ਪੰਜਾਬ ਤੋਂ ਚੱਲਣ ਵਾਲੀਆਂ 14 ਟਰੇਨਾਂ ਰੱਦ

ਪੰਜਾਬ ਤੋਂ ਚੱਲਣ ਵਾਲੀਆਂ 14 ਟਰੇਨਾਂ ਰੱਦ ਲੁਧਿਆਣਾ, 14 ਨਵੰਬਰ,ਬੋਲੇ ਪੰਜਾਬ ਬਿਊਰੋ : ਰੇਲ ਯਾਤਰੀਆਂ ਲਈ ਵੱਡੀ ਖਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ 15 ਨਵੰਬਰ ਤੋਂ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਆਉਣ-ਜਾਣ ਵਾਲੀਆਂ 14 ਦੇ ਕਰੀਬ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਉਸਾਰੀ ਦਾ ਕੰਮ ਚੱਲ ਰਿਹਾ ਹੈ, […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 650

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ14-11-2024,ਅੰਗ 650 Sachkhand Sri Harmandir Sahib Amritsar Vikhe Hoyea Amrit Wele Da Mukhwak Ang: 650 14-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੨੯ ਕੱਤਕ (ਸੰਮਤ ੫੫੬ ਨਾਨਕਸ਼ਾਹੀ) 14-11-2024 ਸਲੋਕੁ ਮਃ ੩ ॥ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ […]

Continue Reading

ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਤੇ ਲਾਠੀਚਾਰਜ ਕਰਨਾ, ਅਤਿ ਨਿੰਦਣਯੋਗ- ਐਡਵੋਕੇਟ ਧਾਮੀ

ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਤੇ ਲਾਠੀਚਾਰਜ ਕਰਨਾ, ਅਤਿ ਨਿੰਦਣਯੋਗ- ਐਡਵੋਕੇਟ ਧਾਮੀ ਅੰਮ੍ਰਿਤਸਰ, 13 ਨਵੰਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸੈਨੇਟ ਚੋਣਾਂ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਤੇ ਲਾਠੀਚਾਰਜ ਕਰਨ ਦੀ ਕਾਰਵਾਈ ਨੂੰ ਅਤਿ ਨਿੰਦਣਯੋਗ […]

Continue Reading

ਖੇਡਾਂ ਵਤਨ ਪੰਜਾਬ 2024 ਤਹਿਤ ਰਾਜ ਪੱਧਰੀ ਸ਼ੂਟਿੰਗ ਮੁਕਾਬਲਿਆਂ ਦਾ ਵਿਧਾਇਕ ਅਨਮੋਲ ਗਗਨ ਮਾਨ ਨੇ ਕੀਤਾ ਉਦਘਾਟਨ

ਖੇਡਾਂ ਵਤਨ ਪੰਜਾਬ 2024 ਤਹਿਤ ਰਾਜ ਪੱਧਰੀ ਸ਼ੂਟਿੰਗ ਮੁਕਾਬਲਿਆਂ ਦਾ ਵਿਧਾਇਕ ਅਨਮੋਲ ਗਗਨ ਮਾਨ ਨੇ ਕੀਤਾ ਉਦਘਾਟਨ ਐਸ.ਏ.ਐਸ. ਨਗਰ, 13 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਤਹਿਤ ਰਾਜ ਪੱਧਰੀ ਖੇਡ ਮੁਕਾਬਲੇ (ਗੇਮ ਸ਼ੂਟਿੰਗ) ਸ਼ੂਟਿੰਗ ਰੇਂਜ, ਫੇਸ […]

Continue Reading

ਆਰੀਅਨਜ਼ ਨੇ ਵਿਸ਼ਵ ਰੇਡੀਓ ਗ੍ਰਾਫੀ ਦਿਵਸ ਮਨਾਇਆ

ਆਰੀਅਨਜ਼ ਨੇ ਵਿਸ਼ਵ ਰੇਡੀਓਗ੍ਰਾਫੀ ਦਿਵਸ ਮਨਾਇਆ ਮੋਹਾਲੀ, 13 ਨਵੰਬਰ ,ਬੋਲੇ ਪੰਜਾਬ ਬਿਊਰੋ ;    ਆਧੁਨਿਕ ਦਵਾਈ ‘ਤੇ ਰੇਡੀਓਗ੍ਰਾਫੀ ਦੇ ਡੂੰਘੇ ਪ੍ਰਭਾਵ ਨੂੰ ਸਵੀਕਾਰ ਕਰਨ ਲਈ, ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ੍ਹ ਨੇ ਇਸ ਸਾਲ ਦੀ ਥੀਮ ‘ਰੇਡੀਓਗ੍ਰਾਫਰ: ਸੀਇੰਗ ਦਿ ਅਨਸੀਨ’ ‘ਤੇ ਵਿਸ਼ਵ ਰੇਡੀਓਗ੍ਰਾਫੀ ਦਿਵਸ ਮਨਾਇਆ। ਮੈਡੀਕਲ ਲੈਬ ਸਾਇੰਸਜ਼, ਨਰਸਿੰਗ ਆਦਿ ਨੇ ਫੇਸ ਪੇਂਟਿੰਗ, ਪੋਸਟਰ […]

