ਆਰੀਅਨਜ਼ ਨੇ ਵਿਸ਼ਵ ਕੈਂਸਰ ਦਿਵਸ ਮਨਾਇਆ
ਟਾਟਾ ਕੈਂਸਰ ਹਸਪਤਾਲ ਦੇ ਮਾਹਰ ਨੇ ਆਰੀਅਨਜ਼ ਫਾਰਮੇਸੀ ਅਤੇ ਨਰਸਿੰਗ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਮੋਹਾਲੀ, 4 ਫਰਵਰੀ ,ਬੋਲੇ ਪੰਜਾਬ ਬਿਓਰੋ: ਅੱਜ ਆਰੀਅਨਜ਼ ਇੰਸਟੀਚਿਊਟ ਆਫ ਨਰਸਿੰਗ, ਰਾਜਪੁਰਾ, ਨੇੜੇ ਚੰਡੀਗੜ੍ਹ ਵਿਖੇ ਕੈਂਸਰ ਤੋਂ ਬਚਾਅ ਦੇ ਉਪਾਵਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ, ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ। ਅਸਲ ਵਿੱਚ ਡਾ: ਜੈਸ਼੍ਰੀ ਦੇਸ਼ਮੁਖ, ਐਮਡੀ ਰੇਡੀਏਸ਼ਨ ਓਨਕੋਲੋਜੀ, ਰੇਡੀਏਸ਼ਨ ਓਨਕੋਲੋਜੀ ਵਿਭਾਗ, ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ, ਪੰਜਾਬ ਨੇ […]
Continue Reading