News

ਮੁੱਖ ਮੰਤਰੀ ਦਾ ਸੁਪਨਾ, ਹਰ ਖੇਤ ਤੱਕ ਪਾਣੀ ਪਹੁੰਚਾਉਣਾ: ਬਰਿੰਦਰ ਕੁਮਾਰ ਗੋਇਲ

ਜਲ ਸਰੋਤ ਮੰਤਰੀ ਨੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਨੂੰ ਸਮੇਂ ਦੀ ਲੋੜ ਦੱਸਿਆ ਚੰਡੀਗੜ੍ਹ, 1 ਅਕਤੂਬਰ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਸੂਬੇ ਦੇ ਹਰ ਖੇਤ ਤੱਕ ਪਾਣੀ ਦੀ ਪਹੁੰਚ ਨੂੰ ਯਕੀਨੀ ਬਣਾਉਣਾ ਹੈ ਅਤੇ ਇਸ ਸਬੰਧ ਵਿੱਚ ਜਲ ਸਰੋਤ ਵਿਭਾਗ ਦੀ ਭੂਮਿਕਾ ਬਹੁਤ ਮਹੱਤਵ ਰੱਖਦੀ ਹੈ। ਜਲ ਸਰੋਤ […]

Continue Reading

ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਅਤੇ ਆਈਟੀਆਈ ਲਾਲੜੂ ਦਾ ਦੌਰਾ

ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਅਤੇ ਆਈਟੀਆਈ ਲਾਲੜੂ ਦਾ ਦੌਰਾ ਚੰਡੀਗੜ੍ਹ,1 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਕੂਲ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਅਤੇ ਆਈ.ਟੀ.ਆਈ. ਲਾਲੜੂ ਦਾ ਦੌਰਾ ਕੀਤਾ । ਇਸ ਦੌਰੇ ਦੌਰਾਨ ਉਨ੍ਹਾਂ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਵਿਖੇ […]

Continue Reading

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਮੂਚੇ ਵਿਕਾਸ ਲਈ ਵਚਨਬੱਧ ਚੰਡੀਗੜ੍ਹ, 1 ਅਕਤੂਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਮੂਚੇ ਵਿਕਾਸ ਲਈ ਵਚਨਬੱਧ ਹੈ। ਇਸੇ ਮੰਤਵ ਤਹਿਤ ਰੱਖਿਆ ਸੇਵਾਵਾਂ ਭਲਾਈ ਬਾਰੇ ਮੰਤਰੀ ਸ਼੍ਰੀ ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ […]

Continue Reading

ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਨਜ਼ਰ ਰੱਖਣ ਲਈ 8 ਹਜ਼ਾਰ ਤੋਂ ਵੱਧ ਨੋਡਲ ਅਫ਼ਸਰ ਤਾਇਨਾਤ

ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਵਾਲੀਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਖਰੀਦ ਲਈ 16,205 ਮਨਜ਼ੂਰੀ ਪੱਤਰ ਜਾਰੀ: ਗੁਰਮੀਤ ਸਿੰਘ ਖੁੱਡੀਆਂ ਕਿਸਾਨਾਂ ਨੇ ਹੁਣ ਤੱਕ 8635 ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ ਚੰਡੀਗੜ੍ਹ, 1 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪੰਜਾਬ ਸਰਕਾਰ ਨੇ 8045 ਨੋਡਲ ਅਫ਼ਸਰ ਨਿਯੁਕਤ […]

Continue Reading

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਪਾਰਦਰਸ਼ੀ ਅਤੇ ਭਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦੇਣ ਦਾ ਸੱਦਾ

