News

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ ਲਈ 22.33 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 24 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਮਾਜਿਕ ਤੇ ਭਾਈਚਾਰਕ ਸਮਾਗਮਾਂ ਵਿੱਚ ਤਹਿਦਿਲੀ ਨਾਲ ਸੇਵਾਵਾਂ ਨਿਭਾਉਣ ਲਈ ਮਾਣ ਭੱਤਾ ਦੇਣ ਦੇ ਮੱਦੇਨਜ਼ਰ 22.33 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ […]

Continue Reading

ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 13.16 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 19 ਜ਼ਿਲ੍ਹਿਆਂ ਦੇ 2581 ਲਾਭਪਾਤਰੀਆਂ ਨੂੰ ਦਿੱਤਾ ਲਾਭ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਕਾਰਜ਼ਸ਼ੀਲ ਚੰਡੀਗੜ੍ਹ, 24 ਸਤੰਬਰ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ […]

Continue Reading

ਅਸਲਾ ਲਾਇਸੈਂਸ ਧਾਰਕ ਐਸੋਸ਼ੀਏਸ਼ਨ ਨੇ ਅਦਾਲਤੀ ਗਾਈਡਲਾਈਨ ਨੂੰ ਲਾਗੂ ਦੀ ਕੀਤੀ ਮੰਗ -ਮਹਿਤਾਬਗੜ੍ਹ

ਅਸਲਾ ਲਾਇਸੈਂਸ ਧਾਰਕ ਐਸੋਸ਼ੀਏਸ਼ਨ ਨੇ ਅਦਾਲਤੀ ਗਾਈਡਲਾਈਨ ਨੂੰ ਲਾਗੂ ਦੀ ਕੀਤੀ ਮੰਗ -ਮਹਿਤਾਬਗੜ੍ਹ ਸ੍ਰੀ ਚਮਕੌਰ ਸਾਹਿਬ,24, ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਪੰਚਾਇਤੀ ਚੋਣਾਂ ਕਰਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟਾਂ ,ਪੁਲਿਸ ਪ੍ਰਸ਼ਾਸਨ ਵੱਲੋਂ ਪਿੰਡਾਂ ਦੇ ਅਸਲਾ ਲਾਇਸੈਂਸ ਧਾਰਕਾਂ ਤੋਂ ਅਸਲਾ ਥਾਣੇ, ਚੌਂਕੀਆਂ, ਗਨ ਹਾਊਸਾਂ ਕੋਲ ਜਮਾਂ ਕਰਾਉਣ ਦੀਆਂ ਹਦਾਇਤਾਂ ਜਾਰੀ […]

Continue Reading

ਲਾਂਡਰਾਂ ਨੇੜੇ ਸੜਕ ਹਾਦਸੇ ਵਿੱਚ ਮਾਂ-ਪੁੱਤ ਦੀ ਮੌਤ

ਲਾਂਡਰਾਂ ਨੇੜੇ ਸੜਕ ਹਾਦਸੇ ਵਿੱਚ ਮਾਂ-ਪੁੱਤ ਦੀ ਮੌਤ ਮੋਹਾਲੀ, 24 ਸਤੰਬਰ,ਬੋਲੇ ਪੰਜਾਬ ਬਿਊਰੋ : ਥਾਣਾ ਸੋਹਾਣਾ ਅਧੀਨ ਪੈਂਦੇ ਲਾਂਡਰਾਂ ਵਿਖੇ ਇਕ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਮੋਟਰਸਾਈਕਲ ਸਵਾਰ ਮਾਂ ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਪ੍ਰਭਜੋਤ ਕੌਰ (38) ਅਤੇ ਉਸ ਦੇ ਸੱਤ ਸਾਲ ਦੇ ਲੜਕੇ ਮਨਰਾਜ ਸਿੰਘ (7)(ਵਾਸੀ ਸੈਕਟਰ 40) ਵਜੋਂ ਹੋਈ […]

