News

ਮੈਡਮ ਮੋਨਕਾ ਅਵਸ਼ਥੀ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਮੈਡਮ ਮੋਨਕਾ ਅਵਸ਼ਥੀ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਸ੍ਰੀ ਚਮਕੌਰ ਸਾਹਿਬ,1, ਅਕਤੂਬਰ ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੇਟਿਕ ਟੀਚਰ ਫਰੰਟ ਪੰਜਾਬ ਦੇ ਸੂਬਾਈ ਵਿੱਤ ਸਕੱਤਰ ਅਸ਼ਵਨੀ ਅਵਸ਼ਥੀ ਦੀ ਧਰਮ ਪਤਨੀ ਮੋਨਕਾ ਅਵਸ਼ਥੀ ਦੀ ਬੇਵਕਤੀ ਮੌਤ ਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਮਲਾਗਰ ਸਿੰਘ ਖਮਾਣੋ ,ਪ੍ਰੈਸ ਸਕੱਤਰ ਬਲਜਿੰਦਰ ਸਿੰਘ ਕਜੌਲੀ, ਡੈਮੋਕ੍ਰੇਟਿਕ ਟੀਚਰ ਫਰੰਟ […]

Continue Reading

ਹਰਿਆਣਾ ਵਿੱਚ ਚੱਲ ਰਹੀ ਕਾਂਗਰਸ ਪਾਰਟੀ ਦੀ ਸੁਨਾਮੀ : ਕੁਲਜੀਤ ਸਿੰਘ ਬੇਦੀ

ਹਰਿਆਣਾ ਵਿੱਚ ਚੱਲ ਰਹੀ ਕਾਂਗਰਸ ਪਾਰਟੀ ਦੀ ਸੁਨਾਮੀ : ਕੁਲਜੀਤ ਸਿੰਘ ਬੇਦੀ ਮੁਹਾਲੀ, 01 ਅਕਤੂਬਰ ,ਬੋਲੇ ਪੰਜਾਬ ਬਿਊਰੋ : ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਜਿਨਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਹਰਿਆਣਾ ਦੇ ਵੱਖ ਵੱਖ ਸੱਤ ਵਿਧਾਨ ਸਭਾ ਹਲਕਿਆਂ ਵਿੱਚ ਕਾਂਗਰਸੀ ਉਮੀਦਵਾਰਾਂ ਦੇ ਪ੍ਰਚਾਰ ਲਈ ਜਿੰਮੇਵਾਰੀ […]

Continue Reading

ਡੇਰਾ ਬਿਆਸ ਦੇ ਉਤਰਾਧਿਕਾਰੀ ਐਲਾਨੇ ਗਏ ਜਸਦੀਪ ਸਿੰਘ ਗਿੱਲ ਨੂੰ ਮਿਲੀ ਜ਼ੈੱਡ ਸੁਰੱਖਿਆ

ਡੇਰਾ ਬਿਆਸ ਦੇ ਉਤਰਾਧਿਕਾਰੀ ਐਲਾਨੇ ਗਏ ਜਸਦੀਪ ਸਿੰਘ ਗਿੱਲ ਨੂੰ ਮਿਲੀ ਜ਼ੈੱਡ ਸੁਰੱਖਿਆ ਬਿਆਸ, 1 ਅਕਤੂਬਰ,ਬੋਲੇ ਪੰਜਾਬ ਬਿਊਰੋ : ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਉਤਰਾਧਿਕਾਰੀ ਐਲਾਨੇ ਗਏ ਜਸਦੀਪ ਸਿੰਘ ਗਿੱਲ ਨੂੰ ਜ਼ੈੱਡ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਗ੍ਰਹਿ ਵਿਭਾਗ ਵੱਲੋਂ ਜਸਦੀਪ ਸਿੰਘ ਗਿੱਲ ਨੂੰ ਜ਼ੈੱਡ ਕੈਟਾਗਰੀ ਦੀ ਸੁਰੱਖਿਆ ਦਿੱਤੀ ਗਈ ਹੈ।ਸੂਤਰਾਂ […]

Continue Reading

ਖ਼ਾਲਸਾ ਕਾਲਜ (ਅੰਮ੍ਰਿਤਸਰ) ਆਫ਼ ਟੈਕਨਾਲੋਜੀ ਅਤੇ ਬਿਜ਼ਨਸ ਸਟੱਡੀਜ਼ ਵਿਖੇ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ

