News

ਸ਼੍ਰੋਮਣੀ ਕਮੇਟੀ ਜਲਦ ਅਮਰੀਕਾ ਅੰਦਰ ਪ੍ਰੈੱਸ ਲਗਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਛਾਪੇਗੀ

ਅੰਮ੍ਰਿਤਸਰ, 6 ਸਤੰਬਰ, ਬੋਲੇ ਪੰਜਾਬ ਬਿਉਰੋ ਸ਼੍ਰੋਮਣੀਕਮੇਟੀ ਜਲਦ ਅਮਰੀਕਾ ਅੰਦਰ ਪ੍ਰੈੱਸ ਲਗਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਛਾਪੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਅੰਦਰ ਆਪਣੀ ਪ੍ਰੈੱਸ ਸਥਾਪਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਛਾਪਣ ਦਾ ਫੈਸਲਾ ਕੀਤਾ ਹੈ। ਇਹ ਪ੍ਰੈੱਸ ਕੈਲੇਫੋਰਨੀਆ ਦੇ ਟ੍ਰੇਸੀ ਸ਼ਹਿਰ ’ਚ ਲਗਾਈ ਜਾਵੇਗੀ ਜਿੱਥੇ ਸ਼੍ਰੋਮਣੀ ਕਮੇਟੀ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਯਾਗਰਾਜ ਵਿਖੇ ਡੁਬਕੀ ਲਗਾਈ

ਪ੍ਰਯਾਗਰਾਜ, 5 ਫ਼ਰਵਰੀ,ਬੋਲੇ ਪੰਜਾਬ ਬਿਊਰੋ ;ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੁੱਧਵਾਰ ਨੂੰ ਪ੍ਰਯਾਗਰਾਜ ਵਿਖੇ ਸੰਗਮ ਵਿੱਚ ਇਸ਼ਨਾਨ ਕੀਤਾ।ਉਨ੍ਹਾਂ ਨੇ ਭਗਵੇਂ ਰੰਗ ਦੇ ਕੱਪੜੇ ਪਾਏ ਹੋਏ ਸਨ।ਹੱਥਾਂ ਅਤੇ ਗਲੇ ਵਿੱਚ ਰੁਦਰਾਕਸ਼ ਦੇ ਮਣਕੇ ਸਨ। ਮੰਤਰਾਂ ਦੇ ਜਾਪ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਸੰਗਮ ਵਿੱਚ ਇਕੱਲੇ ਇਸ਼ਨਾਨ ਕੀਤਾ।ਇਸ਼ਨਾਨ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਸੂਰਜ ਨੂੰ […]

Continue Reading

ਪੰਜਾਬੀ ਵਿਅਕਤੀ ਦੀ ਇਟਲੀ ‘ਚ ਮੌਤ

ਤਰਨਤਾਰਨ, 5 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਹਰਪਾਲ ਸਿੰਘ ਨਾਂ ਦਾ ਵਿਅਕਤੀ ਚਾਰ ਮਹੀਨੇ ਪਹਿਲਾਂ ਆਪਣੇ ਬੱਚਿਆਂ ਅਤੇ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਲਈ ਇਟਲੀ ਗਿਆ ਸੀ।ਉਸ ਦੀ ਉੱਥੇ ਅਚਾਨਕ ਮੌਤ ਹੋ ਗਈ, ਜਿਸ ਨਾਲ ਪਰਿਵਾਰ ਸਦਮੇ ਵਿੱਚ ਹੈ। ਹਰਪਾਲ ਸਿੰਘ ਥਾਣਾ ਭਿੱਖੀਵਿੰਡ ਅਧੀਨ ਪੈਂਦੇ ਇਤਿਹਾਸਕ ਨਗਰ ਸੁਰ ਸਿੰਘ ਕੀ ਪੱਤੀ ਮਾਨ ਦਾ ਵਸਨੀਕ ਸੀ। ਉਨ੍ਹਾਂ ਦਾ ਇੱਕ 7 […]

Continue Reading

ਅਧਿਆਪਕਾਂ ਨੂੰ ਪ੍ਰਿੰਸੀਪਲ ਵਜੋਂ ਪ੍ਰਮੋਟ ਨਾ ਕਰਨ ‘ਤੇ ਫੈਡਰੇਸ਼ਨ ਕਰੇਗੀ ਮੁੱਖ ਮੰਤਰੀ ਦੇ ਘਰ ਅੱਗੇ ਰੋਸ ਪ੍ਰਦਰਸ਼ਨ

