ਲੁਧਿਆਣਾ ਸੈਂਟਰਲ ਜੇਲ ‘ਚ ਕੈਦੀਆਂ ਵਿਚਾਲੇ ਹੋਈ ਲੜਾਈ, ਸਿਰ ਤੇ ਟਾਂਕੇ ਲੱਗੇ

ਲੁਧਿਆਣਾ 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੀ ਕੇਂਦਰੀ ਜੇਲ ‘ਚ ਬੀਤੀ ਰਾਤ ਕੈਦੀਆਂ ਵਿਚਾਲੇ ਲੜਾਈ ਹੋ ਗਈ। ਪਤਾ ਲੱਗਾ ਹੈ ਕਿ ਦੁਪਹਿਰ ਵੇਲੇ ਵੀ ਕਿਸੇ ਗੱਲ ਨੂੰ ਲੈ ਕੇ ਕੈਦੀਆਂ ਵਿਚਾਲੇ ਝੜਪ ਹੋਈ ਸੀ।ਦੇਰ ਰਾਤ ਜਦੋਂ ਕੈਦੀ ਬੈਰਕ ਵਿੱਚ ਸੌਣ ਲਈ ਗਏ ਤਾਂ ਦੋ ਕੈਦੀਆਂ ਨੇ ਇੱਕ ਅੰਡਰ ਟਰਾਇਲ ਨੂੰ ਪੈਰਾਂ ਕੋਲ ਸੌਣ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 817

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 07-04-2025,ਅੰਗ 817 Amrit vele Da Hukamnama Sri Darbar Sahib, Amritsar, Ang-817, 07-04-2025 ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫, ੴ ਸਤਿਗੁਰ ਪ੍ਰਸਾਦਿ ॥ ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ […]

Continue Reading

ਪਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਹੇਠ 102.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ – ਡਾ. ਬਲਜੀਤ ਕੌਰ

ਕਿਹਾ, ਪੰਜਾਬ ਸਰਕਾਰ ਦੀ ਮੁੱਖ ਤਰਜੀਹ; ਸਮਾਜ ਦੇ ਪਿੱਛੜੇ ਅਤੇ ਆਰਥਿਕ ਤੌਰ ‘ਤੇ ਕਮਜੋਰ ਵਰਗਾਂ ਦੀ ਤਰੱਕੀ ਅਤੇ ਸਮਾਜਿਕ ਪੱਧਰ ਉੱਚਾ ਚੁੱਕਣ ਚੰਡੀਗੜ੍ਹ, 6 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਦ੍ਰਿਸ਼ਟੀਕੋਣ ਅਧੀਨ, ਪਛੜੀਆਂ ਸ੍ਰੇਣੀਆਂ ਅਤੇ […]

Continue Reading

ਮਿਆਰੀ ਸਿੱਖਿਆ ਦੇ ਨਾਂ ਤੇ ਮਾਪਿਆਂ ਦੀ ਅੰਨ੍ਹੀ ਲੁੱਟ 

     ਮਿਆਰੀ ਸਿੱਖਿਆ ਦੇ ਨਾਂ ਤੇ ਮਾਪਿਆਂ ਦੀ ਅੰਨ੍ਹੀ ਲੁੱਟ  ——————————————————————- ਆਪਣੇ ਲਾਡਲੇ ਲਾਡਲੀਆਂ ਦੀ ਪੜ੍ਹਾਈ ਨੂੰ ਲੈ ਕੇ ਅੱਜ ਕੱਲ ਮਾਪੇ ਚੋਖੇ ਫਿਕਰਵੰਦ ਰਹਿੰਦੇ ਹਨ।ਜੋ ਚੰਗੀ ਗੱਲ ਹੈ।ਪਰ ਸਕੂਲਾਂ ਦੀਆਂ ਮਣਾ ਮੂੰਹੀ ਫ਼ੀਸਾਂ ਤੇ ਮਹਿੰਗੀਆਂ ਕਿਤਾਬਾਂ-ਕਾਪੀਆਂ ਨੇ ਮਾਪਿਆਂ ਦਾ ਆਰਥਕ ਕਚੁੰਬਰ ਕੱਢਣ ਚ ਕੋਈ ਕਸਰ ਨਹੀਂ ਛੱਡੀ।ਜਗ੍ਹਾ ਜਗ੍ਹਾ ਵੇਲ ਵਾਂਗ ਉੱਗੇ ਪ੍ਰਾਈਵੇਟ ਸਕੂਲ […]