ਅਵਰੀਨਜੋਤ ਕੌਰ ਮਿਸ ਫਰੈਸ਼ਰ ਅਤੇ ਅਕਸ਼ਿਤ ਮਿਸਟਰ ਫਰੈਸ਼ਰ ਬਣੇ ਮੋਹਾਲੀ 1 ਅਕਤੂਬਰ ,ਬੋਲੇ ਪੰਜਾਬ ਬਿਊਰੋ : ਖਾਲਸਾ ਕਾਲਜ (ਅੰਮ੍ਰਿਤਸਰ) ਆਫ ਟੈਕਨਾਲੋਜੀ ਐਂਡ ਬਿਜ਼ਨਸ ਸਟੱਡੀਜ਼ ਫੇਜ਼.3ਏ ਮੋਹਾਲੀ ਵਿਖੇ ਵਿਦਿਆਰਥੀਆਂ ਦੇ ਸਵਾਗਤ ਲਈ ਇੱਕ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਪਿ੍ੰਸੀਪਲ ਡਾ: ਹਰੀਸ਼ ਕੁਮਾਰੀ ਨੇ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ | ਫਰੈਸ਼ਰ ਪਾਰਟੀ ਦੌਰਾਨ […]

Continue Reading

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਕਰਵਾਇਆ ਸੀ.ਡੀ.ਈ ਪ੍ਰੋਗਰਾਮ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਕਰਵਾਇਆ ਸੀ.ਡੀ.ਈ ਪ੍ਰੋਗਰਾਮ ਮੰਡੀ ਗੋਬਿੰਦਗੜ੍ਹ, 1 ਅਕਤੂਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ, ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਦੇ ਪੀਰੀਅਡੌਨਟਿਕਸ ਵਿਭਾਗ ਨੇ ਫੈਕਲਟੀ, ਪੋਸਟ ਗ੍ਰੈਜੂਏਟ ਅਤੇ ਅੰਡਰਗ੍ਰੈਜੁਏਟ ਵਿਦਿਆਰਥੀਆਂ ਲਈ ਆਈਜ਼ੇਨ ਇਮਪਲਾਂਟ ਕੰਪਨੀ ਦੇ ਸਹਿਯੋਗ ਨਾਲ ਬੇਸਿਕ ਇਮਪਲਾਂਟੌਲੋਜੀ ‘ਤੇ ਕੰਟੀਨਿਊਇੰਗ ਡੈਂਟਲ ਐਜੂਕੇਸ਼ਨ (ਸੀ.ਡੀ.ਈ.) ਪ੍ਰੋਗਰਾਮ ਕਰਵਾਇਆ। ਸਮਾਗਮ […]

Continue Reading

ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਚੱਲੀਆਂ ਗੋਲੀਆਂ

ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਚੱਲੀਆਂ ਗੋਲੀਆਂ ਫ਼ਿਰੋਜ਼ਪੁਰ, 1 ਅਕਤੂਬਰ,ਬੋਲੇ ਪੰਜਾਬ ਬਿਊਰੋ : ਫ਼ਿਰੋਜ਼ਪੁਰ ਬਲਾਕ ਵਿਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਇੱਕ ਵਿਅਕਤੀ ਨੇ ਪਿਸਤੌਲ ਨਾਲ ਗੋਲੀਆਂ ਚਲਾ ਕੇ ਸਨਸਨੀ ਮਚਾ ਦਿੱਤੀ ਹੈ। ਗੋਲੀ ਚਲਾਉਣ ਵਾਲਾ ਸਾਬਕਾ ਸਰਪੰਚ ਹੈ।ਦੱਸ ਦੇਈਏ ਕਿ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਚੱਲ ਰਹੀ ਹੈ। ਅੱਜ ਵੀ ਕੁਝ ਲੋਕ […]

Continue Reading

ਮੋਹਾਲੀ ਫਰਜ਼ੀ ਕਾਲ ਸੈਂਟਰ ਮਾਮਲੇ ‘ਚ ਹੋਈ ਈਡੀ ਦੀ ਐਂਟਰੀ, ਪੰਜਾਬ ਪੁਲਿਸ ਤੋਂ ਰਿਕਾਰਡ ਤਲਬ

ਮੋਹਾਲੀ ਫਰਜ਼ੀ ਕਾਲ ਸੈਂਟਰ ਮਾਮਲੇ ‘ਚ ਹੋਈ ਈਡੀ ਦੀ ਐਂਟਰੀ, ਪੰਜਾਬ ਪੁਲਿਸ ਤੋਂ ਰਿਕਾਰਡ ਤਲਬ ਚੰਡੀਗੜ੍ਹ, 1 ਅਕਤੂਬਰ,ਬੋਲੇ ਪੰਜਾਬ ਬਿਊਰੋ : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਹੁਣ ਮੋਹਾਲੀ ਫਰਜ਼ੀ ਕਾਲ ਸੈਂਟਰ ਮਾਮਲੇ ‘ਚ ਐਂਟਰੀ ਕਰ ਲਈ ਹੈ। ਈਡੀ ਨੇ 100 ਕਰੋੜ ਰੁਪਏ ਦੇ ਫਰਜ਼ੀ ਕਾਲ ਸੈਂਟਰ ਮਾਮਲੇ ‘ਚ ਹੁਣ ਤੱਕ ਹੋਈ ਕਾਰਵਾਈ ‘ਤੇ ਪੰਜਾਬ ਪੁਲਿਸ ਤੋਂ […]

