ਗ੍ਰਹਿ ਮੰਤਰਾਲੇ ਵੱਲੋਂ ਪੁਲਿਸ ਥਾਣਿਆਂ ਦੀ ਸਲਾਨਾ ਦਰਜਾਬੰਦੀ: ਪੰਜਾਬ ਦੇ ਕੀਰਤਪੁਰ ਸਾਹਿਬ ਪੁਲਿਸ ਥਾਣੇ ਨੂੰ ਰਾਸ਼ਟਰੀ ਪੱਧਰ ’ਤੇ 8ਵਾਂ, ਸੂਬੇ ਚੋਂ ਪਹਿਲਾ ਸਥਾਨ ਮਿਲਿਆ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਸ.ਐਸ.ਪੀ. ਰੂਪਨਗਰ ਗੁਲਨੀਤ ਖੁਰਾਣਾ ਨੂੰ ਸਰਟੀਫੀਕੇਟ ਸੌਂਪੇ ਅਤੇ ਇਹ ਮੀਲ ਪੱਥਰ ਸਥਾਪਤ ਕਰਨ ਲਈ ਥਾਣਾ ਕੀਰਤਪੁਰ ਸਾਹਿਬ ਨੂੰ ਦਿੱਤੀ ਵਧਾਈ ਡੀਜੀਪੀ ਨੇ ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਗ੍ਰਹਿ ਮੰਤਰਾਲੇ ਦਾ ਕੀਤਾ ਧੰਨਵਾਦ ਕੀਰਤਪੁਰ ਸਾਹਿਬ ਪੁਲਿਸ ਵੱਲੋਂ ਅਪਣਾਈਆਂ ਪ੍ਰਭਾਵੀ ਪੁਲਿਸਿੰਗ ਰਣਨੀਤੀਆਂ ਅਤੇ ਲੋਕ ਪੱਖੀ ਪਹੁੰਚ ਨੂੰ ਦਰਸਾਉਂਦੀ ਹੈ […]

Continue Reading

ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਵਿਖੇ ਸਕੂਲ ਆਫ਼ ਐਮੀਨੈਸ ਦੀ ਉਸਾਰੀ ਸਬੰਧੀ ਕਾਰਜ ਆਰੰਭ: ਹਰਜੋਤ ਸਿੰਘ ਬੈਂਸ

ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਵਿਖੇ ਸਕੂਲ ਆਫ਼ ਐਮੀਨੈਸ ਦੀ ਉਸਾਰੀ ਸਬੰਧੀ ਕਾਰਜ ਆਰੰਭ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 25 ਸਤੰਬਰ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਧੀਨ ਆਉਂਦੇ ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਅੱਜਪੂਰਾ ਕਰਨ ਦੀ ਦਿਸ਼ਾ […]

Continue Reading

ਡਾ ਰਵਜੋਤ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ਼ ਮਾਮਲੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਅਹੁਦਾ ਸੰਭਾਲਣ ਉਪਰੰਤ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ ਚੰਡੀਗੜ੍ਹ, 25 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਨਵ-ਨਿਯੁਕਤ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ਼ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਮਿਉਂਸਪਲ ਭਵਨ ਵਿਖੇ ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ.ਟੀ.ਓ. ਦੀ ਹਾਜ਼ਰੀ […]

Continue Reading

1158 ਅਸਿਸਟੈਂਟ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫ਼ਦ ਵੱਲੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਦਾ ਧੰਨਵਾਦ

ਭਗਵੰਤ ਸਿੰਘ ਮਾਨ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਚੰਡੀਗੜ੍ਹ, 25 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਨੇ ਅੱਜ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਹਾਈਕੋਰਟ […]

Continue Reading

ਹਰਦੀਪ ਸਿੰਘ ਮੁੰਡੀਆਂ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ

 ਮਾਲ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਵਿਭਾਗਾਂ ਦੀ ਕਾਰਜਕੁਸ਼ਲਤਾ ਨੂੰ ਹੋਰ ਵਧਾਉਣ ਲਈ ਲੋਕ-ਪੱਖੀ ਪਹਿਲਕਦਮੀਆਂ ਸ਼ੁਰੂ ਕਰਨ ਪ੍ਰਤੀ ਵਚਨਬੱਧਤਾ ਪ੍ਰਗਟਾਈ ਚੰਡੀਗੜ੍ਹ, 25 ਸਤੰਬਰ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਲੁਧਿਆਣਾ ਦੇ ਸਾਹਨੇਵਾਲ ਵਿਧਾਨ ਸਭਾ ਹਲਕਾ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ […]

