News

ਪੰਜਾਬ ਵਿਧਾਨ ਸਭਾ ਸ਼ੈਸ਼ਨ ‘ਚ ਗੂੰਜਿਆ ਕਿਸਾਨੀ ਤੇ ਬੇਅਦਬੀ ਦਾ ਮੁੱਦਾ

ਪੰਜਾਬ ਵਿਧਾਨ ਸਭਾ ਸ਼ੈਸ਼ਨ ‘ਚ ਗੂੰਜਿਆ ਕਿਸਾਨੀ ਤੇ ਬੇਅਦਬੀ ਦਾ ਮੁੱਦਾ ਚੰਡੀਗੜ੍ਹ 4 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਅੰਮ੍ਰਿਤਸਰ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਸਾਨਾਂ ਦੇ ਸੰਘਰਸ਼ ਅਤੇ ਬੇਅਦਬੀ ਦਾ ਮੁੱਦਾ ਸਦਨ ਵਿੱਚ ਉਠਾਇਆ ਹੈ। ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਚੰਡੀਗੜ੍ਹ ‘ਚ ਵਿਰੋਧ ਕਰ ਰਹੇ ਹਨ। […]

Continue Reading

ਪੰਜਾਬ ‘ਚ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, ਮਾਂ-ਪੁੱਤ ਦੀ ਮੌਤ,ਬੱਚਾ ਜ਼ਖਮੀ

ਪੰਜਾਬ ‘ਚ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, ਮਾਂ-ਪੁੱਤ ਦੀ ਮੌਤ,ਬੱਚਾ ਜ਼ਖਮੀ ਜੰਡਿਆਲਾ ਗੁਰੂ, 4 ਸਤੰਬਰ,ਬੋਲੇ ਪੰਜਾਬ ਬਿਊਰੋ : ਜੰਡਿਆਲਾ ਗੁਰੂ ਦੇ ਪਿੰਡ ਗਹਿਰੀ ਮੰਡੀ ਰੇਲਵੇ ਫਾਟਕ ਤੇ ਇਕ ਟਰੱਕ ਤੇ ਮੋਟਰਸਾਈਕਲ ਦੀ ਟੱਕਰ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ। ਹਾਦਸੇ ‘ਚ ਇੱਕ ਬੱਚਾ ਜ਼ਖਮੀ ਦੱਸਿਆ ਜਾ ਰਿਹਾ […]

Continue Reading

ਸਿੱਖਿਆ ਨੂੰ ਬਚਾਉਣ ਲਈ ਭਲਕੇ ਅਧਿਆਪਕ ਡੀ ਸੀ ਦਫਤਰ ਕਰਨਗੇ ਰੋਸ ਪ੍ਰਦਰਸ਼ਨ

ਬੀ.ਪੀ.ਈ.ਓ. ਜਖਵਾਲੀ ਦਾ ਰੁਖ਼ਸਤ ਹੋਣਾ ਸੰਘਰਸ਼ ਦੀ ਅੰਸ਼ਿਕ ਪ੍ਰਾਪਤੀ: ਡੀਟੀਐਫ ਫ਼ਤਹਿਗੜ੍ਹ ਸਾਹਿਬ,4, ਅਗਸਤ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) : ਡੈਮੋਕ੍ਰਟਿਕ ਟੀਚਰਜ਼ ਫਰੰਟ ਫ਼ਤਹਿਗੜ੍ਹ ਸਾਹਿਬ ਦੇ ਜਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਦੀ ਅਗਵਾਈ ਵਿੱਚ ਬਲਾਕ ਜਖਵਾਲੀ ਦੇ ਪ੍ਰਾਇਮਰੀ ਅਧਿਆਪਕਾਂ ਨਾਲ ਫਤਹਿਗੜ੍ਹ ਸਾਹਿਬ ਵਿਖੇ 5 ਸਤੰਬਰ ਦੇ ਜਿਲ੍ਹਾ ਪੱਧਰੀ ਧਰਨੇ ਵਿੱਚ ਵੱਧ ਤੋਂ ਵੱਧ ਅਧਿਆਪਕਾਂ ਦੀ ਸ਼ਮੂਲੀਅਤ ਕਰਵਾਉਣ […]

Continue Reading

ਕਾਰ-ਟਰੱਕ ਦੀ ਆਹਮੋ-ਸਾਹਮਣੇ ਟੱਕਰ, ਚਾਰ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ

ਕਾਰ-ਟਰੱਕ ਦੀ ਆਹਮੋ-ਸਾਹਮਣੇ ਟੱਕਰ, ਚਾਰ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਚੇਨਈ, 4 ਸਤੰਬਰ,ਬੋਲੇ ਪੰਜਾਬ ਬਿਊਰੋ : ਇੱਥੋਂ ਦੇ ਭੀੜ-ਭਾੜ ਵਾਲੇ ਈਸਟ ਕੋਸਟ ਰੋਡ ‘ਤੇ ਅੱਜ ਬੁੱਧਵਾਰ ਨੂੰ ਇੱਕ ਕਾਰ ਦੂਜੇ ਪਾਸੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਹਾਦਸਾ ਐਨਾ ਭਿਆਨਕ ਸੀ ਕਿ ਇਸ ‘ਚ ਚਾਰ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। […]

Continue Reading

ਈਡੀ ਵਲੋਂ ਖੰਨਾ ‘ਚ ਕਾਂਗਰਸੀ ਆਗੂ ਦੇ ਘਰ ਛਾਪੇਮਾਰੀ

ਈਡੀ ਵਲੋਂ ਖੰਨਾ ‘ਚ ਕਾਂਗਰਸੀ ਆਗੂ ਦੇ ਘਰ ਛਾਪੇਮਾਰੀ ਖੰਨਾ, 4 ਸਤੰਬਰ,ਬੋਲੇ ਪੰਜਾਬ ਬਿਊਰੋ : ਖੰਨਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ।ਇਥੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਵੱਲੋਂ ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਛਾਪੇਮਾਰੀ ਟੈਂਡਰ ਘੁਟਾਲੇ ਨਾਲ ਸਬੰਧਿਤ ਦੱਸੀ ਜਾ ਰਹੀ ਹੈ। ਇਸ ਆਗੂ ਦਾ ਨਾਂਅ ਪਿਛਲੇ ਦਿਨੀਂ ਨਕਲੀ ਸ਼ਰਾਬ […]

Continue Reading

ਬੀ.ਐਸ.ਐਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੀ ਮੁਹਿੰਮ ਦੌਰਾਨ ਨਸ਼ਾ ਤਸਕਰ ਹੈਰੋਇਨ ਸਮੇਤ ਗ੍ਰਿਫਤਾਰ

ਬੀ.ਐਸ.ਐਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੀ ਮੁਹਿੰਮ ਦੌਰਾਨ ਨਸ਼ਾ ਤਸਕਰ ਹੈਰੋਇਨ ਸਮੇਤ ਗ੍ਰਿਫਤਾਰ ਤਰਨਤਾਰਨ, 4 ਸਤੰਬਰ,ਬੋਲੇ ਪੰਜਾਬ ਬਿਊਰੋ : ਬੀ.ਐਸ.ਐਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਕਾਰਵਾਈ ਦੌਰਾਨ ਤਰਨਤਾਰਨ ਜ਼ਿਲ੍ਹੇ ‘ਚ ਪਿੰਡ ਡਾਲ ਇਲਾਕੇ ਵਿੱਚ ਇਕ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ।ਤਲਾਸ਼ੀ ਦੌਰਾਨ ਨਸ਼ਾ ਤਸਕਰ ਕੋਲੋ ਹੈਰੋਇਨ ਦਾ ਇੱਕ ਸ਼ੱਕੀ ਪੈਕੇਟ ਜਿਸ […]

Continue Reading

ਪੰਜਾਬੀ ਨੌਜਵਾਨ ਦੀ ਅਮਰੀਕਾ ਦੇ ਕੈਲੇਫੋਰਨੀਆ ’ਚ ਮੌਤ

ਪੰਜਾਬੀ ਨੌਜਵਾਨ ਦੀ ਅਮਰੀਕਾ ਦੇ ਕੈਲੇਫੋਰਨੀਆ ’ਚ ਮੌਤ ਕਪੂਰਥਲਾ, 4 ਸਤੰਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਕਪੂਰਥਲਾ ਨਾਲ ਸੰਬੰਧਿਤ ਪੰਜਾਬੀ ਨੌਜਵਾਨ ਦੀ ਅਮਰੀਕਾ ਦੇ ਕੈਲੇਫੋਰਨੀਆ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।ਮਿਲੀ ਜਾਣਕਾਰੀ ਅਨੁਸਾਰ ਸੁਲਤਾਨਪੁਰ ਲੋਧੀ ਸ਼ਹਿਰ ਦੇ ਨੌਜਵਾਨ ਅਜੈ ਪਾਲ ਸਿੰਘ ਢਿੱਲੋਂ (35) ਉਰਫ ਰੰਮੀ ਢਿੱਲੋਂ ਪੁੱਤਰ ਨਰਿੰਦਰ ਸਿੰਘ ਢਿੱਲੋ ਵਾਸੀ ਮੁਹੱਲਾ […]

