ਪ.ਸ.ਸ.ਫ. ਸੂਬਾ ਫੈਡਰਲ ਕੌਂਸਲ ਦੀ ਵਰਚੁਅਲ ਮੀਟਿੰਗ ਹੋਈ

ਆਲ ਇੰਡੀਆ ਦੇ ਸੱਦੇ ਤੇ 26 ਸਤੰਬਰ ਨੂੰ ਕੌਮੀ ਵਿਰੋਧ ਦਿਵਸ ਮਨਾਉਣ ਦਾ ਕੀਤਾ ਐਲਾਨ ਚੰਡੀਗੜ੍ਹ, 20 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸੁਬਾਰਡੀਨੇਟ ਸਰਵਿਿਸਜ਼ ਫੈਡਰੇਸ਼ਨ ਦੀ ਫੈਡਰਲ ਕੌਂਸਲ ਦੀ ਆਨਲਾਈਨ ਮੀਟਿੰਗ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦੀ ਕਾਰਵਾਈ ਦੀ ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਦੱਸਿਆ […]

Continue Reading

ਭਰਿਸ਼ਟਾਚਾਰ ਚ ਡੁੱਬੀਆਂ ਪੰਚਾਇਤਾਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਪੇਂਡੂ ਮਜ਼ਦੂਰ ਯੂਨੀਅਨ

ਭਰਿਸ਼ਟਾਚਾਰ ਚ ਡੁੱਬੀਆਂ ਪੰਚਾਇਤਾਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਪੇਂਡੂ ਮਜ਼ਦੂਰ ਯੂਨੀਅਨ ਗੁਰਦਾਸਪੁਰ ,20 ਸਤੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਲੋੜਵੰਦ ਲੋਕਾਂ ਤੋਂ ਪੈਸੇ ਲੈਕੇ ਪੰਜ ਪੰਜ ਮਰਲੇ ਦੇ ਪਲਾਟ ਨਾ ਦੇਣ ਵਾਲੀ ਪੰਚਾਇਤ ਖਿਲਾਫ ਕਾਨੂੰਨੀ ਕਾਰਵਾਈ ਕਰਨ ਤੋਂ ਜ਼ਿਲ੍ਹਾ ਪ੍ਰਸ਼ਾਸਨ ਨੇ ਪੱਲਾ ਝਾੜਿਆ। ਭਿਰਸ਼ਟਾਚਾਰ ਦੇ ਦੋਸ਼ੀਆਂ ਖਿਲਾਫ ਕਾਰਵਾਈ ਲਈ ਪੇਂਡੂ ਮਜ਼ਦੂਰ ਯੂਨੀਅਨ ਨੇ ਹੱਲਾ […]

Continue Reading

ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ ਅੰਮ੍ਰਿਤਸਰ, 20 ਸਤੰਬਰ ,ਬੋਲੇ ਪੰਜਾਬ ਬਿਊਰੋ : ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਖਿਲਾਫ਼ ਦੇਸ਼ ਧ੍ਰੋਹ ਦੇ ਮੁਕੱਦਮੇ ਵਿਚ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ […]

Continue Reading

ਮਾਨਯੋਗ ਹਾਈਕੋਰਟ ਦੇ ਹੁਕਮਾਂ ਨੂੰ ਟਿੱਚ ਕਰਕੇ ਜਾਣਦੇ ਹਨ ਗੁਰਦਾਸਪੁਰ ਦੇ ਸਕੈਡੰਰੀ ਸਿਖਿਆ ਵਿਭਾਗ ਦੇ ਅਧਿਕਾਰੀ

