕਲ ਤੇ ਸਕੂਟਰ ਚੋਰੀ ਕਰਕੇ ਸਕਰੈਪ ਡੀਲਰਾਂ ਨੂੰ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼ ਦੋਰਾਹਾ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਦੋਰਾਹਾ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਮੋਟਰਸਾਈਕਲ ਅਤੇ ਸਕੂਟਰ ਚੋਰੀ ਕਰਕੇ ਸਕਰੈਪ ਡੀਲਰਾਂ ਨੂੰ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਨ ‘ਚ ਸਫਲਤਾ ਹਾਸਲ ਕਰਦੇ ਹੋਏ ਇਕ ਸਕਰੈਪ ਡੀਲਰ ਸਮੇਤ 8 ਵਿਅਕਤੀਆਂ ਨੂੰ ਨਾਮਜ਼ਦ ਕਰਕੇ 2 ਦੋਸ਼ੀਆਂ […]

Continue Reading

ਬਦਮਾਸ਼ਾਂ ਵਲੋਂ ਕੱਪੜਾ ਵਪਾਰੀ ਅਗਵਾ

ਬਦਮਾਸ਼ਾਂ ਵਲੋਂ ਕੱਪੜਾ ਵਪਾਰੀ ਅਗਵਾ ਲੁਧਿਆਣਾ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਸ਼ਹਿਰ ਵਿੱਚ ਇੱਕ ਵਪਾਰੀ ਨੂੰ ਅਗਵਾ ਕਰਨ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਵੀਰਵਾਰ ਨੂੰ ਲੁਧਿਆਣਾ ਦੇ ਜਨਕਪੁਰੀ ਮੇਨ ਬਾਜ਼ਾਰ ਤੋਂ ਕੱਪੜਾ ਵਪਾਰੀ ਨੂੰ ਕੁਝ ਬਦਮਾਸ਼ਾਂ ਨੇ ਅਗਵਾ ਕਰ ਲਿਆ ਸੀ। ਕਾਰੋਬਾਰੀ ਆਪਣੇ ਸਾਥੀ ਨਾਲ ਵਕੀਲ ਕੋਲ ਕੰਮ ਕਰਵਾਉਣ ਆਇਆ ਸੀ। ਉਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 706

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 22-11-2024, ਅੰਗ 706 Sachkhand Sri Harmandir Sahib Amritsar Vikhe Hoyea Amrit Wele Da Mukhwak Ang: 706 22-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੭ ਮੱਘਰ (ਸੰਮਤ ੫੫੬ ਨਾਨਕਸ਼ਾਹੀ) 22-11-2024 ਸਲੋਕ ॥ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ […]

Continue Reading

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਸੂਬੇ ਵਿੱਚ ਨਿਵੇਸ਼ਕਾਂ ਨੂੰ ਖਿੱਚਣ ਲਈ ਮਕਾਨ ਉਸਾਰੀ ਤੇ ਨਿਵੇਸ਼ ਪ੍ਰੋਤਸਾਹਨ ਵਿਭਾਗ ਮਿਲ ਕੇ ਕੰਮ ਕਰਨਗੇ ਸ਼ਹਿਰੀ ਵਿਕਾਸ ਤੇ ਉਦਯੋਗ ਮੰਤਰੀ ਦੀ ਅਗਵਾਈ ਵਿੱਚ ਦੋਵਾਂ ਵਿਭਾਗਾਂ ਨਾਲ ਜੁੜੇ ਮਾਮਲਿਆਂ ਬਾਰੇ ਹੋਈ ਅਹਿਮ ਮੀਟਿੰਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ), 21 ਨਵੰਬਰ,ਬੋਲੇ ਪੰਜਾਬ ਬਿਊਰੋ :           ਪੰਜਾਬ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਣ ਦੀ […]

