ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਕੱਲ੍ਹ ਤੋਂ

ਸੁਰਜੀਤ ਪਾਤਰ ਸਮੇਤ 11 ਸ਼ਖਸ਼ੀਅਤਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ ਚੰਡੀਗੜ੍ਹ, 1ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦਾ ਤਿੰਨ ਰੋਜਾ ਮਾਨਸੂਨ ਸ਼ੈਸ਼ਨ ਭਲਕੇ (2 ਸਤੰਬਰ ) ਤੋਂ ਬਾਅਦ ਦੁਪਹਿਰ 2 ਵਜੇ ਸ਼ੁਰੂ ਹੋਵੇਗਾ।ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ 4 ਸਤੰਬਰ ਤੱਕ ਚੱਲੇਗਾ। ਇਜਲਾਸ ‘ਚ ਸੁਰਜੀਤ ਪਾਤਰ ਸਮੇਤ 11 ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਪੰਜਾਬ […]

Continue Reading

ਪੰਜਾਬ ਸਰਕਾਰ ਨੇ ਜਲ ਸਰੋਤ ਵਿਭਾਗ ਦੇ ਐਸ ਡੀ ਓ ਦੀਆਂਕੀਤੀਆਂ ਬਦਲੀਆਂ

ਪੰਜਾਬ ਸਰਕਾਰ ਨੇ ਜਲ ਸਰੋਤ ਵਿਭਾਗ ਦੇ ਐਸ ਡੀ ਓ ਦੀਆਂ ਕੀਤੀਆਂ ਬਦਲੀਆਂ ਚੰਡੀਗੜ੍ਹ 1 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਜਲ ਸਰੋਤ ਵਿਭਾਗ ਦੇ ਐਸ ਡੀ ਓ ਦੀਆਂ ਬਦਲੀਆਂ ਕੀਤੀਆਂ ਗਈਆ ਹਨ

Continue Reading

ਪੰਜਾਬ ਨੇ 30-ਲੱਖ ਪਸ਼ੂਧਨ ਦੇ ਮਸਨੂਈ ਗਰਭਧਾਨ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ

ਨਾਭਾ ਅਤੇ ਰੋਪੜ ਦੇ ਸੀਮਨ ਸਟੇਸ਼ਨਾਂ ‘ਤੇ ਮੁਰ੍ਹਾ ਅਤੇ ਹੋਰ ਨਸਲਾਂ ਦੇ ਕੁੱਲ 139 ਸਾਨ੍ਹ ਰੱਖੇ ਸੂਬੇ ਨੂੰ ਡੇਅਰੀ ਵਿਕਾਸ ਦਾ ਧੁਰਾ ਬਣਾਉਣ ਲਈ ਤਿੰਨ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ: ਗੁਰਮੀਤ ਸਿੰਘ ਖੁੱਡੀਆਂ ਪੰਜਾਬ ਵਿੱਚ ਮੁਰ੍ਹਾ ਅਤੇ ਸਾਹੀਵਾਲ ਦੀ ਪ੍ਰੋਜਨੀ ਟੈਸਟਿੰਗ ਅਤੇ ਨੀਲੀ ਰਾਵੀ ਦੀ ਪੈਡੀਗਿਰੀ ਸਿਲੈਕਸ਼ਨ ਦੇ ਪ੍ਰਾਜੈਕਟਾਂ ਨੂੰ ਕੀਤਾ ਜਾ ਰਿਹੈ ਲਾਗੂ ਚੰਡੀਗੜ੍ਹ, 1 […]

Continue Reading

ਨਾਬਾਲਗਾਂ ਨੂੰ ਸ਼ਰਾਬ ਪਰੋਸਣ ਵਿਰੁੱਧ ਆਬਕਾਰੀ ਵਿਭਾਗ ਵੱਲੋਂ ਲੁਧਿਆਣਾ ਵਿੱਚ ਦੋ ਦਿਨਾ ਮੁਹਿੰਮ ਚਲਾਈ ਗਈ: ਹਰਪਾਲ ਸਿੰਘ ਚੀਮਾ