ਮਾਮਲਾ ਸੇਵਾ ਮੁਕਤ ਅਧਿਆਪਕ ਨੂੰ ਅਦਾਲਤੀ ਹੁਕਮਾਂ ਅਨੁਸਾਰ ਸਾਲਾਨਾ ਇੰਕਰੀਮੈਂਟ ਦੇਣ ਦਾ ਚੰਡੀਗੜ੍ਹ ,20 ਸਤੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਲੋੜਵੰਦ ਲੋਕਾਂ ਨੂੰ ਦਫ਼ਤਰੀ ਬਾਬੂਆਂ ਦੇ ਚੱਕਰਾਂ ਤੋਂ ਨਿਜਾਤ ਦਿਵਾਉਣ ਲਈ ਡਿਜੀਟਲ ਇੰਨਸਾਫ਼ ਦਿੱਤਾ ਜਾਵੇ। ਪਰ ਇਹ ਹਿਦਾਇਤਾਂ ਸਿਰਫ਼ ਅਖ਼ਬਾਰੀ ਖ਼ਬਰਾਂ ਤੱਕ […]

Continue Reading

ਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆ

ਖਣਨ ਅਤੇ ਭੂ-ਵਿਗਿਆਨ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪੋਟਾਸ਼ ਆਦਿ ਜਿਹੇ ਕੀਮਤੀ ਖਣਿਜਾਂ ‘ਤੇ ਧਿਆਨ ਕੇਂਦਰਿਤ ਕਰਨ ਲਈ ਭੂ-ਵਿਗਿਆਨੀਆਂ ਨੂੰ ਸੱਦਾ ਚੰਡੀਗੜ੍ਹ, 20 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਖਣਨ ਤੇ ਭੂ-ਵਿਗਿਆਨ ਦੇ ਖੇਤਰ ਵਿੱਚ ਕੰਮ […]

Continue Reading

ਪੰਜਾਬ ‘ਚ 23 ਸਤੰਬਰ ਨੂੰ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਤੇ ਸਰਕਾਰੀ ਛੁੱਟੀ ਦਾ ਐਲਾਨ

ਫਰੀਦਕੋਟ 20 ਸਤੰਬਰ, ਬੋਲੇ ਪੰਜਾਬ ਬਿਊਰੋ :  ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ, ਆਈ.ਏ.ਐਸ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2024 ਦੇ ਮੌਕੇ ਤੇ 23 ਸਤੰਬਰ 2024 (ਸੋਮਵਾਰ) ਨੂੰ ਜਿਲ੍ਹਾ ਫਰੀਦਕੋਟ ਵਿੱਚ ਸਮੂਹ ਸਰਕਾਰੀ ਦਫਤਰਾਂ ਅਤੇ ਸਿੱਖਿਆ ਸੰਸਥਾਵਾਂ ਆਦਿ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।

Continue Reading

ਸਿੱਖਿਆ ਮੰਤਰੀ ਵਿਭਾਗ ਦੇ ਸਭ ਤੋਂ ਹੇਠਲੀ ਦਰਜੇ ਦੇ ਵਰਕਰਾਂ ਨਾਲ ਮੀਟਿੰਗਾਂ ਕਰਨ ਲਈ ਸਮਝਦੇ ਨੇ ਹੇਠੀ

ਮਿਡ ਡੇ ਮੀਲ ਵਰਕਰ ਯੂਨੀਅਨ ਨਾਲ ਮੀਟਿੰਗਾਂ ਦੀਆਂ ਬਦਲਦੇ ਨੇ ਤਰੀਕਾਂ ਚੰਡੀਗੜ੍ਹ,20 ਸਤੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਮਿਡ ਡੇ ਮੀਲ ਵਰਕਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਲਖਵਿੰਦਰ ਕੌਰ ਫਰੀਦਕੋਟ ਦੀ ਅਗਵਾਈ ਹੇਠ ਹੋਈ। ਮੀਟਿੰਗ ਸਬੰਧੀ ਸੂਬਾਈ ਜਨਰਲ ਸਕੱਤਰ ਮਮਤਾ ਸ਼ਰਮਾ ਨੇ ਦੱਸਿਆ ਕਿ 1 ਸਿਤੰਬਰ ਨੂੰ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ […]

