News

ਹਰ ਸੰਭਵ ਕੋਸ਼ਿਸ਼ ਜਾਰੀ ਹਰਿਆਣਾ ਵਿੱਚ ਕਾਂਗਰਸ ਨਾਲ ਗਠਜੋੜ ਦੀ – ਰਾਘਵ ਚੱਢਾ

ਹਰ ਸੰਭਵ ਕੋਸ਼ਿਸ਼ ਜਾਰੀ ਹਰਿਆਣਾ ਵਿੱਚ ਕਾਂਗਰਸ ਨਾਲ ਗਠਜੋੜ ਦੀ – ਰਾਘਵ ਚੱਢਾ ਨਵੀਂ ਦਿੱਲੀ 6 ਸਤੰਬਰ,ਬੋਲੇ ਪੰਜਾਬ ਬਿਊਰੋ ; ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਆਮ ਆਦਮੀ ਪਾਰਟੀ (ਆਪ) ਨਾਲ ਗਠਜੋੜ ਦੀ ਜ਼ੋਰਦਾਰ ਚਰਚਾ ਦਰਮਿਆਨ ‘ਆਪ’ ਆਗੂ ਰਾਘਵ ਚੱਢਾ ਨੇ  ਕਿਹਾ ਕਿ ਦੋਵੇਂ ਪਾਰਟੀਆਂ ਆਖਰੀ ਸਮੇਂ ਦੀ ਗੱਲਬਾਤ ‘ਚ ਰੁੱਝੀਆਂ ਹੋਈਆਂ ਹਨ। ਰਾਜ […]

Continue Reading

ਲੰਗਾਹ ਅਤੇ ਮਨਪ੍ਰੀਤ ਬਾਦਲ ਆਪਣੇ ਸ਼ਪਸ਼ਟੀਕਰਨ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ

ਲੰਗਾਹ ਅਤੇ ਮਨਪ੍ਰੀਤ ਬਾਦਲ ਆਪਣੇ ਸ਼ਪਸ਼ਟੀਕਰਨ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ ਅੰਮ੍ਰਿਤਸਰ 6 ਸਤੰਬਰ ,ਬੋਲੇ ਪੰਜਾਬ ਬਿਊਰੋ : ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ 30 ਅਗਸਤ ਦੀ ਪੰਜ ਸਿੰਘ ਸਾਹਿਬਾਨ ਦੀ ਹੋਈ ਮੀਟਿੰਗ ਦੇ ਫੈਸਲੇ ਮੁਤਾਬਿਕ ਅੱਜ ਮਨਪ੍ਰੀਤ ਸਿੰਘ ਬਾਦਲ ਅਤੇ ਸੁੱਚਾ ਸਿੰਘ ਲੰਗਾਹ ਆਪੋ ਆਪਣੇ ਸ਼ਪਸ਼ਟੀਕਰਨ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ […]

Continue Reading

ਡਾ. ਮਨਜੀਤ ਸਿੰਘ ਬੱਲ ਦਾ ਰੂ-ਬ-ਰੂ ਕਰਵਾਇਆ

ਡਾ. ਮਨਜੀਤ ਸਿੰਘ ਬੱਲ ਦਾ ਰੂ-ਬ-ਰੂ ਕਰਵਾਇਆ ਚੰਡੀਗੜ੍ਹ 6 ਸਤੰਬਰ ,ਬੋਲੇ ਪੰਜਾਬ ਬਿਊਰੋ : ਟੀ.ਐੱਸ. ਸੈਂਟਰਲ ਸਟੇਟ ਲਾਇਬ੍ਰੇਰੀ ਚੰਡੀਗੜ੍ਹ ਦੇ ਸਹਿਯੋਗ ਨਾਲ ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋੰ ਡਾ. ਮਨਜੀਤ ਸਿੰਘ ਬੱਲ ਦਾ ਰੂ-ਬ-ਰੂ ਕਰਵਾਇਆ ਗਿਆ।ਪ੍ਰਧਾਨਗੀ ਉੱਘੇ ਗਜ਼ਲ ਉਸਤਾਦ ਸਿਰੀ ਰਾਮ ਅਰਸ਼ ਨੇ ਕੀਤੀ। ਪ੍ਰਧਾਨਗੀ ਮੰਡਲ ਵਿਚ ਡਾ. ਬੱਲ, ਲਾਇਬ੍ਰੇਰੀਅਨ ਡਾ. ਨੀਜਾ ਸਿੰਘ, ਕੇਂਦਰ ਦੇ ਪ੍ਰਧਾਨ […]

