ਹਰਦੀਪ ਕੌਰ ਦੀ ਪਲੇਠੀ ਪੁਸਤਕ ‘ਸ਼ਮਸ਼ਾਨ ਘਾਟ ਸੌ ਗਿਆ’ਤੇ ਸਾਹਿਤਕ ਚਿੰਤਕਾਂ ਨੇ ਕੀਤੀ ਵਿਚਾਰ ਚਰਚਾ

ਔਰਤਾਂ ਦੀ ਬਰਾਬਰੀ ਨੂੰ ਅਸੀਂ ਧੀਆਂ ਦੀ ਲੋਹੜੀ ਮਨਾਉਣ ਤੱਕ ਹੀ ਸੀਮਤ ਕਰ ਲਿਆ ਹੈ – ਸੁੱਖੀ ਬਾਠ ਹਰਦੀਪ ਦੀਆਂ ਕਹਾਣੀਆਂ ਰਿਸ਼ਤਿਆਂ ਦੀ ਆੜ ਹੇਠ ਲੁਕੇ ਦੋਗਲੇ ਚਿਹਰਿਆਂ ਨੂੰ ਕਰਦੀਆਂ ਨੇ ਬੇਨਕਾਬ- ਜਸਵੀਰ ਰਾਣਾ 27 ਨਵੰਬਰ ਚੰਡੀਗੜ੍ਹ ,ਬੋਲੇ ਪੰਜਾਬ ਬਿਊਰੋ : ਅਸੀਂ ਜੱਗ ਜਣਨੀ ਨੂੰ ਉਹ ਸਤਿਕਾਰ ਨਹੀਂ ਦੇ ਸਕੇ ਜਿਸ ਦੀ ਉਹ ਹੱਕਦਾਰ ਹੈ […]

Continue Reading

ਸੱਚੋ ਸੱਚ ….ਅੰਨ੍ਹਿਆਂ ਦੇ ਸ਼ਹਿਰ ਚ ਸ਼ੀਸ਼ੇ ਵੇਚੇ ਜਾ ਰਹੇ ਨੇ…,…ਸੁਚੇਤ ਰਹੋ !

        ਸੱਚੋ ਸੱਚ ….        ਅੰਨ੍ਹਿਆਂ ਦੇ ਸ਼ਹਿਰ ਚ ਸ਼ੀਸ਼ੇ ਵੇਚੇ ਜਾ ਰਹੇ ਨੇ…,…ਸੁਚੇਤ ਰਹੋ !       ਜੋ ਦਿਖਤਾ ਹੈ ਵੋਹ ਵਿਕਤਾ ਹੈ।ਮੰਨੋ ਜਾਂ ਨਾ ਮੰਨੋ ,ਇਹ ਗੱਲ  ਹੈ ਸੋਲਾਂ ਆਨੇ ਸੱਚ ।ਕਿਉਂਕਿ ਜਿਹੜੀ ਚੀਜ਼ ਵਿਖਾਈ ਦੇਵੇਗੀ ਉਇਓ ਵਿਕੇਗੀ। ਇਸ ਕਥਨ ਨੂੰ ਸੱਚ ਸਾਬਤ ਕਰਨ ਲਈ ਕਾਫੀ ਹੱਦ […]

Continue Reading

ਢੌਂਗੀ ਸਮਾਜ ਸੇਵੀ !

