News

ਰਿਪਬਲਿਕ ਆਫ ਲਿਬਰਲੈਂਡ ਦੇ ਰਾਸ਼ਟਰਪਤੀ ਨੇ ਕੀਤਾ ਡੀਬੀਯੂ ਦੀ ਇਲੈਕਟ੍ਰਿਕ ਵਹੀਕਲ ਲੈਬ ਦਾ ਉਦਘਾਟਨ

ਰਿਪਬਲਿਕ ਆਫ ਲਿਬਰਲੈਂਡ ਦੇ ਰਾਸ਼ਟਰਪਤੀ ਨੇ ਕੀਤਾ ਡੀਬੀਯੂ ਦੀ ਇਲੈਕਟ੍ਰਿਕ ਵਹੀਕਲ ਲੈਬ ਦਾ ਉਦਘਾਟਨ ਮੰਡੀ ਗੋਬਿੰਦਗੜ੍ਹ, 29 ਸਤੰਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ), ਮੰਡੀ ਗੋਬਿੰਦਗੜ੍ਹ ਪੰਜਾਬ ਦੇ ਮਕੈਨੀਕਲ ਇੰਜਨੀਅਰਿੰਗ ਵਿਭਾਗ, ਇੰਜਨੀਅਰਿੰਗ ਅਤੇ ਕੰਪਿਊਟਿੰਗ ਫੈਕਲਟੀ ਨੇ ਇਲੈਕਟ੍ਰਿਕ ਵਾਹਨ ਤਕਨਾਲੋਜੀ ਵਿੱਚ ਨਵੀਨਤਾ ਅਤੇ ਖੋਜ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਆਪਣੀ ਨਵੀਂ ਇਲੈਕਟ੍ਰਿਕ ਵਹੀਕਲ […]

Continue Reading

ਸੇਵ ਲੱਦਾਖ, ਹਿਮਾਲਿਆ ਬਚਾਓ ਦੇ ਨਾਅਰੇ ਨਾਲ 1 ਸਤੰਬਰ ਨੂੰ ਲੇਹ ਤੋਂ ਸ਼ੁਰੂ ਹੋਈ ਯਾਤਰਾ 27 ਦਿਨਾਂ ਵਿੱਚ 850 ਕਿਲੋਮੀਟਰ ਦੀ ਦੂਰੀ ਤੈਅ ਕਰਕੇ ਚੰਡੀਗੜ੍ਹ ਪਹੁੰਚੀ

ਸੇਵ ਲੱਦਾਖ, ਹਿਮਾਲਿਆ ਬਚਾਓ ਦੇ ਨਾਅਰੇ ਨਾਲ 1 ਸਤੰਬਰ ਨੂੰ ਲੇਹ ਤੋਂ ਸ਼ੁਰੂ ਹੋਈ ਯਾਤਰਾ 27 ਦਿਨਾਂ ਵਿੱਚ 850 ਕਿਲੋਮੀਟਰ ਦੀ ਦੂਰੀ ਤੈਅ ਕਰਕੇ ਚੰਡੀਗੜ੍ਹ ਪਹੁੰਚੀ ਚੰਡੀਗੜ੍ਹ, 29ਸਤੰਬਰ ,ਬੋਲੇ ਪੰਜਾਬ ਬਿਊਰੋ : ਸੇਵ ਲੱਦਾਖ, ਹਿਮਾਲਿਆ ਬਚਾਓ ਦੇ ਨਾਅਰੇ ਨਾਲ 1 ਸਤੰਬਰ ਨੂੰ ਲੇਹ ਤੋਂ ਸ਼ੁਰੂ ਹੋਈ ਇਹ ਯਾਤਰਾ 27 ਦਿਨਾਂ ਵਿੱਚ 850 ਕਿਲੋਮੀਟਰ ਦੀ ਦੂਰੀ […]

Continue Reading

ਕਾਂਗਰਸੀ ਵਿਧਾਇਕ ਪ੍ਗਟ ਸਿੰਘ ਨੇ CM MAAN ਨਾਲ ਕੀਤੀ ਮੁਲਾਕਾਤ

ਕਾਂਗਰਸੀ ਵਿਧਾਇਕ ਪ੍ਗਟ ਸਿੰਘ ਨੇ CM MAAN ਨਾਲ ਕੀਤੀ ਮੁਲਾਕਾਤ ਮੋਹਾਲੀ, 29 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਵਿਧਾਇਕ ਸ: ਪਰਗਟ ਸਿੰਘ ਨੇ ਐਤਵਾਰ ਨੂੰ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਸ: ਪਰਗਟ ਸਿੰਘ ਮੋਹਾਲੀ ਦੇ ਫ਼ੋਰਟਿਸ ਹਸਪਤਾਲ ਵਿਖੇ ਪੁੱਜੇ ਜਿੱਥੇ ਸ: ਭਗਵੰਤ ਸਿੰਘ ਮਾਨ ਇਲਾਜ ਅਧੀਨ […]

