ਪੰਜਾਬ ਭਰ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਸੰਗਰੂਰ ‘ਚ ਰੋਸ ਮਾਰਚ
ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਪਿੱਟ ਸਿਆਪਾ ਸੰਗਰੂਰ, 08 ਸਤੰਬਰ, ਬੋਲੇ ਪੰਜਾਬ ਬਿਊਰੋ : ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਸ਼ੁਰੂ ਕੀਤੀ ਭੁੱਖ ਹੜਤਾਲ ਅਤੇ ਸੂਬਾ ਪੱਧਰੀ ਸੰਘਰਸ਼ ਸ਼ਿਖਰਾਂ ਵੱਲ ਵੱਧਦਾ ਜਾ ਰਿਹਾ ਹੈ। ਅੱਜ ਸੰਘਰਸ਼ ਦੇ 8ਵੇਂ ਦਿਨ ਵੱਡੀ ਗਿਣਤੀ ਵਿੱਚ ਕੰਪਿਊਟਰ ਅਧਿਆਪਕਾਂ […]
Continue Reading