Continue Reading

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555 ਵੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555 ਵੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਮੋਹਾਲੀ 13 ਨਵੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ […]

Continue Reading

ਸੁਖਬੀਰ ਬਾਦਲ ਹੋਏ ਫੱਟੜ

ਸੁਖਬੀਰ ਬਾਦਲ ਹੋਏ ਫੱਟੜ ਅੰਮ੍ਰਿਤਸਰ: 13 ਨਵੰਬਰ, ਬੋਲੇ ਪੰਜਾਬ ਬਿਊਰੋ : ਸੁਖਬੀਰ ਬਾਦਲ ਟੇਬਲ ਲੱਗਣ ਨਾਲ ਫੱਟੜ ਹੋ ਗਏ ਹਨ। ਥੋੜੀ ਦੇਰ ਪਹਿਲਾਂ ਉਹ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਨਤਮਸਤਕ ਹੋਣ ਤੋਂ ਬਾਅਦ ਸੁਖਬੀਰ ਸਿੰਘ ਦੇ ਸੱਟ ਲੱਗਣ ਦੀ ਖਬਰ ਸਾਹਮਣੇ ਆਈ ਹੈ। ਇਸ ਦੌਰਾਨ ਉਨ੍ਹਾਂ ਦੇ ਪੈਰ ‘ਤੇ ਫ਼੍ਰੈਕਚਰ ਹੋ ਗਿਆ। ਇਸ ਤੋਂ ਬਾਅਦ […]

Continue Reading

ਚੰਡੀਗੜ੍ਹ ਅੰਦਰ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਜਗ੍ਹਾ ਦੇਣੀ ਪੰਜਾਬ ਦੇ ਹੱਕਾਂ ’ਤੇ ਡਾਕਾ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਪੱਖੀ ਧਿਰਾਂ ਨੂੰ ਇਸ ਦਾ ਕਰੜਾ ਵਿਰੋਧ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ, 13 ਨਵੰਬਰ,ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਲਈ ਵੱਖਰੇ ਤੌਰ ’ਤੇ ਜ਼ਮੀਨ ਦੇਣ ਦੇ ਫੈਸਲੇ ਨੂੰ ਪੰਜਾਬ ਦੇ ਹੱਕਾਂ ਉੱਪਰ ਸਿੱਧੇ ਤੌਰ ’ਤੇ ਡਾਕਾ ਕਰਾਰ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਦੋ ਦਿਨ ਸ਼ਰਾਬ-ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਦੋ ਦਿਨ ਸ਼ਰਾਬ-ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਕਪੂਰਥਲਾ, 13 ਨਵੰਬਰ,ਬੋਲੇ ਪੰਜਾਬ ਬਿਊਰੋ : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 15 ਨਵੰਬਰ ਨੂੰ ਦੇਸ਼ ਭਰ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸ਼ਹਿਰਾਂ ਵਿੱਚ ਵੱਖ-ਵੱਖ ਦਿਨ ਨਗਰ ਕੀਰਤਨ ਵੀ ਸਜਾਏ ਜਾ ਰਹੇ ਹਨ। ਇਸ […]

Continue Reading

ਗਿਆਨੀ ਹਰਪ੍ਰੀਤ ਸਿੰਘ ਨੇ z ਸੁਰੱਖਿਆ ਵਾਪਸ ਕੀਤੀ

ਗਿਆਨੀ ਹਰਪ੍ਰੀਤ ਸਿੰਘ ਨੇ z ਸੁਰੱਖਿਆ ਵਾਪਸ ਕੀਤੀ ਅੰਮ੍ਰਿਤਸਰ, 13 ਨਵੰਬਰ,ਬੋਲੇ ਪੰਜਾਬ ਬਿਊਰੋ : ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ z ਸੁਰੱਖਿਆ ਛੱਡ ਦਿੱਤੀ ਹੈ। ਜਾਣਕਾਰੀ ਅਨੁਸਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਹੀ Z ਸੁਰੱਖਿਆ ਵਾਪਸ ਲੈਣ ਲਈ ਕੇਂਦਰ ਨੂੰ ਪੱਤਰ ਲਿਖਿਆ ਸੀ।ਜਿਸ ‘ਤੇ ਕਾਰਵਾਈ ਕਰਦਿਆਂ ਅੱਜ ਕੇਂਦਰ ਨੇ ਉਨ੍ਹਾਂ ਕੋਲੋਂ […]

Continue Reading