Continue Reading

ਬਠਿੰਡਾ ‘ਚ ਜ਼ਿਆਦਾ ਨਸ਼ਾ ਕਰਨ ਕਾਰਨ ਲੜਕੀ ਬੇਹੋਸ਼, ਸਮਾਜ ਸੇਵੀ ਸੰਸਥਾ ਨੇ ਹਸਪਤਾਲ ਦਾਖਲ ਕਰਵਾਇਆ

ਬਠਿੰਡਾ ‘ਚ ਜ਼ਿਆਦਾ ਨਸ਼ਾ ਕਰਨ ਕਾਰਨ ਲੜਕੀ ਬੇਹੋਸ਼, ਸਮਾਜ ਸੇਵੀ ਸੰਸਥਾ ਨੇ ਹਸਪਤਾਲ ਦਾਖਲ ਕਰਵਾਇਆ ਬਠਿੰਡਾ, 4 ਸਤੰਬਰ,ਬੋਲੇ ਪੰਜਾਬ ਬਿਊਰੋ : ਬਠਿੰਡਾ ਦੇ ਅਜੀਤ ਰੋਡ ‘ਤੇ ਮੰਗਲਵਾਰ ਸ਼ਾਮ ਨੂੰ ਇਕ ਲੜਕੀ ਬੇਹੋਸ਼ੀ ਦੀ ਹਾਲਤ ‘ਚ ਮਿਲੀ। ਲੜਕੀ ਇੰਨੀ ਨਸ਼ੇ ‘ਚ ਸੀ ਕਿ ਉਹ ਬੇਹੋਸ਼ ਹੋ ਗਈ। ਸਮਾਜ ਸੇਵੀ ਸੰਸਥਾ ਯੂਥ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਨੇ […]

Continue Reading

ਕੈਂਟਰ ਤੇ ਟਰੱਕ ਵਿਚਾਲੇ ਟੱਕਰ, 2 ਡਰਾਈਵਰਾਂ ਸਮੇਤ 3 ਵਿਅਕਤੀਆਂ ਦੀ ਮੌਤ

ਕੈਂਟਰ ਤੇ ਟਰੱਕ ਵਿਚਾਲੇ ਟੱਕਰ, 2 ਡਰਾਈਵਰਾਂ ਸਮੇਤ 3 ਵਿਅਕਤੀਆਂ ਦੀ ਮੌਤ ਲਖੀਮਪੁਰ ਖੀਰੀ, 4 ਸਤੰਬਰ,ਬੋਲੇ ਪੰਜਾਬ ਬਿਊਰੋ : ਲਖੀਮਪੁਰ ਖੀਰੀ ਦੇ ਧੌਰਾਹਾਰਾ ਕੋਤਵਾਲੀ ਖੇਤਰ ‘ਚ ਅੱਜ ਬੁੱਧਵਾਰ ਸਵੇਰੇ ਕਰੀਬ 5 ਵਜੇ ਕਾਫਰਾ ਰੋਡ ‘ਤੇ ਪਿੰਡ ਤਾਪਰਪੁਰਵਾ ਨੇੜੇ ਕੈਂਟਰ ਅਤੇ ਟਰੱਕ ਵਿਚਾਲੇ ਆਹਮੋ-ਸਾਹਮਣੇ ਦੀ ਟੱਕਰ ਹੋ ਗਈ। ਹਾਦਸੇ ਵਿੱਚ ਟਰੱਕ ਅਤੇ ਕੈਂਟਰਾਂ ਦੇ ਡਰਾਈਵਰਾਂ ਸਮੇਤ […]

Continue Reading

ਲੁਧਿਆਣਾ ‘ਚ ਨੌਜਵਾਨਾਂ ਨੇ ਵਕੀਲ ਨੂੰ ਕਾਰ ਨਾਲ 100 ਮੀਟਰ ਘਸੀਟਿਆ

ਲੁਧਿਆਣਾ ‘ਚ ਨੌਜਵਾਨਾਂ ਨੇ ਵਕੀਲ ਨੂੰ ਕਾਰ ਨਾਲ 100 ਮੀਟਰ ਘਸੀਟਿਆ ਲੁਧਿਆਣਾ, 4 ਸਤੰਬਰ,ਬੋਲੇ ਪੰਜਾਬ ਬਿਊਰੋ : ਲੁਧਿਆਣਾ ‘ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਕਾਰ ‘ਚ ਸਵਾਰ ਨੌਜਵਾਨਾਂ ਨੇ ਇਕ ਵਿਅਕਤੀ ਨੂੰ ਆਪਣੀ ਕਾਰ ਨਾਲ ਘਸੀਟਿਆ। ਇੱਕ ਹੋਰ ਕਾਰ ਸਵਾਰ ਨੇ ਘਟਨਾ ਦੀ ਵੀਡੀਓ ਬਣਾ ਲਈ। ਇਹ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ਵਿਅਕਤੀ […]

Continue Reading