ਐਸ.ਏ.ਐਸ.ਨਗਰ, 5 ਫਰਵਰੀ,ਬੋਲੇ ਪੰਜਾਬ ਬਿਊਰੋ :ਅਖਬਾਰਾਂ ‘ਚ ਛਪੀਆਂ ਖਬਰਾਂ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਭਰ ਵਿੱਚ 45 ਪ੍ਰਤੀਸ਼ਤ ਤੋਂ ਵੱਧ ਸੀਨੀਅਰ ਸਕੈਂਡਰੀ ਸਕੂਲਾਂ ਵਿੱਚ 856 ਤੋਂ ਵੱਧ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ ਜੋ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀ ਜਾ ਰਹੀ ਸਿੱਖਿਆ ਕ੍ਰਾਂਤੀ ਦੇ ਦਾਅਵੇ ਦਾ ਮੂੰਹ ਚਿੜਾ ਰਹੀਆਂ ਹਨ। ਪੰਜਾਬ ਵਿੱਚ ਇਹ […]

Continue Reading

79 IAS ਅਤੇ HCS ਅਧਿਕਾਰੀਆਂ ਦੇ ਤਬਾਦਲੇ

 ਚੰਡੀਗੜ੍ਹ 5 ਫਰਵਰੀ ,ਬੋਲੇ ਪੰਜਾਬ ਬਿਊਰੋ : ਹਰਿਆਣਾ ਸਰਕਾਰ ਨੇ ਵੱਡੇ ਪੱਧਰ ‘ਤੇ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 12 IAS ਅਤੇ 67 HCS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

Continue Reading

ਸਵੀਡਨ : ਸਕੂਲ ‘ਚ ਚੱਲੀਆਂ ਗੋਲੀਆਂ, 10 ਲੋਕਾਂ ਦੀ ਮੌਤ

ਸਟਾਕਹੋਮ, 5 ਫ਼ਰਵਰੀ, ਬੋਲੇ ਪੰਜਾਬ ਬਿਊਰੋ:ਸਵੀਡਨ ਦੇ ਸਕੂਲ ਵਿੱਚ ਹੋਈ ਗੋਲੀਬਾਰੀ ਵਿੱਚ 10 ਲੋਕਾਂ ਦੀ ਮੌਤ ਹੋ ਗਈ। ਹਮਲੇ ‘ਚ ਇਕ ਵਿਅਕਤੀ ਗੰਭੀਰ ਰੂਪ ‘ਚ ਜ਼ਖ਼ਮੀ ਹੈ। ਸਥਾਨਕ ਅਖ਼ਬਾਰ ਸਵੀਡਿਸ਼ ਹੇਰਾਲਡ ਮੁਤਾਬਕ ਗੋਲੀਬਾਰੀ ਰਾਜਧਾਨੀ ਸਟਾਕਹੋਮ ਤੋਂ 200 ਕਿਲੋਮੀਟਰ ਪੱਛਮ ਵਿਚ ਓਰੇਬਰੋ ਸ਼ਹਿਰ ਦੇ ਰਿਸਬਰਗਸਕਾ ਸਕੂਲ ਵਿਚ ਦੁਪਹਿਰ 1 ਵਜੇ ਦੇ ਕਰੀਬ ਹੋਈ।ਇਹ ਘਟਨਾ ਉਦੋਂ ਵਾਪਰੀ […]

Continue Reading

ਖਰੜ ਤੋਂ ਕਾਰ ਖੋਹਣ ਵਾਲੇ ਚਾਰ ਲੁਟੇਰੇ ਹਥਿਆਰਾਂ ਸਮੇਤ ਕਾਬੂ

ਬਠਿੰਡਾ, 5 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਮੁਹਾਲੀ ਦੇ ਖਰੜ ਸ਼ਹਿਰ ਤੋਂ ਕਾਰ ਖੋਹਣ ਵਾਲੇ ਚਾਰ ਲੁਟੇਰਿਆਂ ਨੂੰ ਸੀਆਈਏ ਸਟਾਫ਼ ਦੀ ਪੁਲਿਸ ਨੇ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਉਕਤ ਵਿਅਕਤੀਆਂ ਨੇ ਖਰੜ ਤੋਂ ਕਾਰ ਵਿਚ ਲਿਫਟ ਲਈ ਸੀ, ਜਿਸ ਤੋਂ ਬਾਅਦ ਉਹ ਹਥਿਆਰਾਂ ਦੇ ਜ਼ੋਰ ’ਤੇ ਕਾਰ ਸਵਾਰ ਨੂੰ ਰਾਮਪੁਰਾ ਖੇਤਰ ’ਚ ਲੈ ਆਏ ਅਤੇ ਪਿੰਡ ਮਹਿਰਾਜ […]