ਕਿਹਾ, ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਅਜਿਹੀਆਂ ਕਾਰਵਾਈਆਂ ਨਿਯਮਿਤ ਤੌਰ ‘ਤੇ ਕੀਤੀਆਂ ਜਾਣਗੀਆਂ ਚੰਡੀਗੜ੍ਹ, 1 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਨਾਬਾਲਗ ਗਾਹਕਾਂ ਨੂੰ ਸ਼ਰਾਬ ਪਰੋਸਣ ਵਾਲੇ ਠੇਕਿਆਂ, ਹੋਟਲਾਂ, ਕਲੱਬ, ਬਾਰ, ਅਤੇ ਪੱਬ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਆਬਕਾਰੀ ਵਿਭਾਗ […]

Continue Reading

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਸਭਾਵਾਂ ਦੇ ਆਡਿਟ ਅਫਸਰ, ਸੀਨੀਅਰ ਐਡੀਟਰਜ, ਸੁਪਰਡੈਂਟ ਤੇ ਨਿਰੀਖਕਾਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਸਭਾਵਾਂ ਦੇ ਆਡਿਟ ਅਫਸਰ, ਸੀਨੀਅਰ ਐਡੀਟਰਜ, ਸੁਪਰਡੈਂਟ ਤੇ ਨਿਰੀਖਕਾਂ ਦੇ ਤਬਾਦਲੇ ਚੰਡੀਗੜ੍ਹ 1 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਸਹਿਕਾਰੀ ਸਭਾਵਾਂ ਦੇ ਆਡਿਟ ਅਫਸਰ, ਸੀਨੀਅਰ ਐਡੀਟਰਜ, ਸੁਪਰਡੈਂਟ ਤੇ ਨਿਰੀਖਕਾਂ ਦੇ ਤਬਾਦਲੇ ਕੀਤੇ ਗਏ ਹਨ

Continue Reading

ਫਤਿਹਗੜ੍ਹ ਸਾਹਿਬ ਪਾਰਕ ‘ਚੋਂ 7 ਦਿਨਾਂ ਦੀ ਨਵਜਾਤ ਬੱਚੀ ਮਿਲੀ

ਸੈਰ ਕਰ ਰਹੇ ਲੋਕਾਂ ਨੇ ਦੇਖਿਆ, ਬਾਲ ਭਲਾਈ ਕਮੇਟੀ ਨੂੰ ਸੌਂਪਿਆ ਫਤਿਹਗੜ੍ਹ ਸਾਹਿਬ 1 ਸਤੰਬਰ,ਬੋਲੇ ਪੰਜਾਬ ਬਿਊਰੋ : ਫਤਿਹਗੜ੍ਹ ਸਾਹਿਬ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ ਗਿਆ ਹੈ। ਇੱਥੇ ਅਣਪਛਾਤੇ ਲੋਕਾਂ ਨੇ ਸੱਤ ਦਿਨਾਂ ਦੀ ਬੱਚੀ ਨੂੰ ਕੱਪੜੇ ਵਿੱਚ ਲਪੇਟ ਕੇ ਪਾਰਕ ਵਿੱਚ ਸੁੱਟ ਦਿੱਤਾ। ਰਾਤ ਨੂੰ ਜਦੋਂ ਲੋਕ ਸੈਰ ਕਰ ਰਹੇ ਸਨ ਤਾਂ ਕੱਪੜਿਆਂ […]