Continue Reading

ਸੰਗਰੂਰ ‘ਚ 9 ਸਾਲਾ ਬੱਚੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ, ਮਾਂ ਨੇ ਮਤਰੇਏ ਪਿਓ ‘ਤੇ ਲਾਏ ਕਤਲ ਦੇ ਇਲਜ਼ਾਮ

ਸੰਗਰੂਰ ‘ਚ 9 ਸਾਲਾ ਬੱਚੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ, ਮਾਂ ਨੇ ਮਤਰੇਏ ਪਿਓ ‘ਤੇ ਲਾਏ ਕਤਲ ਦੇ ਇਲਜ਼ਾਮ ਸੰਗਰੂਰ, 29 ਸਤੰਬਰ,ਬੋਲੇ ਪੰਜਾਬ ਬਿਊਰੋ : ਸੰਗਰੂਰ ਵਿਖੇ ਮਤਰੇਏ ਪਿਓ ਉਤੇ ਆਪਣੀ ਕਰੀਬ 9 ਸਾਲਾ ਧੀ ਦੀ ਹੱਤਿਆ ਕਰਨ ਦੇ ਦੋਸ਼ ਲੱਗੇ ਹਨ। ਮ੍ਰਿਤਕ ਬੱਚੀ ਦੀ ਮਾਂ ਨੇ ਦੱਸਿਆ ਕਿ ਮੇਰਾ ਦੂਜਾ ਪਤੀ ਮੇਰੀ ਪਹਿਲੇ ਵਿਆਹ ਤੋਂ […]

Continue Reading

ਮੱਧ ਪ੍ਰਦੇਸ਼ ਦੇ ਮੈਹਰ ‘ਚ ਹਾਈਵਾ ਨਾਲ ਟਕਰਾਈ ਬੇਕਾਬੂ ਬੱਸ, 9 ਲੋਕਾਂ ਦੀ ਮੌਤ, 24 ਜ਼ਖਮੀ

ਮੱਧ ਪ੍ਰਦੇਸ਼ ਦੇ ਮੈਹਰ ‘ਚ ਹਾਈਵਾ ਨਾਲ ਟਕਰਾਈ ਬੇਕਾਬੂ ਬੱਸ, 9 ਲੋਕਾਂ ਦੀ ਮੌਤ, 24 ਜ਼ਖਮੀ ਸਤਨਾ, 29 ਸਤੰਬਰ ,ਬੋਲੇ ਪੰਜਾਬ ਬਿਊਰੋ : ਮੱਧ ਪ੍ਰਦੇਸ਼ ਦੇ ਮੈਹਰ ਜ਼ਿਲ੍ਹੇ ਵਿੱਚ ਸ਼ਨੀਵਾਰ ਅੱਧੀ ਰਾਤ ਨੂੰ ਭਿਆਨਕ ਸੜਕ ਹਾਦਸਾ ਵਾਪਰਿਆ। ਨਾਦਨ ਦੇਹਾਤ ਥਾਣਾ ਖੇਤਰ ‘ਚ ਨੈਸ਼ਨਲ ਹਾਈਵੇ ਨੰਬਰ 30 ‘ਤੇ ਤੇਜ਼ ਰਫਤਾਰ ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ […]

Continue Reading

1 ਅਕਤੂਬਰ ਤੋਂ ਬਦਲ ਜਾਵੇਗਾ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ

1 ਅਕਤੂਬਰ ਤੋਂ ਬਦਲ ਜਾਵੇਗਾ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਮੋਹਾਲੀ, 29 ਸਤੰਬਰ ,ਬੋਲੇ ਪੰਜਾਬ ਬਿਊਰੋ ; ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲ ਜਾਵੇਗਾ। ਇਸ ਦੌਰਾਨ ਸਾਰੇ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ। ਜਦੋਂ ਕਿ ਸੀਨੀਅਰ ਸੈਕੰਡਰੀ ਸਕੂਲ ਸਵੇਰੇ […]