Continue Reading

ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ

ਨਵੀਂ ਦਿੱਲੀ, 5 ਫਰਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ ਵਿਧਾਨ ਸਭਾ ਦੀਆਂ ਸਾਰੀਆਂ 70 ਸੀਟਾਂ ਲਈ ਅੱਜ ਬੁੱਧਵਾਰ ਸਵੇਰੇ ਸੱਤ ਵਜੇ ਤੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਵਿਚਕਾਰ ਮਤਦਾਨ ਸ਼ੁਰੂ ਹੋ ਗਿਆ ਹੈ ਅਤੇ ਇਹ ਮਤਦਾਨ ਸ਼ਾਮ ਪੰਜ ਵਜੇ ਤੱਕ ਚੱਲੇਗਾ।ਦਿੱਲੀ ਵਿਧਾਨ ਸਭਾ ਚੋਣ ਦੇ ਨਾਲ-ਨਾਲ ਦੋ ਰਾਜਾਂ ਦੀਆਂ ਦੋ ਵਿਧਾਨ ਸਭਾ ਸੀਟਾਂ ’ਤੇ ਉਪਚੋਣਾਂ ਵੀ ਅੱਜ ਕਰਵਾਈਆਂ […]

Continue Reading

ਲੁੱਟਾਂ-ਖੋਹਾਂ ਕਰਨ ਵਾਲੇ ਚਾਰ ਵਿਅਕਤੀ ਨਸ਼ੇ ਸਣੇ ਕਾਬੂ

ਫਿਲੌਰ, 5 ਫਰਵਰੀ,ਬੋਲੇ ਪੰਜਾਬ ਬਿਊਰੋ :ਫਿਲੌਰ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਚਾਰ ਮੁਲਜ਼ਮਾਂ ਨੂੰ 148 ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਸਰਵਣ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਸੰਜੀਵ ਕਪੂਰ ਮੁੱਖ ਅਫਸਰ ਥਾਣਾ ਫਿਲੌਰ ਦੀ ਟੀਮ ਦੇ ਸਬ ਇੰਸਪੈਕਟਰ ਸਾਹਿਬਮੀਤ ਸਿੰਘ ਇੰਚਾਰਜ ਦੇਗੀ ਅੰਪਰਾ ਵੱਲੋਂ ਚੈਕਿੰਗ ਕਰਦੇ ਹੋਏ ਪੁਰਸਾ ਬੇਅਬਾਦ […]

Continue Reading

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼

ਅੰਮ੍ਰਿਤਸਰ, 5 ਫਰਵਰੀ,ਬੋਲੇ ਪੰਜਾਬ ਬਿਊਰੋ :ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਸੀਆਈਏ ਸਟਾਫ-1 ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਲੁਧਿਆਣਾ ਦੇ ਹੋਜ਼ਰੀ ਵਪਾਰੀ ਤੋਂ 2 ਕਿੱਲੋ 124 ਗ੍ਰਾਮ ਹੈਰੋਇਨ ਅਤੇ 15 ਲੱਖ ਰੁਪਏ ਹਵਾਲਾ ਰਕਮ ਬਰਾਮਦ ਕੀਤੀ ਹੈ। ਨਸ਼ਿਆਂ ਵਿਰੁੱਧ ਚਲ ਰਹੀ ਜੰਗ ਦੌਰਾਨ, ਕਮਿਸ਼ਨਰੇਟ ਪੁਲਿਸ ਨੇ 2 ਫਰਵਰੀ 2025 […]

Continue Reading

ਅਰਵਿੰਦ ਕੇਜਰੀਵਾਲ ‘ਤੇ ਐਫਆਈਆਰ ਦਰਜ

ਨਵੀਂ ਦਿੱਲੀ, 5 ਫ਼ਰਵਰੀ, ਬੋਲੇ ਪੰਜਾਬ ਬਿਊਰੋ :ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਯਮੁਨਾ ਨਦੀ ‘ਚ ਜ਼ਹਿਰ ਵਾਲੇ ਬਿਆਨ ਨੂੰ ਲੈ ਕੇ ਐਫਆਈਆਰ ਦਰਜ ਕੀਤੀ ਗਈ ਹੈ। ਕੇਜਰੀਵਾਲ ਨੇ 27 ਜਨਵਰੀ ਨੂੰ ਕਿਹਾ ਸੀ, ‘ਭਾਜਪਾ ਦੀ ਹਰਿਆਣਾ ਸਰਕਾਰ ਨੇ ਯਮੁਨਾ ਦੇ ਪਾਣੀ ‘ਚ ਜ਼ਹਿਰ ਮਿਲਾ ਦਿੱਤਾ ਹੈ।’ ਇਸ ‘ਤੇ ਕੁਰੂਕਸ਼ੇਤਰ ਦੇ ਇਕ ਵਿਅਕਤੀ […]

Continue Reading