Continue Reading

ਐਸੀ ਬੀਸੀ ਮੋਰਚਾ ਮਹਾਲੀ ਵਿਖੇ 14 ਅਪ੍ਰੈਲ ਨੂੰ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਜਾਵੇਗਾ

ਸਮਾਜ ਤੇ ਸਮੂਹ ਹਮਦਰਦਾਂ ਨੂੰ ਇਸ ਜਨਮ ਦਿਹਾੜੇ ਤੇ ਪਹੁੰਚਣ ਲਈ ਮੋਰਚਾ ਆਗੂਆਂ ਨੇ ਕੀਤੀ ਅਪੀਲ ਮੋਹਾਲੀ, 6 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਐਸਸੀ ਬੀਸੀ ਮਹਾਂ ਪੰਚਾਇਤ ਪੰਜਾਬ ਵੱਲੋਂ ਚੱਲ ਰਹੇ ਰਿਜ਼ਰਵੇਸ਼ਨ ਚੋਰ ਫੜੋ ਮੋਰਚੇ ਤੇ ਮੋਰਚਾ ਆਗੂਆਂ ਨੇ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਵਿੱਚ 14 ਅਪ੍ਰੈਲ ਨੂੰ ਆ […]

Continue Reading

ਚਿੱਟੇ ਸਮੇਤ ਫੜ੍ਹੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦਾ ਦੋ ਦਿਨ ਰਿਮਾਂਡ ਹੋਰ ਵਧਿਆ

ਬਠਿੰਡਾ, 6 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਚਿੱਟੇ ਸਮੇਤ ਫੜੀ ਲੇਡੀ ਹੈੱਡ ਕਾਂਸਟੇਬਲ ਅਮਨਦੀਪ ਕੌਰ ਦਾ ਰਿਮਾਂਡ ਖਤਮ ਹੋਣ ‘ਤੇ ਅੱਜ ਐਤਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਇੱਥੇ ਪੁਲਿਸ ਨੇ 7 ਦਿਨ ਦਾ ਰਿਮਾਂਡ ਮੰਗਿਆ ਪਰ ਰਿਮਾਂਡ ਸਿਰਫ 2 ਦਿਨ ਦਾ ਹੀ ਵਧਾਇਆ ਗਿਆ।ਅਮਨਦੀਪ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਵਿੱਚ ਲਿਆਂਦਾ ਗਿਆ। ਇਸ ਦੌਰਾਨ […]