ਸਮੂਹ ਮਾਲ ਅਧਿਕਾਰੀਆਂ ਨੂੰ ਸਮੇਂ ਸਿਰ ਦਫਤਰਾਂ ਵਿਖੇ ਹਾਜ਼ਰ ਹੋਣ ਅਤੇ ਆਮ ਲੋਕਾਂ ਦੇ ਕੰਮਾਂ ਨੂੰ ਇਮਾਨਦਾਰੀ ਨਾਲ ਕਰਨ ਦੇ ਹੁਕਮ ਸਾਰੇ ਪੰਜਾਬ ‘ਚ ਰੋਜ਼ਾਨਾ ਰਜਿਸਟਰੀਆਂ ਕਰਨ ਦੇ ਨਿਰਦੇਸ਼ ਕਿਹਾ, ਆਮ ਲੋਕਾਂ ਤੋਂ ਸਰਕਾਰੀ ਫੀਸ ਤੋਂ ਬਿਨ੍ਹਾਂ ਕੋਈ ਵੀ ਵਾਧੂ ਪੈਸਾ ਨਾ ਲਿਆ ਜਾਵੇ, ਨਹੀਂ ਤਾਂ ਹੋਵੇਗੀ ਸਖਤ ਕਾਰਵਾਈ ਸ਼ਿਕਾਇਤ ਦਰਜ ਕਰਵਾਉਣ ਲਈ ਮਾਲ ਵਿਭਾਗ […]

Continue Reading

ਸਮੁੱਚੇ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਤੁਰੰਤ ਨਿਯੁਕਤ ਕਰਨ ਦੀ ਮੰਗ: ਡੀ.ਟੀ.ਐੱਫ.

ਸਮੁੱਚੇ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਤੁਰੰਤ ਨਿਯੁਕਤ ਕਰਨ ਦੀ ਮੰਗ: ਡੀ.ਟੀ.ਐੱਫ. ਪਟਿਆਲਾ 1 ਅਕਤੂਬਰ ,ਬੋਲੇ ਪੰਜਾਬ ਬਿਊਰੋ : 1158 ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਭਰਤੀ ਨੂੰ ਬਹਾਲ ਕਰਵਾਉਣ ਅਤੇ ਨਿਯੁਕਤੀ ਪੱਤਰ ਲੈਣ ਲਈ ਸਿਲੈਕਟਡ ਉਮੀਦਵਾਰਾਂ ਵੱਲੋਂ ਲਗਾਤਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਦਰਮਿਆਨ ਬੀਤੀ 23 ਸਤੰਬਰ ਨੂੰ ਇਸ ਭਰਤੀ ਨੂੰ ਮੁਕੰਮਲ ਕਰਨ ਲਈ […]

Continue Reading

ਵਿਗਿਆਨਿਕ ਚੇਤਨਾ ਬਿਖੇਰਦਾ ਤਰਕਸ਼ੀਲਾਂ ਦਾ ਕਾਫਲਾ

ਵਹਿਮਾਂ ਭਰਮਾਂ ਤੇ ਅੰਧ ਵਿਸ਼ਵਾਸਾਂ ਵਿਰੁੱਧ ਵਿਗਿਆਨਿਕ ਨਜ਼ਰੀਆਂ ਆਪਣਾਉਣ ਦਾ ਦਿੰਦਾਂ ਸੱਦਾ! ਰੋਪੜ੍ਹ ,1, ਅਕਤੂਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਲੋਕਾਂ ਵਿੱਚੋਂ ਵਹਿਮਾਂ ਭਰਮਾਂ ਤੇ ਅੰਧ ਵਿਸ਼ਵਾਸਾਂ ਨੂੰ ਖਤਮ ਕਰਕੇ ਵਿਗਿਆਨਕ ਨਜ਼ਰੀਆ ਅਪਣਾਉਣ ਦਾ ਸੱਦਾ ਦਿੰਦਾ ਤਰਕਸ਼ੀਲਾਂ ਦਾ ਕਾਫਲਾ ਆਪਣੀ ਸਮਰੱਥਾ ਮੁਤਾਬਿਕ ਸੰਘਰਸ਼ ਕਰ ਰਿਹਾ ਹੈ। ਇਹ ਕਾਫਲਾ ਤਰਕਸ਼ੀਲ ਸੋਸਾਇਟੀ ਪੰਜਾਬ ਇਕਾਈ ਰੋਪੜ ਦੀ ਅਗਵਾਈ ਵਿੱਚ […]

