News

ਪੰਜਾਬ ਪੁਲਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦਾ ਕਾਰੋਬਾਰ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਪੰਜਾਬ ਪੁਲਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦਾ ਕਾਰੋਬਾਰ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਅੰਮ੍ਰਿਤਸਰ, 3 ਅਕਤੂਬਰ,ਬੋਲੇ ਪੰਜਾਬ ਬਿਊਰੋ : ਇਸਲਾਮਾਬਾਦ ਥਾਣਾ ਪੁਲਸ ਨੇ ਕੌਮਾਂਤਰੀ ਪੱਧਰ ‘ਤੇ ਗੈਰ-ਕਾਨੂੰਨੀ ਹਥਿਆਰਾਂ ਦਾ ਕਾਰੋਬਾਰ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਨਾਜਾਇਜ਼ ਹਥਿਆਰ ਬਰਾਮਦ ਕੀਤੇ ਗਏ ਹਨ, ਜੋ ਰਾਜਸਥਾਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ,ਅੰਗ 650

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਮਿਤੀ 03-10-2024 ਅੰਗ 650 Sachkhand Sri Harmandir Sahib Amritsar Vikhe Hoyea Amrit Wele Da Mukhwak Ang: 650 , 03-10-2024 ਸਲੋਕੁ ਮਃ ੩ ॥ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ […]

Continue Reading

8 ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਣ ਦੀ ਮਿਲੀ ਧਮਕੀ

8 ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਣ ਦੀ ਮਿਲੀ ਧਮਕੀ ਰਾਜਸਥਾਨ, 2 ਅਕਤੂਬਰ ,ਬੋਲੇ ਪੰਜਾਬ ਬਿਊਰੋ : ਰਾਜਸਥਾਨ ਵਿੱਚ ਜੈਪੁਰ, ਜੋਧਪੁਰ, ਬੀਕਾਨੇਰ, ਹਨੂੰਮਾਨਗੜ੍ਹ, ਸ਼੍ਰੀਗੰਗਾਨਗਰ, ਬੂੰਦੀ, ਅਲਵਰ ਅਤੇ ਉਦੈਪੁਰ ਇਨ੍ਹਾਂ ਅੱਠ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਸਾਰੇ ਸਟੇਸ਼ਨਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਰੇਲਵੇ ਦੇ ਸੀਪੀਆਰਓ ਕੈਪਟਨ […]

Continue Reading

ਬੀਬੀ ਜੰਗੀਰ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਦਿੱਤਾ ਸਪਸ਼ਟੀਕਰਨ

ਬੀਬੀ ਜੰਗੀਰ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਦਿੱਤਾ ਸਪਸ਼ਟੀਕਰਨ ਅੰਮ੍ਰਿਤਸਰ, 2 ਅਕਤੂਬਰ,ਬੋਲੇ ਪੰਜਾਬ ਬਿਊਰੋ :  ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਸੁਧਾਰ ਲਹਿਰ ਦੀ ਅਹਿਮ ਆਗੂ ਬੀਬੀ ਜਗੀਰ ਕੌਰ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਆਪਣੇ ਤੇ ਲਗੇ ਇਲਜ਼ਾਮਾਂ ਦਾ ਸਪਸ਼ਟੀਕਰਨ ਸੌਂਪਿਆ। ਸ੍ਰੀ ਅਕਾਲ […]

Continue Reading

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਸਹਿਯੋਗ ਨਾਲ ਸਿਵਲ ਇੰਜੀਨੀਅਰਿੰਗ ਵਿਭਾਗ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਦੇ ਵਿਦਿਆਰਥੀਆਂ ਦੇ ਇੰਡਸਟਰੀ ਨਾਲ ਤਾਲਮੇਲ ਦੀ ਨਿਵੇਕਲੀ ਪਹਿਲ

ਵਿਦਿਆਰਥੀਆਂ ਦੇ ਹੁਨਰੀ ਵਿਕਾਸ ਲਈ ਇੰਡਸਟਰੀ ਨਾਲ ਤਾਲਮੇਲ ਜ਼ਰੂਰੀ-ਵਧੀਕ ਡਾਇਰੈਕਟਰ ਰਾਜੀਵ ਪੁਰੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਅਕਤੂਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਪਹਿਲਕਦਮੀ ਨਾਲ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਦੇ ਸਿਵਲ ਇੰਜੀਨੀਅਰਿੰਗ ਵਿਭਾਗ ਦੇ ਸਟਾਫ਼ ਅਤੇ ਵਿਦਿਆਰਥੀਆਂ ਦੀ ਇੰਡਸਟਰੀ ਨਾਲ ਮਿਲਣੀ ਦੀ ਸ਼ੁਰੂਆਤ ਅੱਜ ਆਰ ਐਸ ਬਿਲਡਰ, […]