Continue Reading

ਆਸਟ੍ਰੇਲੀਆਈ ਅੰਡਰ-14 ਕ੍ਰਿਕਟ ਟੀਮ ਨੇ ‘ਨਿਕ ਬੇਕਰਜ਼’ ਦੀ ਫੈਕਟਰੀ ਦਾ ਕੀਤਾ ਦੌਰਾ

ਖਿਡਾਰੀਆਂ ਨੇ ਮਸ਼ਹੂਰ ਬੇਕਰੀ ਉਤਪਾਦਾਂ ਦਾ ਸਵਾਦ ਵੀ ਚਖਿਆ ਮੋਹਾਲੀ, 6 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸ਼ੈੱਫ ਨਿਖਿਲ ਮਿੱਤਲ ਦੁਆਰਾ ਸਥਾਪਿਤ ਮਸ਼ਹੂਰ ਬੇਕਰੀ ਚੇਨ, ਨਿਕ ਬੇਕਰਜ਼ ਵੱਲੋਂ ਬੀਤੀ ਸ਼ਾਮ ਈਸਟਰਨ ਬੁੱਲਜ਼, ਆਸਟ੍ਰੇਲੀਅਨ ਅੰਡਰ-14 ਕ੍ਰਿਕਟ ਟੀਮ ਦਾ ਮੋਹਾਲੀ ਵਿੱਚ ਆਪਣੀ ਫਲੈਗਸ਼ਿਪ ਫੈਕਟਰੀ ਵਿੱਚ ਇੱਕ ਵਿਸ਼ੇਸ਼ ਟੂਰ ਦੌਰਾਨ ਪੁੱਜਣ ਉਤੇ ਸਵਾਗਤ ਕੀਤਾ ਗਿਆ। ਇਸ ਦੌਰਾਨ ਟੀਮ ਦੇ ਖਿਡਾਰੀਆਂ ਅਤੇ […]

Continue Reading

ਪੰਜਾਬ ‘ਚ IPS ਅਧਿਕਾਰੀਆਂ ਦੇ ਹੋਏ ਤਬਾਦਲੇ

ਚੰਡੀਗੜ੍ਹ 6 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ 97 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ

Continue Reading

ਆਦਰਸ਼ ਸਕੂਲ ਚਾਉਕੇ ਦੀਆਂ ਅਧਿਆਪਕਾਵਾਂ ਸਮੇਤ ਧਰਨਾਕਾਰੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਉਗਰਾਹਾਂ ਵੱਲੋਂ ਸਖ਼ਤ ਨਿਖੇਧੀ

ਜੇਲ੍ਹ ਭੇਜੇ ਧਰਨਾਕਾਰੀਆਂ ਨੂੰ ਤੁਰੰਤ ਰਿਹਾਅ ਕਰਨ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਮੰਗ ਚੰਡੀਗੜ੍ਹ 6 ਅਪ੍ਰੈਲ ,ਬੋਲੇ ਪੰਜਾਬ ਬਿਊਰੋ : Punjab News: ਬਹੁਚਰਚਿਤ ਆਦਰਸ਼ ਸਕੂਲ ਚਾਉਕੇ ਦੀ ਭ੍ਰਿਸ਼ਟ ਮੈਨੇਜਮੈਂਟ ਵੱਲੋਂ ਨੌਕਰੀਓਂ ਕੱਢੀਆਂ ਅਧਿਆਪਕਾਵਾਂ ਨੂੰ ਬਹਾਲ ਕਰਨ ਅਤੇ ਸਕੂਲ ਨੂੰ ਸਰਕਾਰੀ ਹੱਥਾਂ ਵਿੱਚ ਲੈਣ ਵਰਗੀਆਂ ਹੱਕੀ ਮੰਗਾਂ ਲਈ ਲੰਬੇ ਸਮੇਂ ਤੋਂ ਸਕੂਲ ਅੱਗੇ ਸ਼ਾਂਤਮਈ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ਵਿੱਚ ਭਲਕੇ ਅੱਧੇ ਦਿਨ ਦੀ ਛੁੱਟੀ ਰਹੇਗੀ

ਪਠਾਨਕੋਟ, 6 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪਠਾਨਕੋਟ ਜ਼ਿਲ੍ਹੇ ਵਿੱਚ 7 ਅਪ੍ਰੈਲ ਨੂੰ ਸਵਾਮੀ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਨ ਦੇ ਮੌਕੇ ’ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਨੂੰ ਧਿਆਨ ਵਿੱਚ ਰੱਖਦਿਆਂ ਅਧਿਕਾਰੀਆਂ ਵੱਲੋਂ ਅੱਧੇ ਦਿਨ ਦੀ ਛੁੱਟੀ ਦੀ ਘੋਸ਼ਣਾ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਛੁੱਟੀ ਸਰਕਾਰੀ […]

Continue Reading