Continue Reading

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲਣ ਦਾ ਸੱਦਾ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲਣ ਦਾ ਸੱਦਾ ਜੈਨ ਭਗਵਤੀ ਦੀਕਸ਼ਾ ਮਹਾਉਤਸਵ ਵਿੱਚ ਹਿੱਸਾ ਲਿਆ ਲੋਕਾਂ ਨੂੰ ਸਮਾਜ ਵਿੱਚ ਧਰਮ ਨਿਰਪੱਖ, ਸਮਾਜਿਕ ਅਤੇ ਫਿਰਕੂ ਸਦਭਾਵਨਾ ਨੂੰ ਮਜ਼ਬੂਤ ਕਰਨ ਦਾ ਸੱਦਾ ਮੁਬਾਰਿਕਪੁਰ (ਐਸ.ਏ.ਐਸ. ਨਗਰ, ਮੁਹਾਲੀ), 21 ਨਵੰਬਰ,ਬੋਲੇ ਪੰਜਾਬ ਬਿਊਰੋ ; ਮੁੱਖ […]

Continue Reading

ਡੀਏਪੀ ਖਾਦ ਦੀ ਕਿੱਲਤ ਨੂੰ ਲੈ ਕੇ ਵਿਲਕ ਰਿਹੈ ਅੰਨਦਾਤਾ ?

ਡੀਏਪੀ ਖਾਦ ਦੀ ਕਿੱਲਤ ਨੂੰ ਲੈ ਕੇ ਵਿਲਕ ਰਿਹੈ ਅੰਨਦਾਤਾ ?                            ਕਿਸਾਨ ਦੇਸ਼ ਦਾ ਅੰਨਦਾਤਾ ਹੈ। ਜੋ ਭੋਏਂ ਚੋਂ ਸੋਨਾ ਉੱਗਲਦਾ ਹੈ।ਕਰੋੜਾਂ ਲੋਕਾਂ ਦਾ ਢਿੱਡ ਭਰਦਾ ਹੈ।ਪਰ ਫਿਰ ਵੀ ਆਪਣੇ ਹੱਕਾਂ ਲਈ ਕਿਸਾਨ ਕਦੇ ਐੱਮਐੱਸਪੀ ਲਈ ਲੜਦਾ ਹੈ।ਕਦੇ ਆਪਣੀ ਫ਼ਸਲ ਨੂੰ ਪਾਲਣ […]

Continue Reading

ਸਟੇਸ਼ਨ ਚੋਣ ’ਚ ਗੜਬੜੀਆਂ ਕਾਰਨ ਸਿੱਖਿਆ ਵਿਭਾਗ ਦੇ MIS ਵਿੰਗ ਦੇ ਡਿਪਟੀ ਮੈਨੇਜਰ ਦੀਆਂ ਸੇਵਾਵਾਂ ਕੀਤੀਆਂ ਖ਼ਤਮ

ਸਟੇਸ਼ਨ ਚੋਣ ’ਚ ਗੜਬੜੀਆਂ ਕਾਰਨ ਸਿੱਖਿਆ ਵਿਭਾਗ ਦੇ MIS ਵਿੰਗ ਦੇ ਡਿਪਟੀ ਮੈਨੇਜਰ ਦੀਆਂ ਸੇਵਾਵਾਂ ਕੀਤੀਆਂ ਖ਼ਤਮ ਮੋਹਾਲੀ, 21 ਨਵੰਬਰ,ਬੋਲੇ ਪੰਜਾਬ ਬਿਊਰੋ , ਮਾਸਟਰ ਕਾਡਰ ਦੀ ਭਰਤੀ ਸਮੇਂ ਸਟੇਸ਼ਨ ਚੋਣ ਵਿੱਚ ਹੋਈਆਂ ਗੜਬੜੀਆਂ ਕਾਰਨ ਸਿੱਖਿਆ ਵਿਭਾਗ ਦੇ ਐਮਆਈਐਸ ਵਿੰਗ ਦੇ ਡਿਪਟੀ ਮੈਨੇਜਰ ਦੀਆਂ ਸੇਵਾਵਾਂ ਖਤਮ ਕੀਤੀਆਂ ਗਈਆਂ ਹਨ।

Continue Reading

ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਅਤੇ ਹਰਿਆਣਾ ਨੂੰ ਉਥੇ ਜ਼ਮੀਨ ਅਲਾਟ ਕਰਨ ਦਾ ਫੈਸਲਾ ਰੱਦ ਕਰਨ ਦੀ ਮੰਗ