Continue Reading

ਪੁਲਵਾਮਾ ਹਮਲੇ ਦੇ ਦੋਸ਼ੀ ਨੇ ਦਮ ਤੋੜਿਆ

ਪੁਲਵਾਮਾ ਹਮਲੇ ਦੇ ਦੋਸ਼ੀ ਨੇ ਦਮ ਤੋੜਿਆ ਪੁਲਵਾਮਾ, 24 ਸਤੰਬਰ,ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਪੰਜ ਸਾਲ ਪਹਿਲਾਂ ਸੀਆਰਪੀਐੱਫ਼ ਦੇ ਕਾਫ਼ਲੇ ਉੱਤੇ ਹੋਏ ਘਾਤਕ ਅਤਿਵਾਦੀ ਹਮਲੇ ਵਿੱਚ ਚਾਰਜਸ਼ੀਟ ਕੀਤੇ ਗਏ 32 ਸਾਲਾ ਵਿਅਕਤੀ ਦੀ ਇੱਥੋਂ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।ਪੀਟੀਆਈ ਦੀ ਖ਼ਬਰ ਮੁਤਾਬਕ […]

Continue Reading

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ‘ਚ ਭਲਕੇ ਪੈਣਗੀਆਂ ਵੋਟਾਂ

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ‘ਚ ਭਲਕੇ ਪੈਣਗੀਆਂ ਵੋਟਾਂ ਸ਼੍ਰੀਨਗਰ, 24 ਸਤੰਬਰ,ਬੋਲੇ ਪੰਜਾਬ ਬਿਊਰੋ: ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ‘ਚ ਭਲਕੇ ਬੁੱਧਵਾਰ (25 ਸਤੰਬਰ) ਨੂੰ 6 ਜ਼ਿਲਿਆਂ ਦੀਆਂ 26 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਹੋਵੇਗੀ। ਇਸ ਵਿੱਚ 25.78 ਲੱਖ ਵੋਟਰ ਆਪਣੀ ਵੋਟ ਪਾ ਸਕਣਗੇ।ਦੂਜੇ ਪੜਾਅ ਦੀਆਂ 26 ਸੀਟਾਂ ਵਿੱਚੋਂ 15 ਸੀਟਾਂ […]

Continue Reading

ਪੰਜਾਬ ‘ਚ ਦੋ ਮੋਟਰਸਾਈਕਲ ਸਵਾਰਾਂ ਨੇ ਸ਼ੋਅਰੂਮ ਵਿੱਚ ਗੋਲੀਆਂ ਚਲਾਈਆਂ

ਪੰਜਾਬ ‘ਚ ਦੋ ਮੋਟਰਸਾਈਕਲ ਸਵਾਰਾਂ ਨੇ ਸ਼ੋਅਰੂਮ ਵਿੱਚ ਗੋਲੀਆਂ ਚਲਾਈਆਂ ਅੰਮ੍ਰਿਤਸਰ, 24 ਸਤੰਬਰ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇਰ ਸ਼ਾਮ ਦੋ ਮੋਟਰਸਾਈਕਲ ਸਵਾਰਾਂ ਨੇ ਪਵਨ ਕਲੈਕਸ਼ਨ ਦੇ ਸ਼ੋਅਰੂਮ ਵਿੱਚ ਗੋਲੀਆਂ ਚਲਾ ਦਿੱਤੀਆਂ। ਜਾਣਕਾਰੀ ਅਨੁਸਾਰ ਬੀਤੀ ਸ਼ਾਮ 7.30 ਵਜੇ ਦੇ ਕਰੀਬ ਦੋ ਮੋਟਰਸਾਈਕਲ ਸਵਾਰਾਂ ਨੇ ਸ਼ੋਅਰੂਮ ਵਿੱਚ […]