Continue Reading

ਡਾ ਬਲਜੀਤ ਕੌਰ ਵੱਲੋਂ ਈ.ਟੀ.ਟੀ. 5994 ਬੈਕਲਾਗ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਡਾ ਬਲਜੀਤ ਕੌਰ ਵੱਲੋਂ ਈ.ਟੀ.ਟੀ. 5994 ਬੈਕਲਾਗ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 6 ਸਤੰਬਰ ,ਬੋਲੇ ਪੰਜਾਬ ਬਿਊਰੋ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਈ.ਟੀ.ਟੀ 5994 ਬੈਕਲਾਗ ਯੂਨੀਅਨ ( ਪੰਜਾਬ) ਦੇ ਨੁਮਾਇੰਦਿਆਂ ਨਾਲ ਉਹਨਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ […]

Continue Reading

ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨਾਲ ਕੀਤੀ ਮੁਲਾਕਾਤ

ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨਾਲ ਕੀਤੀ ਮੁਲਾਕਾਤ   ਚੰਡੀਗੜ੍ਹ 6 ਸਤੰਬਰ ,ਬੋਲੇ ਪੰਜਾਬ ਬਿਊਰੋ ; ਸ. ਭੁਪਿੰਦਰ ਸਿੰਘ ਮਾਨ, ਸਾਬਕਾ ਐਮ.ਪੀ., ਚੇਅਰਮੈਨ ਆਲ ਇੰਡੀਆ ਕਿਸਾਨ ਕੋਆਰਡੀਨੇਸ਼ਨ ਕਮੇਟੀ ਅਤੇ ਬੀਕੇਯੂ ਦੇ ਕੌਮੀ ਪ੍ਰਧਾਨ ਦੀ ਅਗਵਾਈ ਹੇਠ ਇੱਕ ਵਫ਼ਦ ਨਵੀਂ ਦਿੱਲੀ ਵਿਖੇ ਮਾਨਯੋਗ ਕੇਂਦਰੀ ਫੂਡ ਪ੍ਰੋਸੈਸਿੰਗ ਅਤੇ ਰੇਲ ਰਾਜ ਮੰਤਰੀ ਸ: […]

Continue Reading

ਅਧਿਆਪਕ ਦਿਵਸ ਧੂਮਧਾਮ ਨਾਲ ਮਨਾਇਆ ਗਿਆ

ਅਧਿਆਪਕ ਦਿਵਸ ਧੂਮਧਾਮ ਨਾਲ ਮਨਾਇਆ ਗਿਆ ਮੋਹਾਲੀ 6 ਸਤੰਬਰ ,ਬੋਲੇ ਪੰਜਾਬ ਬਿਊਰੋ : 5 ਸਤੰਬਰ ਨੂੰ, ਦੋਆਬਾ ਗਰੁੱਪ ਆਫ਼ ਕਾਲਜਿਜ਼ ਨੇ ਆਪਣੇ ਅਧਿਆਪਨ ਸਟਾਫ਼ ਦੀ ਲਗਨ ਅਤੇ ਸਖ਼ਤ ਮਿਹਨਤ ਦਾ ਸਨਮਾਨ ਕਰਦੇ ਹੋਏ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ। ਕਾਲਜ ਦੇ ਆਡੀਟੋਰੀਅਮ ਵਿੱਚ ਆਯੋਜਿਤ ਇਸ ਸਮਾਗਮ ਵਿੱਚ ਡਾਇਰੈਕਟਰ-ਪ੍ਰਿੰਸੀਪਲ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ […]

Continue Reading

ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ; ਪੰਜ ਹਜ਼ਾਰ ਪੰਪ ਅਨੁਸੂਚਿਤ ਜਾਤੀ ਦੇ ਕਿਸਾਨਾਂ ਤੇ ਪੰਚਾਇਤਾਂ ਲਈ ਰਾਖਵੇਂ ਕੀਤੇ: ਅਮਨ ਅਰੋੜਾ

ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ; ਪੰਜ ਹਜ਼ਾਰ ਪੰਪ ਅਨੁਸੂਚਿਤ ਜਾਤੀ ਦੇ ਕਿਸਾਨਾਂ ਤੇ ਪੰਚਾਇਤਾਂ ਲਈ ਰਾਖਵੇਂ ਕੀਤੇ: ਅਮਨ ਅਰੋੜਾ ਚੰਡੀਗੜ੍ਹ, 6 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਨੇ ਖੇਤੀਬਾੜੀ ਵਾਸਤੇ ਅਨੁਸੂਚਿਤ ਜਾਤੀ (ਐਸ.ਸੀ.) […]

Continue Reading

ਵਧਾਈਆਂ ਹੋਈਆਂ ਕੀਮਤਾਂ ਤੁਰੰਤ ਵਾਪਸ ਲਏ ਪੰਜਾਬ ਸਰਕਾਰ : ਬਲਬੀਰ ਸਿੰਘ ਸਿੱਧੂ

ਤੇਲ ਅਤੇ ਬਿਜਲੀ ਕੀਮਤਾਂ ’ਚ ਵਾਧੇ ਵਿਰੁਧ ਜ਼ਿਲ੍ਹਾ ਕਾਂਗਰਸ ਵਲੋਂ ਜ਼ਬਰਦਸਤ ਮੁਜ਼ਾਹਰਾ ਮੋਹਾਲੀ, 6 ਸਤੰਬਰ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਦੀ  ਸਰਕਾਰ ਵਲੋਂ ਪੈਟਰੋਲ, ਡੀਜ਼ਲ ਅਤੇ ਬਿਜਲੀਦੀਆਂ ਕੀਮਤਾਂ ਵਧਾਏ ਜਾਣ ਦੇ ਵਿਰੋਧ ’ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾਨਿਰਦੇਸ਼ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਅਤੇ […]

Continue Reading

 ਵਿਜੀਲੈਂਸ ਬਿਊਰੋ ਨੇ ਤਹਿਸੀਲਦਾਰ ਤੇ ਉਸਦਾ ਡਰਾਈਵਰ 50 ਹਜਾਰ ਦੀ ਰਿਸ਼ਵਤ ਲੈਣ ਦੇ ਦੋਸ਼ ਕੀਤੇ ਗ੍ਰਿਫਤਾਰ

 ਵਿਜੀਲੈਂਸ ਬਿਊਰੋ ਨੇ ਤਹਿਸੀਲਦਾਰ ਤੇ ਉਸਦਾ ਡਰਾਈਵਰ 50 ਹਜਾਰ ਦੀ ਰਿਸ਼ਵਤ ਲੈਣ ਦੇ ਦੋਸ਼ ਕੀਤੇ ਗ੍ਰਿਫਤਾਰ ਚੰਡੀਗੜ੍ਹ, 6 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਨੂੰ ਉਸਦੇ ਡਰਾਈਵਰ ਸਮੇਤ 50,000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ […]

Continue Reading

ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਦੀ ਦੋਗਲੀ ਨੀਤੀ ਦੀ ਆਲੋਚਨਾ

ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਦੀ ਦੋਗਲੀ ਨੀਤੀ ਦੀ ਆਲੋਚਨਾ ਚੰਡੀਗੜ੍ਹ 6 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਿਆਸੀ ਗਲਿਆਰਿਆਂ ਵਿੱਚ ਧਰਨਿਆਂ ਤੋਂ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਪੰਜਾਬ ਦੀ ਸਰਕਾਰ ਜਿੱਥੇ ਮੁਲ਼ਾਜ਼ਮਾਂ ਨੂੰ ਪੱਕੇ ਕਰਨ ਦੇ ਲਈ ਵੱਡੇ ਵੱਡੇ ਇਸ਼ਤਿਹਾਰਬਾਜ਼ੀ ਕਰਦੀ ਹੈ ਤੇ ਵੱਖ ਵੱਖ ਰਾਜਾਂ ਵਿੱਚ ਇਸ ਨੂੰ ਪ੍ਰਚਾਰ ਦੀ ਹੈ ਉੱਥੇ […]

Continue Reading