Continue Reading

ਸੀ ਐਮ ਦੀ ਯੋਗਸ਼ਾਲਾ ਹਰ ਉਮਰ ਵਰਗ ਨੂੰ ਖਿੱਚ ਰਹੀ ਹੈ ਆਪਣੇ ਵੱਲ

ਸੈਕਟਰ 71 ਦੇ ਕਾਰਗਿਲ ਪਾਰਕ ’ਚ ਇੱਕ ਸਾਲ ਤੋਂ ਵਧੇਰੇ ਸਮੇਂ ਤੋਂ ਲੈ ਰਹੇ ਨੇ ਲੋਕ ਮੁਫ਼ਤ ਯੋਗ ਦਾ ਲਾਭ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਸਤੰਬਰ, ਬੋਲੇ ਪੰਜਾਬ ਬਿਊਰੋ: ਜ਼ਿਲ੍ਹੇ ’ਚ ਸੀ ਐਮ ਦੀ ਯੋਗਸ਼ਾਲਾ ਲੋਕਾਂ ਨੂੰ ਸਿਹਤਮੰਦ ਜੀਵਨ ਜਾਚ ਲਈ ਸਫ਼ਲਤਾਪੂਰਵਕ ਪ੍ਰੇਰ ਰਹੀ ਹੈ, ਜਿਸ ਦਾ ਹਰ ਉਮਰ ਵਰਗ ਦੇ ਲੋਕ ਲਾਭ ਲੈ ਰਹੇ […]

Continue Reading

ਗੁਰਪੁਰਬ ਮਨਾਉਣ ਲਈ 31 ਮੈਂਬਰੀ ਜਥਾ ਨਿਸ਼ਾਨ ਸਿੰਘ ਕਾਹਲੋਂ ਦੀ ਅਗਵਾਈ ਵਿੱਚ 7 ਅਕਤੂਬਰ ਨੂੰ ਪਾਕਿਸਤਾਨ ਜਾਵੇਗਾ

ਪਾਕਿਸਤਾਨ ਸਰਕਾਰ ਵੱਲੋਂ ਵੀਜੇ ਜਾਰੀ ਕੀਤੇ ਗਏ   ਮੋਹਾਲੀ 25 ਸਤੰਬਰ ,ਬੋਲੇ ਪੰਜਾਬ ਬਿਊਰੋ : ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਉਹਨਾਂ ਦੇ ਜਨਮ ਅਸਥਾਨ ਗੁਰਦੁਆਰਾ ਚੂੰਨਾਂ ਮੰਡੀ ਲਾਹੌਰ ਵਿਖੇ ਮਨਾਉਣ ਲਈ ਭਾਰਤੀ ਸ਼ਰਧਾਲੂਆਂ ਦਾ 31 ਮੈਂਬਰੀ ਇੱਕ ਜਥਾ 7 ਅਕਤੂਬਰ 2024 ਨੂੰ ਜਥੇਦਾਰ ਨਿਸ਼ਾਨ ਸਿੰਘ ਕਾਹਲੋਂ, ਸੇਵਾ ਮੁਕਤ ਸੁਪਰਡੰਟ […]