Continue Reading

ਜੇਲ੍ਹ ਦੇ ਅੰਦਰੋਂ ਚਲਾਏ ਜਾ ਰਹੇ ਡਰੱਗ ਰੈਕੇਟ ਦਾ ਪਰਦਾਫਾਸ਼, ਦੋ ਨਸ਼ਾ ਤਸਕਰ ਗ੍ਰਿਫ਼ਤਾਰ

ਜੇਲ੍ਹ ਦੇ ਅੰਦਰੋਂ ਚਲਾਏ ਜਾ ਰਹੇ ਡਰੱਗ ਰੈਕੇਟ ਦਾ ਪਰਦਾਫਾਸ਼, ਦੋ ਨਸ਼ਾ ਤਸਕਰ ਗ੍ਰਿਫ਼ਤਾਰ ਜਲੰਧਰ, 24 ਸਤੰਬਰ,ਬੋਲੇ ਪੰਜਾਬ ਬਿਊਰੋ : ਜਲੰਧਰ ਦੇਹਾਤੀ ਪੁਲਿਸ ਨੇ ਜੇਲ੍ਹ ਦੇ ਅੰਦਰੋਂ ਚਲਾਏ ਜਾ ਰਹੇ ਇਸ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 3 ਕਿਲੋ ਅਫੀਮ ਬਰਾਮਦ ਕੀਤੀ ਹੈ। ਉਪਰੋਕਤ ਕਾਬੂ […]

Continue Reading

ਸ਼ੇਖ ਹਸੀਨਾ ਖ਼ਿਲਾਫ਼ ਹੱਤਿਆ ਦੇ 173 ਮਾਮਲਿਆਂ ਸਮੇਤ ਕੁੱਲ 194 ਕੇਸ ਦਰਜ

ਸ਼ੇਖ ਹਸੀਨਾ ਖ਼ਿਲਾਫ਼ ਹੱਤਿਆ ਦੇ 173 ਮਾਮਲਿਆਂ ਸਮੇਤ ਕੁੱਲ 194 ਕੇਸ ਦਰਜ ਢਾਕਾ, 24 ਸਤੰਬਰ,ਬੋਲੇ ਪੰਜਾਬ ਬਿਊਰੋ : ਬੰਗਲਾਦੇਸ਼ ਦੀ ਬੇਦਖ਼ਲ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਉਨ੍ਹਾਂ ਦੀ ਭੈਣ ਰਿਹਾਨਾ ਤੇ 69 ਹੋਰਨਾਂ ਲੋਕਾਂ ਖ਼ਿਲਾਫ਼ ਇਕ ਬੁਣਕਰ ਦੀ ਹੱਤਿਆ ਸਮੇਤ ਕੁੱਲ 194 ਮਾਮਲੇ ਦਰਜ ਕੀਤੇ ਗਏ ਹਨ। ਇਕ ਰਿਪੋਰਟ ਅਨੁਸਾਰ, ਬੀਤੀ ਪੰਜ ਅਗਸਤ ਨੂੰ ਢਾਕਾ ਦੇ […]

Continue Reading

ਅਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ

ਅਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ ਰਾਏਪੁਰ, 24 ਸਤੰਬਰ,ਬੋਲੇ ਪੰਜਾਬ ਬਿਊਰੋ : ਛੱਤੀਸਗੜ੍ਹ ਵਿੱਚ ਖ਼ਰਾਬ ਮੌਸਮ ਦਰਮਿਆਨ ਅਸਮਾਨੀ ਬਿਜਲੀ ਨੇ ਕਹਿਰ ਢਾਹਿਆ ਹੈ। 24 ਘੰਟਿਆਂ ਦੇ ਅੰਦਰ ਰਾਜ ਦੇ ਦੋ ਜ਼ਿਲ੍ਹਿਆਂ ਵਿੱਚ ਅਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ ਹੋ ਗਈ ਅਤੇ ਇੰਨੇ ਹੀ ਲੋਕ ਬੁਰੀ ਤਰ੍ਹਾਂ ਝੁਲਸ ਗਏ। ਛੱਤੀਸਗੜ੍ਹ ਦੇ ਰਾਜਨੰਦਗਾਓਂ […]

Continue Reading