Continue Reading

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ

ਨਾਲੇ ਦੇ ਪਾਣੀ ਦੀ ਸਫ਼ਾਈ ਤਿੰਨ ਪੜਾਵਾਂ ਵਿੱਚ ਕਰਵਾਉਣ ਦੀ ਹੋਵੇਗੀ ਸ਼ੁਰੂਆਤ ਸਫ਼ਾਈ ਪ੍ਰਭਾਵਸ਼ਾਲੀ ਤਰੀਕੇ ਨਾਲ ਕਰਨ ਲਈ ਨੇਬੁਲਾ ਗਰੁੱਪ ਦੀ ਮੁਹਾਰਤ ਦਾ ਲਿਆ ਜਾਵੇਗਾ ਲਾਹਾ ਪਾਣੀ ਦੀ ਸਫ਼ਾਈ ਲਈ ਬਹੁ ਪੜਾਵੀ ਨੀਤੀ ਅਪਣਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ ਚੰਡੀਗੜ੍ਹ, 20 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ […]

Continue Reading

ਲਿਬਰੇਸ਼ਨ ਵਲੋਂ ਸੁਨਾਮ ਵਿਚ ਲੱਗੇ ਮਜ਼ਦੂਰ ਮੋਰਚੇ ਦਾ ਸਮਰਥਨ -ਸੀਪੀਆਈ (ਐਮ ਐਲ) ਲਿਬਰੇਸ਼ਨ

ਮਾਨ ਸਰਕਾਰ ਮਾਰੇ ਗਏ ਨਰੇਗਾ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਸਹਾਇਤਾ ਤੇ ਨੌਕਰੀ ਤੁਰੰਤ ਦੇਵੇ ਮਾਨਸਾ, 20 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜ ਦਿਨ ਪਹਿਲਾਂ ਸੁਨਾਮ ਨੇੜੇ ਸੜਕ ਹਾਦਸੇ ਵਿੱਚ ਮਾਰੇ ਗਏ 4 ਨਰੇਗਾ ਮਜ਼ਦੂਰਾਂ ਦੇ ਪੀੜਤ ਪਰਿਵਾਰਾਂ ਦੀ ਸਾਰ ਨਾ ਲੈਣ ਅਤੇ ਮ੍ਰਿਤਕਾਂ ਲਈ ਇਨਸਾਫ ਮੰਗ ਰਹੇ ਅੰਦੋਲਨਕਾਰੀ ਮਜ਼ਦੂਰਾਂ ਦੀ ਕੋਈ ਸੁਣਵਾਈ ਨਾ ਕਰਨ ਬਦਲੇ […]

Continue Reading

ਢਕੋਲੀ ਰੇਲਵੇ ਕਰਾਸਿੰਗ ਨੂੰ ਰੇਲਵੇ ਅੰਡਰ ਪਾਸ ਨਾਲ ਤਬਦੀਲ ਕੀਤਾ ਜਾਵੇਗਾ; ਡੀ ਸੀ ਆਸ਼ਿਕਾ ਜੈਨ

13.70 ਕਰੋੜ ਰੁਪਏ ਦੀ ਕੁੱਲ ਲਾਗਤ ਦਾ ਅੱਧਾ ਹਿੱਸਾ ਪੰਜਾਬ ਸਰਕਾਰ ਚੁੱਕੇਗੀ ਜ਼ੀਰਕਪੁਰ (ਐਸ.ਏ.ਐਸ. ਨਗਰ), 20 ਸਤੰਬਰ, ਬੋਲੇ ਪੰਜਾਬ ਬਿਊਰੋ : ਮੌਜੂਦਾ ਢਕੋਲੀ ਰੇਲਵੇ ਕਰਾਸਿੰਗ ਨੂੰ ਰੇਲਵੇ ਅੰਡਰ ਪਾਸ ਨਾਲ ਤਬਦੀਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਠੋਸ ਯਤਨਾਂ ਨੂੰ ਅੱਜ ਰੇਲਵੇ ਵੱਲੋਂ ਟੈਂਡਰ ਖੋਲ੍ਹਣ ਨਾਲ ਬਲ ਮਿਲਿਆ ਹੈ।ਅਗਲੇ ਸਾਲ ਤੱਕ ਰੇਲਵੇ ਅੰਡਰ ਪਾਸ […]

Continue Reading