ਢੌਂਗੀ ਸਮਾਜ ਸੇਵੀ ! ਸਮਾਜ ਸੇਵਾ ਦਾ ਮਤਲਬ ਹੈ।ਜੋ ਕੰਮ ਸਮਾਜ ਦੇ ਭਲੇ ਲਈ ਕੀਤਾ ਜਾਵੇ।ਨਿਰਸਵਾਰਥ ਕੀਤਾ ਜਾਵੇ।ਜਿਸ ਕੰਮ ਦੇ ਬਦਲੇ ਚ ਕੋਈ ਮੁੱਲ (ਕੀਮਤ )ਨਾ  ਲਿਆ ਜਾਵੇ।ਜਾਂ ਸੌਖੇ ਸ਼ਬਦਾਂ ਚ ਇਹ ਆਖ ਲਵੋ ਕੇ ਜੋ ਕੰਮ ਮੁਫ਼ਤ ਕੀਤਾ ਜਾਵੇ। ਉਸ ਨੂੰ ਸਮਾਜ ਸੇਵਾ ਜਾਂ ਸਮਾਜ ਭਲਾਈ ਦਾ ਨਾਂ ਦਿੱਤਾ ਜਾਂਦਾ ਹੈ।ਇਸ ਤਰਾਂ ਕਿਸੇ ਬੰਦੇ […]

Continue Reading

ਸਕੂਲ ਆਫ ਐਮੀਨੈਂਸ,ਪੁਰਾਣੀ ਬੋਤਲ ਚ ਨਵੀਂ ਸ਼ਰਾਬ ?

ਸਕੂਲ ਆਫ ਐਮੀਨੈਂਸ,ਪੁਰਾਣੀ ਬੋਤਲ ਚ ਨਵੀਂ ਸ਼ਰਾਬ ?                           ਪੂਰੇ ਪੰਜਾਬ ਅੰਦਰ 19000 ਦੇ ਕਰੀਬ ਸਰਕਾਰੀ ਸਕੂਲ ਹਨ।ਸੱਤਾ ਪ੍ਰਾਪਤੀ ਪਿੱਛੋਂ  ਮੌਜੂਦਾ ਸਰਕਾਰ ਵੱਲੋਂ ਸਿੱਖਿਆ ਚ ਸੁਧਾਰ ਕਰਨ ਦੇ ਯਤਨਾ ਵੱਜੋ ਪੰਜਾਬ ਦੇ 23 ਜ਼ਿਲ੍ਹਿਆਂ ਚ 117ਸਕੂਲ ਆਫ ਐਮੀਨੈਂਸ ਖੋਲ੍ਹੇ ਜਾਣ ਦਾ ਦਾਅਵਾ ਕੀਤਾ ਗਿਆ।ਸਕੂਲ […]

Continue Reading

ਨੌਕਰੀ ਪੇਸ਼ਾ ਔਰਤਾਂ ਕਿਉਂ ਰਹਿੰਦੀਆਂ ਹਨ ਸਟ੍ਰੈਸ ਚ ! ਕਿੰਝ ਹੋ ਸਕਦਾ ਘੱਟ ?

ਨੌਕਰੀ ਪੇਸ਼ਾ ਔਰਤਾਂ ਕਿਉਂ ਰਹਿੰਦੀਆਂ ਹਨ ਸਟ੍ਰੈਸ ਚ ! ਕਿੰਝ ਹੋ ਸਕਦਾ ਘੱਟ ?                         ਵੇਖਿਆ ਗਿਆ ਹੈ ਕੇ ਨੌਕਰੀ ਪੇਸ਼ਾ ਔਰਤਾਂ ਆਮ ਤੌਰ ਤੇ ਸਟ੍ਰੈਸ  ਚ ਰਹਿੰਦੀਆਂ ਹਨ। ਕਿਉਂਕਿ ਉਹਨਾਂ ਉੱਤੇ ਘਰੇਲੂ ਔਰਤਾਂ ਦੇ ਮੁਕਾਬਲੇ ਕੰਮ ਦਾ ਡਬਲ ਟ੍ਰਿਪਲ ਸਟ੍ਰੈਸ ਹੁੰਦਾ ਹੈ। ਜਿੱਥੇ ਇਕ […]

Continue Reading

ਅਕਾਲੀ ਦਲ ਜਿਮਨੀ ਚੋਣ ਲੜਦਾ ਤਾਂ ਚੋਣ ਨਤੀਜੇ ਵੱਖਰੇ ਹੁੰਦੇ !