Continue Reading

ਡਾ. ਬੀ. ਆਰ. ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼. ਮੋਹਾਲੀ ਕੈਂਪਸ ਵਿਖੇ ਗਾਂਧੀ ਜਯੰਤੀ ਮੌਕੇ ਸਵੱਛਤਾ ਹੀ ਸੇਵਾ ਤਹਿਤ ਸਮੂਹਿਕ ਸਫ਼ਾਈ ਅਭਿਆਨ

ਡਾ. ਬੀ. ਆਰ. ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼. ਮੋਹਾਲੀ ਕੈਂਪਸ ਵਿਖੇ ਗਾਂਧੀ ਜਯੰਤੀ ਮੌਕੇ ਸਵੱਛਤਾ ਹੀ ਸੇਵਾ ਤਹਿਤ ਸਮੂਹਿਕ ਸਫ਼ਾਈ ਅਭਿਆਨ ਐਸ.ਏ.ਐਸ.ਨਗਰ, 2 ਅਕਤੂਬਰ ,ਬੋਲੇ ਪੰਜਾਬ ਬਿਊਰੋ : ਡਾ. ਬੀ ਆਰ ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏ.ਆਈ.ਐਮ.ਐਸ. ਮੋਹਾਲੀ) ਨੇ ਅੱਜ ਕੈਂਪਸ ਵਿਖੇ, ਗਾਂਧੀ ਜਯੰਤੀ ਮੌਕੇ ਸਵੱਛਤਾ ਅਤੇ ਵਾਤਾਵਰਣ ਦੀ ਸਥਿਰਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ […]

Continue Reading

ਅੱਧਾ ਸ਼ੈਸ਼ਨ ਬੀਤ ਜਾਣ ਦੇ ਬਾਵਜੂਦ ਪੰਜਾਬ ਦੇ ਸਕੂਲਾਂ ‘ਚ ਨਹੀਂ ਮਿਲ ਰਹੀਆਂ ਮੁਫ਼ਤ ਕਿਤਾਬਾਂ

ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ ਚੰਡੀਗੜ੍ਹ 2 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸੈਸ਼ਨ ਦਾ ਅੱਧਾ ਬੀਤ ਜਾਣ ਦੇ ਬਾਵਜੂਦ ਕਿਤਾਬਾਂ ਨਾ ਮਿਲਣ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਹਾਈ ਕੋਰਟ ਨੇ […]

Continue Reading

ਆਂਗਣਵਾੜੀ ਵਰਕਰਾਂ ਨੇ ਰਵਨੀਤ ਬਿੱਟੂ ਦੇ ਘਰ ਦਾ ਕੀਤਾ ਘੇਰਾਓ

ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ ਲੁਧਿਆਣਾ 2 ਅਕਤੂਬਰ ,ਬੋਲੇ ਪੰਜਾਬ ਬਿਊਰੋ :  ਲੁਧਿਆਣਾ ਵਿੱਚ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਦੇ ਘਰ ਦਾ ਆਂਗਣਵਾੜੀ ਮਹਿਲਾ ਵਰਕਰਾਂ ਨੇ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ। ਬੁੱਧਵਾਰ ਨੂੰ ਆਂਗਣਵਾੜੀ ਮਹਿਲਾਵਾਂ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰਵਨੀਤ ਬਿੱਟੂ ਦੇ ਘਰ ਪਹੁੰਚੀਆਂ ਅਤੇ ਜਦੋਂ ਉਨ੍ਹਾਂ […]

Continue Reading

ਕਾਂਗਰਸੀ ਆਗੂ ਪੰਚਾਇਤੀ ਚੋਣਾਂ ‘ਚ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ : ਨੀਲ ਗਰਗ

ਕਾਂਗਰਸੀ ਆਗੂ ਪੰਚਾਇਤੀ ਚੋਣਾਂ ‘ਚ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ : ਨੀਲ ਗਰਗ ਚੰਡੀਗੜ੍ਹ, 2 ਅਕਤੂਬਰ, ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸੀ ਆਗੂ ਸੁਖਜਿੰਦਰ ਰੰਧਾਵਾ ਵੱਲੋਂ ਪੰਚਾਇਤੀ ਚੋਣਾਂ ਅਤੇ ਗੈਂਗਸਟਰਾਂ ਨੂੰ ਲੈ ਕੇ ਲਾਏ ਦੋਸ਼ਾਂ ‘ਤੇ ਤਿੱਖੀ ਪ੍ਰਤੀਕਿਰਿਆ ਵਿਅਕਤ ਕੀਤੀ ਹੈ ਅਤੇ ਕਾਂਗਰਸੀ ਆਗੂਆਂ ‘ਤੇ ਸਮਾਜਿਕ […]

Continue Reading

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਉਪਲੱਬਧ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਉਪਲੱਬਧ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 2 ਅਕਤੂਬਰ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਅਤੇ ਸਹਾਇਤਾ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਸੁਤੰਤਰਤਾ ਸੰਗਰਾਮੀ […]

Continue Reading