ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪਰਿਵਾਰ ਦੀ ਹਾਜ਼ਰੀ ‘ਚ ਕਾਰਜਭਾਰ ਸੰਭਾਲਿਆ

ਪੰਜਾਬ ਵਾਸੀਆਂ ਦੀਆਂ ਆਸਾਂ ਉਮੀਦਾਂ ‘ਤੇ 100 ਫੀਸਦੀ ਖਰਾ ਉਤਰਾਂਗਾ: ਸੌਂਦ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਪੰਜਾਬ ਨੂੰ ਦੁਨੀਆਂ ਦੇ ਨਕਸ਼ੇ ‘ਤੇ ਉਭਾਰਨ ਲਈ ਕੋਸ਼ਿਸ਼ਾਂ ਤੇਜ਼ ਕਰਨ ਦਾ ਪ੍ਰਣ ਲਿਆ ਚੰਡੀਗੜ੍ਹ, 27 ਸਤੰਬਰ ,ਬੋਲੇ ਪੰਜਾਬ ਬਿਊਰੋ : ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ […]

Continue Reading

ਕਰਮਚਾਰੀਆਂ ਨੇ ਲਾਡੋਵਾਲ ਟੋਲ ਪਲਾਜ਼ਾ ਅਣਮਿੱਥੇ ਸਮੇਂ ਲਈ ਕੀਤਾ ਮੁਫ਼ਤ

ਕਰਮਚਾਰੀਆਂ ਨੇ ਲਾਡੋਵਾਲ ਟੋਲ ਪਲਾਜ਼ਾ ਅਣਮਿੱਥੇ ਸਮੇਂ ਲਈ ਕੀਤਾ ਮੁਫ਼ਤ ਲੁਧਿਆਣਾ, 27 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਮੁਫ਼ਤ ਕਰ ਦਿੱਤਾ ਗਿਆ। ਇਹ ਟੋਲ ਪਲਾਜ਼ਾ ਟੋਲ ਕਰਮਚਾਰੀਆਂ ਵਲੋਂ ਹੀ ਅਣਮਿੱਥੇ ਸਮੇਂ ਲਈ ਮੁਫ਼ਤ ਕੀਤਾ ਗਿਆ ਹੈ। ਟੋਲ ਪਲਾਜ਼ਾ ਵਰਕਰਸ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਵਲੋਂ ਬੈਠਕ ਕਰ ਇਹ ਫ਼ੈਸਲਾ ਲਿਆ […]

Continue Reading

ਜਲੰਧਰ ‘ਚ ਨਾਬਾਲਗ ਨਾਲ ਜਬਰ-ਜ਼ਨਾਹ ਤੋਂ ਬਾਅਦ ਕਤਲ ਕਰਨ ਵਾਲੇ ਵਿਅਕਤੀ ਨੂੰ ਕੋਰਟ ਨੇ ਸੁਣਾਈ ਫਾਂਸੀ ਦੀ ਸਜ਼ਾ

ਜਲੰਧਰ ‘ਚ ਨਾਬਾਲਗ ਨਾਲ ਜਬਰ-ਜ਼ਨਾਹ ਤੋਂ ਬਾਅਦ ਕਤਲ ਕਰਨ ਵਾਲੇ ਵਿਅਕਤੀ ਨੂੰ ਕੋਰਟ ਨੇ ਸੁਣਾਈ ਫਾਂਸੀ ਦੀ ਸਜ਼ਾ ਜਲੰਧਰ, 27 ਸਤੰਬਰ,ਬੋਲੇ ਪੰਜਾਬ ਬਿਊਰੋ : ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਵਧੀਕ ਸੈਸ਼ਨ ਜੱਜ ਅਰਚਨਾ ਕੰਬੋਜ ਦੀ ਅਦਾਲਤ ਨੇ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਕਰਕੇ ਉਸ ਦੀ ਲਾਸ਼ ਨੂੰ ਰੇਤ ਦੀਆਂ ਬੋਰੀਆਂ ਹੇਠ ਦੱਬਣ […]