Continue Reading

ਜਮਹੂਰੀ ਅਧਿਕਾਰ ਸਭਾ ਦਾ ਤਰਜਮਾਨ ਜਮਹੂਰੀ ਚੇਤਨਾ ਕੀਤਾ ਗਿਆ ਰਲੀਜ਼

ਜਮਹੂਰੀ ਅਧਿਕਾਰ ਸਭਾ ਦਾ ਤਰਜਮਾਨ ਜਮਹੂਰੀ ਚੇਤਨਾ ਕੀਤਾ ਗਿਆ ਰਲੀਜ਼ ਬਠਿੰਡਾ 1 ਸਤੰਬਰ, ਬੋਲੇ ਪੰਜਾਬ ਬਿਊਰੋ : ਟੀਚਰਜ਼ ਹੋਮ ਵਿਖੇ ਇੱਕ ਸੰਖੇਪ ਸਮਾਗਮ ਦੌਰਾਨ ਜਮਹੂਰੀ ਅਧਿਕਾਰ ਸਭਾ ਦੀ ਟੀਮ ਵੱਲੋਂ ਸਭਾ ਦਾ ਤਰਜ਼ਮਾਨ ਜਮਹੂਰੀ ਚੇਤਨਾ ਮੈਗਜ਼ੀਨ ਰਲੀਜ਼ ਕੀਤਾ ਗਿਆ l ਮੈਗਜ਼ੀਨ ਦੀਆਂ ਪਹਿਲੀ ਕਾਪੀ ਟੀਚਰਜ਼ ਹੋਮ ਟਰਸਟ ਦੇ ਸਕੱਤਰ ਲਛਮਣ ਸਿੰਘ ਮਲੂਕਾ ਨੂੰ ਭੇਟ ਕੀਤੀ […]

Continue Reading

ਲੁਧਿਆਣਾ ‘ਚ ਬੇਕਾਬੂ ਕਾਰ ਫਲਾਈਓਵਰ ਤੋਂ ਡਿੱਗੀ: 1 ਦੀ ਮੌਤ, 3 ਨੌਜਵਾਨ ਜ਼ਖਮੀ,

ਲੁਧਿਆਣਾ ‘ਚ ਬੇਕਾਬੂ ਕਾਰ ਫਲਾਈਓਵਰ ਤੋਂ ਡਿੱਗੀ: 1 ਦੀ ਮੌਤ, 3 ਨੌਜਵਾਨ ਜ਼ਖਮੀ, ਲੁਧਿਆਣਾ 1 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਲੁਧਿਆਣਾ ਵਿੱਚ ਇੱਕ ਤੇਜ਼ ਰਫ਼ਤਾਰ ਹੌਂਡਾ ਸਿਟੀ ਕਾਰ ਪੀਏਯੂ ਥਾਣੇ ਨੇੜੇ ਸ੍ਰੀ ਰਾਮ ਸਕੂਲ ਨੇੜੇ ਪੁਲ ਤੋਂ ਹੇਠਾਂ ਡਿੱਗ ਗਈ। ਕਾਰ ਵਿੱਚ ਸਵਾਰ ਚਾਰ ਨੌਜਵਾਨ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਡੀਐਮਸੀ ਹਸਪਤਾਲ […]

Continue Reading

500 ਗਜ ਤੱਕ ਦੇ ਪਲਾਟਾਂ ਤੋਂ NOC ਖਤਮ ਕਰਨ ਲਈ ਪੰਜਾਬ ਸਰਕਾਰ ਵਿਧਾਨ ਸਭਾ ਚ ਪੇਸ਼ ਬਿੱਲ ਕਰੇਗੀ

500 ਗਜ ਤੱਕ ਦੇ ਪਲਾਟਾਂ ਤੋਂ NOC ਖਤਮ ਕਰਨ ਲਈ ਪੰਜਾਬ ਸਰਕਾਰ ਵਿਧਾਨ ਸਭਾ ਚ ਪੇਸ਼ ਬਿੱਲ ਕਰੇਗੀ ਚੰਡੀਗੜ੍ਹ 1 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵਿਧਾਨ ਸਭਾ ਚ ਬਿੱਲ ਪੇਸ਼ ਕਰੇਗੀ ਤਾਂ ਕਿ 500 ਗਜ ਤੱਕ ਦੇ ਪਲਾਟਾਂ ਤੋਂ NOC ਖਤਮ ਕਰਨ ਲਈ ਰਾਹ ਪੱਧਰਾ ਹੋ ਸਕੇ

Continue Reading

ਪੰਜਾਬ ਸਰਕਾਰ ਨੇ 74 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਕੀਤੇ ਇਧਰੋਂ ਉਧਰ

ਪੰਜਾਬ ਸਰਕਾਰ ਨੇ 74 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਕੀਤੇ ਇਧਰੋਂ ਉਧਰ ਚੰਡੀਗੜ੍ਹ 1 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ 74 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਨੂੰ ਇਧਰੋਂ ਉਧਰ ਕੀਤਾ ਹੈ

Continue Reading