ਖੱਬੀਆਂ ਪਾਰਟੀਆਂ ਅਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਰਾਜਪਾਲ ਨੂੰ ਭੇਜਿਆ ਮੰਗ ਪੱਤਰ ਮਾਨਸਾ, 21 ਨਵੰਬਰ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕੀਤੀ ਜਾਵੇ ਅਤੇ ਉਥੇ ਅਪਣਾ ਵਿਧਾਨ ਸਭਾ ਕੰਪਲੈਕਸ ਉਸਾਰਨ ਲਈ ਜ਼ਮੀਨ ਅਲਾਟ ਕਰਨ ਦਾ ਵਿਚਾਰ ਅਧੀਨ ਫੈਸਲਾ ਤੁਰੰਤ ਰੱਦ ਕੀਤਾ ਜਾਵੇ। ਇਹ ਮੰਗ ਅੱਜ ਇਥੇ ਖੱਬੀਆਂ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿੱਚ ਹਿਪ ਹੌਪ ਟੈਲੇਂਟ ਹੰਟ ਸ਼ੋਅ ਕਰਵਾਇਆ

ਪ੍ਰਸਿੱਧ ਗਾਇਕ, ਅਦਾਕਾਰ ਅਤੇ ਐਂਕਰ ਰਵਨੀਤ ਨੇ ਪ੍ਰੋਗਰਾਮ ਦੇ ਜੱਜ ਵਜੋਂ ਸ਼ਮੂਲੀਅਤ ਕੀਤੀ ਮੰਡੀ ਗੋਬਿੰਦਗੜ੍ਹ, 21 ਨਵੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਪ੍ਰਿੰਦੇ ਦੇ ਸਹਿਯੋਗ ਨਾਲ, ਹਿੱਪ ਹੌਪ ਟੇਲੈਂਟ ਹੰਟ ਸ਼ੋਅ ਕਰਵਾਇਆ ਗਿਆ। ਇਸ ਪ੍ਰੋਗਰਾਮ ਨੇ ਡੀਬੀਯੂ ਦੇ ਵਿਦਿਆਰਥੀਆਂ ਨੂੰ ਆਪਣੀ ਹਿੱਪ-ਹੌਪ ਪ੍ਰਤਿਭਾ ਦਿਖਾਉਣ ਦਾ ਇੱਕ ਅਸਾਧਾਰਨ ਮੌਕਾ ਪ੍ਰਦਾਨ ਕੀਤਾ।ਯੂਨੀਵਰਸਿਟੀ ਕੈਂਪਸ ਵਿੱਚ ਕਰਵਾਏ […]

Continue Reading

“ਖੇਡਾਂ ਵਤਨ ਪੰਜਾਬ ਦੀਆ 2024 (ਸੀਜ਼ਨ 3) ਤਹਿਤ ਰਾਜ ਪੱਧਰੀ ਘੋੜਸਵਾਰ ਖੇਡਾਂ ਦੀ ਸ਼ੁਰੂਆਤ

“ਖੇਡਾਂ ਵਤਨ ਪੰਜਾਬ ਦੀਆ 2024 (ਸੀਜ਼ਨ 3) ਤਹਿਤ ਰਾਜ ਪੱਧਰੀ ਘੋੜਸਵਾਰ ਖੇਡਾਂ ਦੀ ਸ਼ੁਰੂਆਤ ਐਸ.ਏ.ਐਸ.ਨਗਰ, 21 ਨਵੰਬਰ, ਬੋਲੇ ਪੰਜਾਬ ਬਿਊਰੋ : “ਖੇਡਾਂ ਵਤਨ ਪੰਜਾਬ ਦੀਆ 2024 (ਸੀਜ਼ਨ 3) ਤਹਿਤ ਅੱਜ ਰਾਜ ਪੱਧਰੀ ਘੋੜਸਵਾਰ ਖੇਡਾਂ” ਦੀ ਰਸਮੀ ਸ਼ੁਰੂਆਤ ਹੋ ਗਈ। ਮੁਕਾਬਲਿਆਂ ਦੇ ਪਹਿਲੇ ਦਿਨ, ਫੋਰੈਸਟ ਹਿੱਲ ਰਿਜ਼ੋਰਟ, ਪਿੰਡ ਕਰੋੜਾਂ, ਐਸ ਏ ਐਸ ਵਿਖੇ ਘੋੜਸਵਾਰ ਸਹੂਲਤ, ਦ […]

Continue Reading