Continue Reading

ਅਮਰੀਕਾ ਦੇ ਇੱਕ ਮੰਦਰ ‘ਚ ਭੰਨਤੋੜ, ਨਫ਼ਰਤੀ ਨਾਅਰੇ ਲਿਖੇ

ਅਮਰੀਕਾ ਦੇ ਇੱਕ ਮੰਦਰ ‘ਚ ਭੰਨਤੋੜ, ਨਫ਼ਰਤੀ ਨਾਅਰੇ ਲਿਖੇ ਵਾਸਿੰਗਟਨ, 27 ਸਤੰਬਰ,ਬੋਲੇ ਪੰਜਾਬ ਬਿਊਰੋ : ਅਮਰੀਕਾ ‘ਚ ਹਿੰਦੂ ਮੰਦਰਾਂ ‘ਤੇ ਹਮਲੇ ਵਧੇ ਹਨ।ਨਿਊਯਾਰਕ ਦੀ ਘਟਨਾ ਨੂੰ 10 ਦਿਨ ਵੀ ਨਹੀਂ ਹੋਏ ਸਨ ਕਿ ਬੀਤੀ ਰਾਤ ਕੈਲੀਫੋਰਨੀਆ ਦੇ ਸੈਕਰਾਮੈਂਟੋ ਸਥਿਤ ਬੀਏਪੀਐਸ ਸਵਾਮੀਨਾਰਾਇਣ ਮੰਦਰ ਵਿੱਚ ਭੰਨਤੋੜ ਦੀ ਖ਼ਬਰ ਸਾਹਮਣੇ ਆਈ ਹੈ।ਮੰਦਰ ਦੇ ਬਾਹਰ ਬੋਰਡ ‘ਤੇ ਹਿੰਦੂਆਂ ਵਿਰੋਧੀ […]

Continue Reading

ਕੈਨੇਡਾ ‘ਚ 950 ਪੰਜਾਬੀ ਵਿਦਿਆਰਥੀ ਗ੍ਰਿਫਤਾਰ

ਕੈਨੇਡਾ ‘ਚ 950 ਪੰਜਾਬੀ ਵਿਦਿਆਰਥੀ ਗ੍ਰਿਫਤਾਰ ਓਟਵਾ, 27 ਸਤੰਬਰ,ਬੋਲੇ ਪੰਜਾਬ ਬਿਊਰੋ : ਬ੍ਰਿਟਿਸ਼ ਕੋਲੰਬੀਆ (ਬੀ. ਸੀ.), ਕੈਨੇਡਾ ਵਿਚ ਬਾਰਡਰ ਸਕਿਓਰਿਟੀ ਏਜੰਸੀ ਨੇ 187 ਟਿਕਾਣਿਆਂ ‘ਤੇ ਛਾਪੇਮਾਰੀ ਕਰਕੇ 950 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਨਿਯਮਾਂ ਤੋਂ ਘੱਟ ਤਨਖਾਹ ‘ਤੇ ਗੈਰ-ਕਾਨੂੰਨੀ ਤੌਰ ‘ਤੇ ਕੰਮ ਕਰ ਰਹੇ ਸਨ। ਇਹ ਸਾਰੇ ਨੌਜਵਾਨ ਭਾਰਤ ਖਾਸ ਕਰਕੇ ਪੰਜਾਬ ਨਾਲ ਸਬੰਧਤ […]

Continue Reading

ਮੋਹਾਲੀ ‘ਚ ਹਲਵਾਈ ਦੀ ਦੁਕਾਨ ‘ਚੋਂ ਭਾਰੀ ਮਾਤਰਾ ‘ਚ ਸ਼ਰਾਬ ਬਰਾਮਦ

ਮੋਹਾਲੀ ‘ਚ ਹਲਵਾਈ ਦੀ ਦੁਕਾਨ ‘ਚੋਂ ਭਾਰੀ ਮਾਤਰਾ ‘ਚ ਸ਼ਰਾਬ ਬਰਾਮਦ ਮੋਹਾਲੀ, 27 ਸਤੰਬਰ,ਬੋਲੇ ਪੰਜਾਬ ਬਿਊਰੋ ; ਮੋਹਾਲੀ ‘ਚ ਇਕ ਹਲਵਾਈ ਦੀ ਦੁਕਾਨ ਤੋਂ ਭਾਰੀ ਮਾਤਰਾ ‘ਚ ਸ਼ਰਾਬ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਆਬਕਾਰੀ ਵਿਭਾਗ ਨੇ ਖਰੜ ਲਾਂਡਰਾਂ ਰੋਡ ‘ਤੇ ਇਕ ਮਿਠਾਈ ਦੀ ਦੁਕਾਨ ਤੋਂ ਭਾਰੀ ਮਾਤਰਾ ‘ਚ ਨਾਜਾਇਜ਼ […]

Continue Reading

ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਨੇ ਰੀਅਲ ਅਸਟੇਟ ਕਾਰੋਬਾਰੀ ਤੋਂ ਮੰਗੀ 1 ਕਰੋੜ ਰੁਪਏ ਦੀ ਫ਼ਿਰੌਤੀ

ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਨੇ ਰੀਅਲ ਅਸਟੇਟ ਕਾਰੋਬਾਰੀ ਤੋਂ ਮੰਗੀ 1 ਕਰੋੜ ਰੁਪਏ ਦੀ ਫ਼ਿਰੌਤੀ ਅੰਮ੍ਰਿਤਸਰ, 27 ਸਤੰਬਰ,ਬੋਲੇ ਪੰਜਾਬ ਬਿਊਰੋ : ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਨੇ ਥਾਣਾ ਕੰਬੋਅ ਅਧੀਨ ਪੈਂਦੇ 25 ਨਿਊ ਅਨਮੋਲ ਇਨਕਲੇਵ ਰਾਮਤੀਰਥ ਰੋਡ ਦੇ ਰੀਅਲ ਅਸਟੇਟ ਕਾਰੋਬਾਰੀ ਕਮਲ ਕੁਮਾਰ ਉਰਫ਼ ਬੋਰੀ ਤੋਂ 1 ਕਰੋੜ ਰੁਪਏ ਦੀ ਫ਼ਿਰੌਤੀ ਦੀ ਮੰਗ ਕੀਤੀ ਹੈ। ਗੈਂਗਸਟਰ […]

Continue Reading

ਸੁਨੀਲ ਕੁਮਾਰ ਜਾਖੜ ਨੇ ਭਾਜਪਾ ਦੀ ਸੂਬਾ ਪ੍ਰਧਾਨਗੀ ਛੱਡੀ

ਸੁਨੀਲ ਕੁਮਾਰ ਜਾਖੜ ਨੇ ਭਾਜਪਾ ਦੀ ਸੂਬਾ ਪ੍ਰਧਾਨਗੀ ਛੱਡੀ ਚੰਡੀਗੜ੍ਹ, 27 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਪਾਰਟੀ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੂੰ ਸੂਬੇ ਵਿੱਚ ਪਾਰਟੀ ਦੀ ਅਗਵਾਈ ਕੀਤੇ ਇੱਕ ਸਾਲ ਵੀ ਨਹੀਂ ਹੋਇਆ ਹੈ। ਇਸ ਤਰ੍ਹਾਂ ਪੰਜਾਬ ‘ਚ ਪੰਚਾਇਤੀ ਚੋਣਾਂ ਤੋਂ ਪਹਿਲਾਂ […]

Continue Reading

ਪੰਜਾਬ ‘ਚ ਅਸਲਾ ਲਾਇਸੰਸ ਧਾਰਕਾਂ ਨੂੰ ਅਹਿਮ ਹੁਕਮ ਹੋਏ ਜਾਰੀ

ਪੰਜਾਬ ‘ਚ ਅਸਲਾ ਲਾਇਸੰਸ ਧਾਰਕਾਂ ਨੂੰ ਅਹਿਮ ਹੁਕਮ ਹੋਏ ਜਾਰੀ ਫ਼ਿਰੋਜ਼ਪੁਰ, 27 ਸਤੰਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਅਸਲਾ ਲਾਇਸੰਸ ਧਾਰਕਾਂ ਨੂੰ 29 ਸਤੰਬਰ, 2024 ਨੂੰ ਸ਼ਾਮ 5 ਵਜੇ ਤੱਕ ਆਪਣੇ ਅਸਲਾ ਨਜ਼ਦੀਕੀ ਥਾਣਿਆਂ ਜਾਂ ਅਸਲਾ ਡੀਲਰਾਂ ਕੋਲ ਜਮ੍ਹਾਂ ਕਰਵਾਉਣ ਲਈ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ।ਉਨ੍ਹਾਂ ਕਿਹਾ […]

Continue Reading

ਖੰਨਾ ‘ਚ ਵਪਾਰੀ ਨੇ ਪਤਨੀ ਨੂੰ ਗੋਲੀ ਮਾਰੀ

ਖੰਨਾ ‘ਚ ਵਪਾਰੀ ਨੇ ਪਤਨੀ ਨੂੰ ਗੋਲੀ ਮਾਰੀ ਖੰਨਾ, 27 ਸਤੰਬਰ,ਬੋਲੇ ਪੰਜਾਬ ਬਿਊਰੋ: ਖੰਨਾ ਦੇ ਅਮਲੋਹ ਰੋਡ ਸਥਿਤ ਰਾਧਾ ਐਨਕਲੇਵ ਵਿੱਚ ਸ਼ਹਿਰ ਦੇ ਇੱਕ ਨਾਮੀ ਵਪਾਰੀ ਨੇ ਆਪਣੀ ਪਤਨੀ ਨੂੰ ਗੋਲੀ ਮਾਰ ਦਿੱਤੀ। ਗੰਭੀਰ ਜ਼ਖਮੀ ਪਤਨੀ ਨੂੰ ਡੀ.ਐਮ.ਸੀ. ਲੁਧਿਆਣਾ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਔਰਤ ਦੀ ਪਛਾਣ ਅੰਜਲੀ ਕੌਸ਼ਲ (53) ਵਜੋਂ ਹੋਈ ਹੈ। ਮੁਲਜ਼ਮ ਨੇ […]

Continue Reading