Continue Reading

ਲੈਕਚਰਾਰ ਦਲਜੀਤ ਸਿੰਘ ਨੂੰ ਸੇਵਾ ਮੁਕਤੀ ਮੌਕੇ ਦਿੱਤੀ ਸ਼ਾਨਦਾਰ ਵਿਦਾਇਗੀ ਪਾਰਟੀ

ਲੈਕਚਰਾਰ ਦਲਜੀਤ ਸਿੰਘ ਨੂੰ ਸੇਵਾ ਮੁਕਤੀ ਮੌਕੇ ਦਿੱਤੀ ਸ਼ਾਨਦਾਰ ਵਿਦਾਇਗੀ ਪਾਰਟੀ ਮੋਹਾਲੀ, 1 ਅਕਤੂਬਰ,ਬੋਲੇ ਪੰਜਾਬ ਬਿਊਰੋ : ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਐੱਸ ਏ ਐੱਸ ਨਗਰ ਇਕਾਈ ਦੇ ਜਨਰਲ ਸਕੱਤਰ ਦਲਜੀਤ ਸਿੰਘ ਮਿਤੀ 30-09-2024 ਨੂੰ 30 ਸਾਲ ਦੀ ਬੇਦਾਗ ਲੈਕਚਰਾਰ ਹਿਸਟਰੀ ਦੀ ਆਸਾਮੀ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਕਰੂਲਾਂਪੁਰ ਤੋਂ ਸੇਵਾ ਮੁਕਤ ਹੋ ਗਏ […]

Continue Reading

ਪੱਛਮੀ ਬੰਗਾਲ ਵਿੱਚ ਜੂਨੀਅਰ ਡਾਕਟਰ ਫਿਰ ਤੋਂ ਹੜਤਾਲ ‘ਤੇ ਗਏ

ਪੱਛਮੀ ਬੰਗਾਲ ਵਿੱਚ ਜੂਨੀਅਰ ਡਾਕਟਰ ਫਿਰ ਤੋਂ ਹੜਤਾਲ ‘ਤੇ ਗਏ ਕੋਲਕਾਤਾ, 1 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੱਛਮੀ ਬੰਗਾਲ ਵਿੱਚ ਜੂਨੀਅਰ ਡਾਕਟਰਾਂ ਨੇ ਸੁਰੱਖਿਆ ਦੀ ਮੰਗ ਨੂੰ ਲੈ ਕੇ ਫਿਰ ਤੋਂ ਕੰਮ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ-ਹਸਪਤਾਲ ਵਿੱਚ ਬਲਾਤਕਾਰ-ਕਤਲ ਤੋਂ ਬਾਅਦ ਸ਼ੁਰੂ […]

Continue Reading

ਸੁਪਰਮਾਰਕੀਟ ‘ਚ ਇੱਕ ਵਿਅਕਤੀ ਵੱਲੋਂ ਲੋਕਾਂ ‘ਤੇ ਚਾਕੂ ਨਾਲ ਹਮਲਾ, ਤਿੰਨ ਦੀ ਮੌਤ, 15 ਜ਼ਖਮੀ

ਸੁਪਰਮਾਰਕੀਟ ‘ਚ ਇੱਕ ਵਿਅਕਤੀ ਵੱਲੋਂ ਲੋਕਾਂ ‘ਤੇ ਚਾਕੂ ਨਾਲ ਹਮਲਾ, ਤਿੰਨ ਦੀ ਮੌਤ, 15 ਜ਼ਖਮੀ ਬੀਜਿੰਗ, 1 ਅਕਤੂਬਰ,ਬੋਲੇ ਪੰਜਾਬ ਬਿਊਰੋ : ਚੀਨ ਦੇ ਸਭ ਤੋਂ ਵੱਡੇ ਸ਼ਹਿਰ ਸ਼ੰਘਾਈ ਦੇ ਇੱਕ ਸੁਪਰਮਾਰਕੀਟ ਤੋਂ ਹੈਰਾਨੀਜਨਕ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਵਿਅਕਤੀ ਨੇ ਲੋਕਾਂ ‘ਤੇ ਚਾਕੂ ਨਾਲ ਹਮਲਾ ਕਰਕੇ ਤਿੰਨ ਦੀ ਹੱਤਿਆ ਕਰ ਦਿੱਤੀ। 15 ਲੋਕ ਜ਼ਖਮੀ […]

Continue Reading