Continue Reading

ਸਕੂਲ ਦੇ ਸਾਬਕਾ ਵਿਦਿਆਰਥੀ ਵਰੁਣ ਕੁਮਾਰ ਨੂੰ ਫੌਜ ਵਿੱਚ ਭਰਤੀ ਹੋਣ ‘ਤੇ ਕੀਤਾ ਸਨਮਾਨਿਤ

ਸਕੂਲ ਦੇ ਸਾਬਕਾ ਵਿਦਿਆਰਥੀ ਵਰੁਣ ਕੁਮਾਰ ਨੂੰ ਫੌਜ ਵਿੱਚ ਭਰਤੀ ਹੋਣ ‘ਤੇ ਕੀਤਾ ਸਨਮਾਨਿਤ ਰਾਜਪੁਰਾ 25 ਸਤੰਬਰ ,ਬੋਲੇ ਪੰਜਾਬ ਬਿਊਰੋ : ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਦੇ ਸਾਬਕਾ ਵਿਦਿਆਰਥੀ ਵਰੁਣ ਕੁਮਾਰ ਦੇ ਫੌਜ ਵਿਚ ਭਰਤੀ ਹੋਣ ‘ਤੇ ਸਕੂਲ ਇੰਚਾਰਜ ਸੰਗੀਤਾ ਵਰਮਾ ਅਤੇ ਸਟਾਫ ਨੇ ਮਿਲ ਕੇ ਵਰੁਣ ਕੁਮਾਰ ਨੂੰ ਸਨਮਾਨਿਤ ਕੀਤਾ ਅਤੇ ਵਧਾਈਆਂ ਦਿੱਤੀਆਂ। ਸੰਗੀਤਾ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਪਲੇਸਬੋ ਕਲੱਬ ਅਤੇ ਫੈਕਲਟੀ ਆਫ ਫਾਰਮੇਸੀ ਨੇ “ਵਿਸ਼ਵ ਫਾਰਮਾਸਿਸਟ ਦਿਵਸ” ਮਨਾਇਆ

ਦੇਸ਼ ਭਗਤ ਯੂਨੀਵਰਸਿਟੀ ਦੇ ਪਲੇਸਬੋ ਕਲੱਬ ਅਤੇ ਫੈਕਲਟੀ ਆਫ ਫਾਰਮੇਸੀ ਨੇ “ਵਿਸ਼ਵ ਫਾਰਮਾਸਿਸਟ ਦਿਵਸ” ਮਨਾਇਆ ਮੰਡੀ ਗੋਬਿੰਦਗੜ੍ਹ, 25 ਸਤੰਬਰ ,ਬੋਲੇ ਪੰਜਾਬ ਬਿਊਰੋ : ਪਲੇਸਬੋ ਕਲੱਬ, ਫੈਕਲਟੀ ਆਫ਼ ਫਾਰਮੇਸੀ, ਦੇਸ਼ ਭਗਤ ਯੂਨੀਵਰਸਿਟੀ (ਡੀ.ਬੀ.ਯੂ.), ਮੰਡੀ ਗੋਬਿੰਦਗੜ੍ਹ ਵੱਲੋਂ ‘ਫਾਰਮਾਸਿਸਟ: ਮੀਟਿੰਗ ਗਲੋਬਲ ਹੈਲਥ ਨੀਡਜ਼’ ਵਿਸ਼ੇ ‘ਤੇ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ ਗਿਆ। ਗਤੀਵਿਧੀ ਦਾ ਮੁੱਖ ਉਦੇਸ਼ ਸਿਹਤ ਸੰਭਾਲ ਵਿੱਚ ਫਾਰਮਾਸਿਸਟਾਂ […]

Continue Reading

ਤਪਾ ਵਿਖੇ ਫਲਾਂ ਦੇ ਪੈਸੇ ਮੰਗਣ ‘ਤੇ ਨੌਜਵਾਨ ਦਾ ਕਤਲ

ਤਪਾ ਵਿਖੇ ਫਲਾਂ ਦੇ ਪੈਸੇ ਮੰਗਣ ‘ਤੇ ਨੌਜਵਾਨ ਦਾ ਕਤਲ ਬਰਨਾਲਾ, 25 ਸਤੰਬਰ,ਬੋਲੇ ਪੰਜਾਬ ਬਿਊਰੋ : ਤਪਾ ਵਿੱਚ ਇੱਕ ਨੌਜਵਾਨ ਦਾ ਕੁਝ ਵਿਅਕਤੀਆਂ ਨੇ ਕੁੱਟਮਾਰ ਕਰਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ, ਜਿਸ ਦੇ ਚਲਦਿਆਂ ਨੌਜਵਾਨ ਦੀ ਅੱਜ ਸਵੇਰੇ ਮੌਤ ਹੋ ਗਈ।ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਨਦੀਪ ਸਿੰਘ ਜੋ ਕਿ ਫਰੂਟ ਦੀ ਰੇੜੀ ਲਾਉਂਦਾ […]

Continue Reading