News

ਖਾਲਸਾ ਕਾਲਜ ਵਿੱਚ ਟੇਲੈਂਟ ਹੰਟ-2024 ਦਾ ਆਯੋਜਨ

ਖਾਲਸਾ ਕਾਲਜ ਵਿੱਚ ਟੇਲੈਂਟ ਹੰਟ-2024 ਦਾ ਆਯੋਜਨ ਮੋਹਾਲੀ 16 ਸਤੰਬਰ ,ਬੋਲੇ ਪੰਜਾਬ ਬਿਊਰੋ : ਖਾਲਸਾ ਕਾਲਜ (ਅੰਮ੍ਰਿਤਸਰ) ਆਫ ਟੈਕਨਾਲੋਜੀ ਐਂਡ ਬਿਜ਼ਨਸ ਸਟੱਡੀਜ਼, ਫੇਜ਼ 3ਏ ਵਿਖੇ ਕਾਲਜ ਪ੍ਰਿੰਸੀਪਲ ਡਾ: ਹਰੀਸ਼ ਕੁਮਾਰੀ ਦੀ ਅਗਵਾਈ ਹੇਠ ਟੇਲੈਂਟ ਹੰਟ-2024 ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਪੇਸ਼ਕਾਰੀ ਦਿੱਤੀ ਤੇ ਅਧਿਆਪਕਾਂ ਤੋਂ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿੱਚ ਇੰਜੀਨੀਅਰ ਦਿਵਸ ਮਨਾਇਆ

ਦੇਸ਼ ਭਗਤ ਯੂਨੀਵਰਸਿਟੀ ਵਿੱਚ ਇੰਜੀਨੀਅਰ ਦਿਵਸ ਮਨਾਇਆ ਮੰਡੀ ਗੋਬਿੰਦਗੜ੍ਹ, 16 ਸਤੰਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਨੇ ਯੂਨੀਵਰਸਿਟੀ ਦੇ ਅੰਦਰ ਅਤੇ ਇਸ ਤੋਂ ਬਾਹਰਲੇ ਇੰਜੀਨੀਅਰਾਂ ਦੀਆਂ ਪ੍ਰਾਪਤੀਆਂ ਅਤੇ ਯੋਗਦਾਨ ਨੂੰ ਸਨਮਾਨਿਤ ਕਰਨ ਲਈ ਕਈ ਸਮਾਗਮਾਂ ਨਾਲ ਇੰਜੀਨੀਅਰ ਦਿਵਸ ਮਨਾਇਆ। ਸਮਾਗਮ ਦਾ ਉਦਘਾਟਨ ਡਾ. ਜ਼ੋਰਾ ਸਿੰਘ, ਚਾਂਸਲਰ ਅਤੇ ਡਾ. ਤਜਿੰਦਰ ਕੌਰ ਪ੍ਰੋ-ਚਾਂਸਲਰ […]

Continue Reading

ਮੌਸਮ ‘ਚ ਬਦਲਾਅ ਕਾਰਨ ਪੰਜਾਬ ਵਿੱਚ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ

ਮੌਸਮ ‘ਚ ਬਦਲਾਅ ਕਾਰਨ ਪੰਜਾਬ ਵਿੱਚ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ ਫਾਜ਼ਿਲਕਾ, 16 ਸਤੰਬਰ, ਬੋਲੇ ਪੰਜਾਬ ਬਿਊਰੋ : ਫਾਜ਼ਿਲਕਾ ਸੈਕਟਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਦੀ ਕੌਮਾਂਤਰੀ ਸਾਦਕੀ-ਸੁਲੇਮਾਨ ਸਰਹੱਦ ’ਤੇ ਦੋਵਾਂ ਮੁਲਕਾਂ ਵਿਚਾਲੇ ਹਰ ਰੋਜ਼ ਰਿਟਰੀਟ ਸਮਾਰੋਹ ਕਰਵਾਇਆ ਜਾਂਦਾ ਹੈ, ਜਿਸ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਲੋਕ ਆਉਂਦੇ ਹਨ। ਮੌਸਮ ਵਿੱਚ ਬਦਲਾਅ ਕਾਰਨ ਹੁਣ […]

