ਮਲਾਵੀ ਦੇ ਉਪ ਰਾਸ਼ਟਰਪਤੀ ਨੂੰ ਲੈ ਕੇ ਜਾ ਰਿਹਾ ਜਹਾਜ਼ ਲਾਪਤਾ
ਲਿਓਗਵੇ, 11 ਜੂਨ, ਬੋਲੇ ਪੰਜਾਬ ਬਿਓਰੋ:ਮਲਾਵੀ ਦੇ ਉਪ ਰਾਸ਼ਟਰਪਤੀ ਸੌਲੋਸ ਕਲੌਸ ਚਿਲਿਮਾ ਅਤੇ ਨੌਂ ਹੋਰ ਲੋਕਾਂ ਨੂੰ ਲੈ ਕੇ ਜਾ ਰਿਹਾ ਜਹਾਜ਼ ਲਾਪਤਾ ਹੋ ਗਿਆ ਹੈ। ਦੇਸ਼ ਦੇ ਰਾਸ਼ਟਰਪਤੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਰਾਸ਼ਟਰਪਤੀ ਦਫਤਰ ਨੇ ਇਕ ਬਿਆਨ ਵਿਚ ਕਿਹਾ ਕਿ ਜਹਾਜ਼ ਦੇ ਰਡਾਰ ਤੋਂ ਗਾਇਬ ਹੋਣ ਤੋਂ ਬਾਅਦ ਹਵਾਬਾਜ਼ੀ ਅਧਿਕਾਰੀਆਂ ਨੇ ਉਸ ਨਾਲ […]
Continue Reading