ਵਿਜੀਲੈਂਸ ਬਿਊਰੋ ਵਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਹੌਲਦਾਰ ਗ੍ਰਿਫਤਾਰ
ਵਿਜੀਲੈਂਸ ਬਿਊਰੋ ਵਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਹੌਲਦਾਰ ਗ੍ਰਿਫਤਾਰ ਜਲੰਧਰ, 19 ਸਤੰਬਰ,ਬੋਲੇ ਪੰਜਾਬ ਬਿਊਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਨਕੋਦਰ ਦਿਹਾਤੀ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੱਕ ਹੌਲਦਾਰ ਕੰਵਰਪਾਲ ਸਿੰਘ ਨੂੰ 49800 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ […]
Continue Reading