Continue Reading

ਕਾਮੇਡੀਅਨ ਕਪਿਲ ਸ਼ਰਮਾ ਦੇ ਟੀਮ ਮੈਂਬਰ ਅੰਮ੍ਰਿਤਸਰ ਪਹੁੰਚੇ, ਹਰਿਮੰਦਰ ਸਾਹਿਬ ਮੱਥਾ ਟੇਕਿਆ

ਕਾਮੇਡੀਅਨ ਕਪਿਲ ਸ਼ਰਮਾ ਦੇ ਟੀਮ ਮੈਂਬਰ ਅੰਮ੍ਰਿਤਸਰ ਪਹੁੰਚੇ, ਹਰਿਮੰਦਰ ਸਾਹਿਬ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ,ਬੋਲੇ ਪੰਜਾਬ ਬਿਊਰੋ : ਕਾਮੇਡੀਅਨ ਕਪਿਲ ਸ਼ਰਮਾ ਦੀ ਟੀਮ ਅੰਮ੍ਰਿਤਸਰ ਪਹੁੰਚੀ। ਟੀਮ ਨੇ ਹਰਿਮੰਦਰ ਸਾਹਿਬ ਮੱਥਾ ਵਿਖੇ ਟੇਕਿਆ। ਕੀਕੂ ਸ਼ਾਰਦਾ, ਕ੍ਰਿਸ਼ਨਾ, ਰਾਜੀਵ ਠਾਕੁਰ ਅਤੇ ਸੁਨੀਲ ਗਰੋਵਰ ਨੇ ਵੀ ਹਰਿਮੰਦਰ ਸਾਹਿਬ ਵਿਖੇ ਨਵੇਂ ਸੀਜ਼ਨ ਲਈ ਅਰਦਾਸ ਕੀਤੀ। ਕਪਿਲ ਸ਼ਰਮਾ ਦਾ ਨਵਾਂ ਸੀਜ਼ਨ […]

Continue Reading

ਦਿਨ ਦਿਹਾੜੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟ-ਕੁੱਟ ਕੇ ਹੱਤਿਆ

ਦਿਨ ਦਿਹਾੜੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟ-ਕੁੱਟ ਕੇ ਹੱਤਿਆ ਮਾਨਸਾ, 16 ਸਤੰਬਰ,ਬੋਲੇ ਪੰਜਾਬ ਬਿਊਰੋ : ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਦੇ ਪਿੰਡ ਅਤਲਾ ਖੁਰਦ ਵਿੱਚ ਉਸ ਵੇਲੇ ਵੱਡੀ ਘਟਨਾ ਵਾਪਰੀ ਜਦੋਂ ਦਿਨ ਦਿਹਾੜੇ ਇੱਕ ਨੌਜਵਾਨ ਦੀ ਬੇਰਹਿਮੀ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਗੁਰਮੇਲ ਸਿੰਘ ਉਰਫ਼ ਮੇਲਾ (45) ਵਜੋਂ ਹੋਈ ਹੈ।ਦੱਸਿਆ […]

Continue Reading

ਕੈਨੇਡਾ ‘ਚ ਆਇਆ ਭੂਚਾਲ

ਕੈਨੇਡਾ ‘ਚ ਆਇਆ ਭੂਚਾਲ ਓਟਾਵਾ, 16 ਸਤੰਬਰ,ਬੋਲੇ ਪੰਜਾਬ ਬਿਊਰੋ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ‘ਚ ਭੂਚਾਲ ਆਇਆ। ਭੂਚਾਲ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਆ ਗਏ। ਜਾਣਕਾਰੀ ਮੁਤਾਬਕ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ‘ਚ ਪ੍ਰਸ਼ਾਂਤ ਮਹਾਸਾਗਰ ਦੇ ਤੱਟ ‘ਤੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ।ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.6 ਮਾਪੀ ਗਈ। ਸੰਯੁਕਤ […]

Continue Reading

NEET ਟਾਪਰ ਰਹੇ ਪੰਜਾਬੀ ਨੌਜਵਾਨ ਦੀ ਦਿੱਲੀ ‘ਚ ਸ਼ੱਕੀ ਹਾਲਾਤਾਂ ‘ਚ ਮੌਤ

NEET ਟਾਪਰ ਰਹੇ ਪੰਜਾਬੀ ਨੌਜਵਾਨ ਦੀ ਦਿੱਲੀ ‘ਚ ਸ਼ੱਕੀ ਹਾਲਾਤਾਂ ‘ਚ ਮੌਤ ਸ੍ਰੀ ਮੁਕਤਸਰ ਸਾਹਿਬ, 16 ਸਤੰਬਰ,ਬੋਲੇ ਪੰਜਾਬ ਬਿਊਰੋ : ਸਾਲ 2017 ‘ਚ NEET ਟਾਪਰ ਰਿਹਾ ਡਾਕਟਰ ਨਵਦੀਪ ਸਿੰਘ (25) ਵਾਸੀ ਸ੍ਰੀ ਮੁਕਤਸਰ ਸਾਹਿਬ ਦੀ ਐਤਵਾਰ ਨੂੰ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਉਸ ਦੀ ਲਾਸ਼ ਦਿੱਲੀ ਵਿਚ ਇਕ ਕਮਰੇ ਵਿੱਚ ਮਿਲੀ। ਨਵਦੀਪ ਦਿੱਲੀ ਦੇ ਮੌਲਾਨਾ […]