Continue Reading

ਖਰੜ: ਨਿਹੰਗਾਂ ਦੇ ਬਾਣੇ ’ਚ ਕੁੱਝ ਨੌਜਵਾਨਾਂ ਵਲੋਂ ਦੁਕਾਨਦਾਰਾਂ ਨਾਲ ਕੁੱਟਮਾਰ

ਖਰੜ: ਨਿਹੰਗਾਂ ਦੇ ਬਾਣੇ ’ਚ ਕੁੱਝ ਨੌਜਵਾਨਾਂ ਵਲੋਂ ਦੁਕਾਨਦਾਰਾਂ ਨਾਲ ਕੁੱਟਮਾਰ ਖਰੜ, 29 ਸਤੰਬਰ ,ਬੋਲੇ ਪੰਜਾਬ ਬਿਊਰੋ : ਮੋਹਾਲੀ ਦੇ ਖਰੜ ‘ਚ ਨਿਹੰਗਾਂ ਦੇ ਬਾਣੇ ‘ਚ ਕੁੱਝ ਨੌਜਵਾਨਾਂ ਨੇ ਗੁੰਡਾਗਰਦੀ ਕਰਕੇ ਹੰਗਾਮਾ ਕੀਤਾ। ਉਨ੍ਹਾਂ ਪਹਿਲਾਂ ਦੁਕਾਨਦਾਰਾਂ ਦੀ ਕੁੱਟਮਾਰ ਕੀਤੀ ਅਤੇ ਫਿਰ ਉਸ ਦਾ ਸਾਮਾਨ ਨਾਲੇ ਵਿੱਚ ਸੁੱਟ ਦਿੱਤਾ। ਇਸ ਦੇ ਨਾਲ ਹੀ ਇਕ ਦੁਕਾਨਦਾਰ ਦਾ […]

Continue Reading

ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫਲਤਾ, 6 ਕਿਲੋ ਹੈਰੋਇਨ, 67 ਕਾਰਤੂਸ, 2 ਮੈਗਜ਼ੀਨ, 6 ਮੋਬਾਇਲ ਬਰਾਮਦ

ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫਲਤਾ, 6 ਕਿਲੋ ਹੈਰੋਇਨ, 67 ਕਾਰਤੂਸ, 2 ਮੈਗਜ਼ੀਨ, 6 ਮੋਬਾਇਲ ਬਰਾਮਦ ਅੰਮ੍ਰਿਤਸਰ, 29 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਸ ਨੂੰ ਸਰਹੱਦ ਪਾਰੋਂ ਨਸ਼ੇ ਦੇ ਨੈੱਟਵਰਕ ਖਿਲਾਫ ਵੱਡੀ ਕਾਮਯਾਬੀ ਮਿਲੀ ਹੈ। ਜਿਸ ਦੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਐਕਸ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। ਡੀ.ਜੀ.ਪੀ ਨੇ ਲਿਖਿਆ ਹੈ ਕਿ […]

Continue Reading

ਸ੍ਰੀ ਅਕਾਲ ਤਖਤ ਸਾਹਿਬ ਨੇ ਬੀਬੀ ਜਗੀਰ ਕੌਰ ਤੋਂ ਮੰਗਿਆ ਸਪਸ਼ਟੀਕਰਨ

ਸ੍ਰੀ ਅਕਾਲ ਤਖਤ ਸਾਹਿਬ ਨੇ ਬੀਬੀ ਜਗੀਰ ਕੌਰ ਤੋਂ ਮੰਗਿਆ ਸਪਸ਼ਟੀਕਰਨ ਅੰਮ੍ਰਿਤਸਰ, 29 ਸਤੰਬਰ, ਬੋਲੇ ਪੰਜਾਬ ਬਿਊਰੋ : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬੀਬੀ ਜਗੀਰ ਕੌਰ ਨੂੰ ਨੋਟਿਸ ਜਾਰੀ ਕਰ ਕੇ ਇਕ ਹਫਤੇ ਦੇ ਅੰਦਰ-ਅੰਦਰ ਸਪਸ਼ਟੀਕਰਨ ਦੇਣ ਵਾਸਤੇ ਕਿਹਾ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਨੇ ਧੀ ਦੇ ਕਤਲ ਅਤੇ ਰੋਮਾਂ ਦੀ ਬੇਅਦਬੀ ਕਰਨ ਦੇ ਮਾਮਲੇ […]

Continue Reading

MP ਅੰਮ੍ਰਿਤਪਾਲ ਸਿੰਘ ਬਣਾਵੇਗਾ ਆਪਣੀ ਸਿਆਸੀ ਪਾਰਟੀ ; ਪਿਤਾ ਦਾ ਐਲਾਨ

MP ਅੰਮ੍ਰਿਤਪਾਲ ਸਿੰਘ ਬਣਾਵੇਗਾ ਆਪਣੀ ਸਿਆਸੀ ਪਾਰਟੀ ; ਪਿਤਾ ਦਾ ਐਲਾਨ ਚੰਡੀਗੜ੍ਹ, 29 ਸਤੰਬਰ,ਬੋਲੇ ਪੰਜਾਬ ਬਿਊਰੋ : ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਐਲਾਨ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਜਲਦੀ ਹੀ ਸਿਆਸੀ ਪਾਰਟੀ ਬਣਾਈ ਜਾਵੇਗੀ। ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਵੇਖਦੇ ਹੋਏ ਇਹ […]

Continue Reading