Continue Reading

2 IAS ਤੇ 1 PCS ਅਧਿਕਾਰੀਆਂ ਦੇ ਤਬਾਦਲੇ

2 IAS ਤੇ 1 PCS ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ 1ਅਕਤੂਬਰ ,ਬੋਲੇ ਪੰਜਾਬ ਬਿਊਰੋ : ਚੋਣ ਕਮਿਸ਼ਨ ਦੀ ਹਦਾਇਤ ਉਤੇ ਪੰਜਾਬ ਸਰਕਾਰ ਨੇ 2 IAS ਤੇ 1 PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ

Continue Reading

ਮੁਹਾਲੀ: ਗਠੀਏ ਦੀ ਬਿਮਾਰੀ ਸਬੰਧੀ ਦੇਸ਼ ਭਰ ਦੇ ਡਾਕਟਰਾਂ ਨੇ ਸਿਰ ਜੋੜੇੇ

ਮੁਹਾਲੀ: ਗਠੀਏ ਦੀ ਬਿਮਾਰੀ ਸਬੰਧੀ ਦੇਸ਼ ਭਰ ਦੇ ਡਾਕਟਰਾਂ ਨੇ ਸਿਰ ਜੋੜੇੇ ਮੋਹਾਲੀ, 01 ਅਕਤੂਬਰ,ਬੋਲੇ ਪੰਜਾਬ ਬਿਊਰੋ : ਇੰਡੀਅਨ ਰਾਇਮੈਟੋਲੋਜੀ ਐਸੋਸੀਏਸ਼ਨ (ਆਈਆਰਏ) ਦੀ ਅਗਵਾਈ ਹੇਠ ਮੈਡੀਸਨ ਵਿਭਾਗ, ਏਆਈਐਮਐਸ ਮੋਹਾਲੀ ਨੇ ਰਾਇਮੇਟੋਲੋਜੀ ਨੂੰ ਸਮਰਪਿਤ ਇੱਕ ਦਿਨਾ ਵਰਕਸ਼ਾਪ ਕਰਵਾਈ। ਇਸ ਸਮਾਗਮ ਵਿੱਚ ਦੇਸ਼ ਭਰ ਦੇ ਡਾਕਟਰਾਂ, ਸਿਹਤ ਸੰਭਾਲ ਪ੍ਰੈਕਟੀਸ਼ਨਰਾਂ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਸਮੇਤ 175 ਤੋਂ ਵੱਧ […]

Continue Reading

ਬੰਬ ਧਮਾਕੇ ਦੀ ਘਟਨਾ ‘ਚ 7 ਬੱਚੇ ਜ਼ਖਮੀ, 3 ਦੀ ਹਾਲਤ ਗੰਭੀਰ

ਬੰਬ ਧਮਾਕੇ ਦੀ ਘਟਨਾ ‘ਚ 7 ਬੱਚੇ ਜ਼ਖਮੀ, 3 ਦੀ ਹਾਲਤ ਗੰਭੀਰ ਭਾਗਲਪੁਰ, 1 ਅਕਤੂਬਰ ,ਬੋਲੇ ਪੰਜਾਬ ਬਿਊਰੋ : ਬਿਹਾਰ ‘ਚ ਭਾਗਲਪੁਰ ਜ਼ਿਲ੍ਹੇ ਦੇ ਹਬੀਬਪੁਰ ਥਾਣਾ ਖੇਤਰ ਦੇ ਅਧੀਨ ਆਉਂਦੇ ਸ਼ਾਹਜਾਂਗੀ ਮੈਦਾਨ ‘ਚ ਮੰਗਲਵਾਰ ਦੁਪਹਿਰ ਨੂੰ ਹੋਏ ਬੰਬ ਧਮਾਕੇ ਦੀ ਘਟਨਾ ‘ਚ 7 ਬੱਚੇ ਜ਼ਖਮੀ ਹੋ ਗਏ ਹਨ। ਤਿੰਨ ਗੰਭੀਰ ਜ਼ਖਮੀ ਬੱਚਿਆਂ ਨੂੰ ਹਸਪਤਾਲ ‘ਚ […]

Continue Reading