Continue Reading

ਕੂੜਾ ਇਕੱਠਾ ਕਰਨ ਦੀ ਆੜ ‘ਚ ਚੋਰੀ ਕਰਨ ਵਾਲੀਆਂ 4 ਔਰਤਾਂ ਗ੍ਰਿਫ਼ਤਾਰ

ਕੂੜਾ ਇਕੱਠਾ ਕਰਨ ਦੀ ਆੜ ‘ਚ ਚੋਰੀ ਕਰਨ ਵਾਲੀਆਂ 4 ਔਰਤਾਂ ਗ੍ਰਿਫ਼ਤਾਰ ਲੁਧਿਆਣਾ, 16 ਸਤੰਬਰ,ਬੋਲੇ ਪੰਜਾਬ ਬਿਊਰੋ: ਚੌਕੀ ਮਿਲਰਗੰਜ ਪੁਲਿਸ ਨੇ ਗਿੱਲ ਰੋਡ ‘ਤੇ ਸਥਿਤ ਲੋਹੇ ਦੇ ਗੋਦਾਮ ‘ਚੋਂ ਨਟ-ਬੋਲਟ ਦੀਆਂ ਭਰੀਆਂ ਬੋਰੀਆਂ ਚੋਰੀ ਕਰਨ ਦੇ ਦੋਸ਼ ‘ਚ 4 ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇੱਕ ਔਰਤ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਸਬ ਇੰਸਪੈਕਟਰ […]

Continue Reading

ਚੰਡੀਗੜ੍ਹ ਪੀਜੀਆਈ ਦੇ ਰੈਜ਼ੀਡੈਂਟ ਡਾਕਟਰਾਂ ਵੱਲੋਂ ਇੱਕ ਘੰਟੇ ਦੀ ਕਲਮ ਛੋੜ ਹੜਤਾਲ

ਚੰਡੀਗੜ੍ਹ ਪੀਜੀਆਈ ਦੇ ਰੈਜ਼ੀਡੈਂਟ ਡਾਕਟਰਾਂ ਵੱਲੋਂ ਇੱਕ ਘੰਟੇ ਦੀ ਕਲਮ ਛੋੜ ਹੜਤਾਲ ਚੰਡੀਗੜ੍ਹ, 16 ਸਤੰਬਰ,ਬੋਲੇ ਪੰਜਾਬ ਬਿਊਰੋ : ਇੱਕ ਮਹੀਨਾ ਪਹਿਲਾਂ ਕੋਲਕਾਤਾ ਮੈਡੀਕਲ ਕਾਲਜ ਵਿੱਚ ਮਹਿਲਾ ਰੈਜ਼ੀਡੈਂਟ ਡਾਕਟਰ ਦੀ ਹੱਤਿਆ ਦੇ ਮਾਮਲੇ ਵਿੱਚ ਹੁਣ ਤੱਕ ਇਨਸਾਫ਼ ਨਾ ਮਿਲਣ ਦੇ ਮੱਦੇਨਜ਼ਰ ਚੰਡੀਗੜ੍ਹ ਪੀਜੀਆਈ ਦੇ ਰੈਜ਼ੀਡੈਂਟ ਡਾਕਟਰਾਂ ਨੇ ਅੱਜ ਸੋਮਵਾਰ ਸਵੇਰੇ 8 ਵਜੇ ਤੋਂ 1 ਘੰਟੇ ਦੀ […]

Continue Reading

ਸੜਕ ਹਾਦਸੇ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਮੌਤ

ਸੜਕ ਹਾਦਸੇ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਮੌਤ ਖਮਾਣੋ, 16 ਸਤੰਬਰ,ਬੋਲੇ ਪੰਜਾਬ ਬਿਊਰੋ: ਖਮਾਣੋ ਦੇ ਪਿੰਡ ਨੌਗਾਵਾਂ ਨਜ਼ਦੀਕ ਇਕ ਸੜਕ ਹਾਦਸੇ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਮੌਤ ਹੋ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਖਮਾਣੋ ਥਾਣੇ ‘ਚ ਤਾਇਨਾਤ ਸਿਪਾਹੀ ਜਸਪ੍ਰੀਤ ਸਿੰਘ ਜੋ ਕਿ ਮੂਲ ਰੂਪ ਚ ਬਠਿੰਡੇ ਦਾ ਰਹਿਣ ਵਾਲਾ ਸੀ, ਖਮਾਣੋ ਨੇੜਲੇ […]

Continue Reading