ਅਕਾਲੀ ਦਲ ਜਿਮਨੀ ਚੋਣ ਲੜਦਾ ਤਾਂ ਚੋਣ ਨਤੀਜੇ ਵੱਖਰੇ ਹੁੰਦੇ ! ਪਿਛਲੇ ਲੰਬੇ ਅਰਸੇ ਤੋ ਵਿਵਾਦਾਂ ਚ ਘਿਰੇ ਅਕਾਲੀ ਦਲ ਨੂੰ ਫਿਲਹਾਲ ਆਕਸੀਜਨ ਨਹੀਂ ਮਿਲ ਰਹੀ।ਲੱਖ ਕੋਸ਼ਿਸ਼ਾਂ ਦੇ ਬਾਵਜੂਦ ਅਕਾਲੀ ਦਲ ਸਿਆਸੀ ਉਭਾਰ  ਵੱਲ ਨੂੰ ਨਹੀਂ ਵਧ ਰਿਹਾ।ਅਕਾਲੀ ਦਲ ਦੇ ਕਰਤਾ ਧਰਤਾ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ   30 ਅਗਸਤ 2024 ਨੂੰ ਸ੍ਰੀ ਅਕਾਲ ਤਖਤ […]

Continue Reading

   ਸਲੀਕਾ

                           ਸਲੀਕਾ                      ਸਿਆਣੇ ਕਹਿੰਦੇ ਹਨ ਕੇ ਤੁਹਾਡਾ ਸਲੀਕਾ ਇਨ੍ਹਾਂ ਵਧੀਆ ਤੇ ਪਰਭਾਵਸ਼ਾਲੀ ਹੋਣਾ ਚਾਹੀਦਾ ਹੈ ਕੇ ਉਸ ਨੂੰ ਵੇਖ ਕੇ ਸਾਹਮਣੇ ਵਾਲਾ ਵਿਅਕਤੀ ਅਸ਼ ! ਅਸ਼ !ਕਰ ਉੱਠੇ।ਜਿਵੇਂ ਜਿਵੇਂ ਤੁਹਾਡੇ ਮੂੰਹ ਚੋ ਬੋਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 706

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 22-11-2024, ਅੰਗ 706 Sachkhand Sri Harmandir Sahib Amritsar Vikhe Hoyea Amrit Wele Da Mukhwak Ang: 706 22-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੭ ਮੱਘਰ (ਸੰਮਤ ੫੫੬ ਨਾਨਕਸ਼ਾਹੀ) 22-11-2024 ਸਲੋਕ ॥ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ […]

Continue Reading

ਸ਼ੋਸ਼ਲ ਮੀਡੀਏ ਨੇ ਅਖਬਾਰਾਂ ਨੂੰ ਢਾਅ ਲਾਈ !

ਸ਼ੋਸ਼ਲ ਮੀਡੀਏ ਨੇ ਅਖਬਾਰਾਂ ਨੂੰ ਢਾਅ ਲਾਈ !                 ਅਖ਼ਬਾਰ ਛਪਣ ਦੀ ਸ਼ੁਰੂਆਤ ਜਰਮਨ ਤੋ ਹੋਈ।ਜੋ ਕੱਪੜੇ ਤੇ ਛਪਦਾ ਸੀ।ਜਿਸ ਦਾ ਨਾ ਸੀ ਫਿਰਤੂ।ਅਖ਼ਬਾਰ ਕੋਈ ਵੀ ਜਾਣਕਾਰੀ ਹਾਸਲ ਕਰਨ ਦਾ ਬਹੁਤ ਵਧੀਆ ਸਰੋਤ ਹੈ।ਅਖ਼ਬਾਰ ਚ ਛਪੀ ਜਾਣਕਾਰੀ ਦੀ ਆਪਣੀ ਮਹੱਤਤਾ ਹੈ।ਜੋ ਅੱਜ ਵੀ ਉਸੇ ਤਰਾਂ ਬਰਕਰਾਰ ਹੈ।ਭਾਂਵੇ ਕੇ […]

Continue Reading