News

ਪੰਜਾਬ ‘ਚ ਆਪ ਵਰਕਰ ਦੀ ਗੋਲੀਆਂ ਮਾਰ ਕੇ ਹੱਤਿਆ

ਪੰਜਾਬ ‘ਚ ਆਪ ਵਰਕਰ ਦੀ ਗੋਲੀਆਂ ਮਾਰ ਕੇ ਹੱਤਿਆ ਤਰਨਤਾਰਨ, 13 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਨਿੱਤ ਦਿਨ ਗੋਲੀਬਾਰੀ ਦੀਆਂ ਘਟਨਾਵਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਤਰਨਤਾਰਨ ਜ਼ਿਲ੍ਹੇ ਦਾ ਸਾਹਮਣੇ ਆਇਆ ਹੈ, ਜਿੱਥੇ ਨੌਸ਼ਹਿਰਾ ਪੰਨੂਆ ਕਸਬੇ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਦੀ ਅਣਪਛਾਤੇ ਵਿਅਕਤੀਆਂ ਵੱਲੋਂ […]

Continue Reading

ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਰਾਹਤ, ਜ਼ਮਾਨਤ ਮਿਲੀ

ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਰਾਹਤ, ਜ਼ਮਾਨਤ ਮਿਲੀ ਨਵੀਂ ਦਿੱਲੀ, 13 ਸਤੰਬਰ,ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਅੱਜ ਆਬਕਾਰੀ ਨੀਤੀ ਘਪਲੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਦੋ ਪਟੀਸ਼ਨਾਂ ’ਤੇ ਫੈਸਲਾ ਸੁਣਾਇਆ। ਪਹਿਲੀ ਪਟੀਸ਼ਨ ‘ਤੇ ਅਦਾਲਤ ਨੇ ਸੀਬੀਆਈ ਦੀ ਗ੍ਰਿਫ਼ਤਾਰੀ ਨੂੰ ਜਾਇਜ਼ ਮੰਨਿਆ। ਦੂਜੀ ਪਟੀਸ਼ਨ ‘ਤੇ ਫੈਸਲਾ ਦਿੰਦੇ ਹੋਏ ਬੈਂਚ […]

Continue Reading

ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ‘ਚ ਸ਼ਾਮਲ ਡਰੱਗ ਇੰਸਪੈਕਟਰ ਸ਼ਿਸ਼ਨ ਮਿੱਤਲ ਗ੍ਰਿਫ਼ਤਾਰ, ਡੀਜੀਪੀ ਨੇ ਦਿੱਤੀ ਜਾਣਕਾਰੀ

ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ‘ਚ ਸ਼ਾਮਲ ਡਰੱਗ ਇੰਸਪੈਕਟਰ ਸ਼ਿਸ਼ਨ ਮਿੱਤਲ ਗ੍ਰਿਫ਼ਤਾਰ, ਡੀਜੀਪੀ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ, 13 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ‘ਚ ਸ਼ਾਮਲ ਡਰੱਗ ਇੰਸਪੈਕਟਰ ਸ਼ਿਸ਼ਨ ਮਿੱਤਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਉਸ ਨੂੰ ਕਾਬੂ ਕੀਤਾ ਹੈ।ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸੋਸ਼ਲ ਮੀਡੀਆ ਅਕਾਊਂਟ […]

Continue Reading

ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਭੰਗ ਕਰਕੇ ਪ੍ਰਬੰਧਕ ਲਾਏ

ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਭੰਗ ਕਰਕੇ ਪ੍ਰਬੰਧਕ ਲਾਏ ਚੰਡੀਗੜ੍ਹ, 13 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਸੂਬੇ ਦੀਆਂ ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਹੈ। ਇਸ ਸੰਬੰਧ ਵਿੱਚ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਸੂਬੇ ਦੀਆਂ 74 ਪੰਚਾਇਤ ਸੰਮਤੀਆਂ ਦਾ ਕਾਰਜਕਾਲ 10 ਸਤੰਬਰ ਨੂੰ ਖਤਮ ਹੋ ਚੁੱਕਾ ਹੈ।ਪੰਜਾਬ ਸਰਕਾਰ ਵੱਲੋਂ […]

Continue Reading

ਜਿੰਮ ਮਾਲਕ ਦੀ ਗੋਲੀਆਂ ਮਾਰ ਕੇ ਹੱਤਿਆ

ਜਿੰਮ ਮਾਲਕ ਦੀ ਗੋਲੀਆਂ ਮਾਰ ਕੇ ਹੱਤਿਆ ਨਵੀਂ ਦਿੱਲੀ, 13 ਸਤੰਬਰ,ਬੋਲੇ ਪੰਜਾਬ ਬਿਊਰੋ : ਬੀਤੀ ਰਾਤ ਦੱਖਣੀ ਦਿੱਲੀ ਦੇ ਗ੍ਰੇਟਰ ਕੈਲਾਸ਼ ਪਾਰਟ 1 ਵਿੱਚ ਹੋਈ ਗੋਲੀਬਾਰੀ ਵਿੱਚ ਇੱਕ ਜਿੰਮ ਮਾਲਕ ਦੀ ਮੌਤ ਹੋ ਗਈ। ਕਤਲ ਕੀਤੇ ਗਏ ਵਿਅਕਤੀ ਦਾ ਨਾਂ ਨਾਦਿਰ ਸ਼ਾਹ ਦੱਸਿਆ ਜਾ ਰਿਹਾ ਹੈ ਜੋ ਅਫਗਾਨ ਮੂਲ ਦਾ ਹੈ।ਪੁਲਿਸ ਨੂੰ ਗ੍ਰੇਟਰ ਕੈਲਾਸ਼ ‘ਚ […]

Continue Reading

ਅੰਮ੍ਰਿਤਪਾਲ ਸਿੰਘ ਦੇ ਕਰੀਬੀਆਂ ਦੇ ਘਰਾਂ ’ਚ ਐਨਆਈਏ ਵੱਲੋਂ ਰੇਡ

ਅੰਮ੍ਰਿਤਪਾਲ ਸਿੰਘ ਦੇ ਕਰੀਬੀਆਂ ਦੇ ਘਰਾਂ ’ਚ ਐਨਆਈਏ ਵੱਲੋਂ ਰੇਡ ਅੰਮ੍ਰਿਤਸਰ, 13 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਚ ਅੱਜ ਤੜਕਸਾਰ ਕੇਂਦਰੀ ਏਜੰਸੀ ਨੇ ਛਾਪੇਮਾਰੀ ਕੀਤੀ ਹੈ। ਇਹ ਰੇਡ ਸਵੇਰੇ ਤਕਰੀਬਨ 6 ਵਜੇ ਸ਼ੁਰੂ ਹੋਈ ਹੈ, ਜੋ ਅਜੇ ਜਾਰੀ ਹੈ।ਅੰਮ੍ਰਿਤਸਰ ਦੇ ਇਲਾਕੇ ਸੁਲਤਾਨਵਿੰਡ ਵਿਖੇ ਐਨਆਈਏ ਵੱਲੋਂ ਰੇਡ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਦੇ ਚਾਚੇ ਦੇ ਘਰ […]

Continue Reading

ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਫੈਸਲਾ ਸੁਣਾਏਗਾ

ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਫੈਸਲਾ ਸੁਣਾਏਗਾ ਨਵੀਂ ਦਿੱਲੀ, 13 ਸਤੰਬਰ,ਬੋਲੇ ਪੰਜਾਬ ਬਿਊਰੋ : ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਯਾਨੀ ਕਿ 13 ਸਤੰਬਰ ਨੂੰ ਫੈਸਲਾ ਸੁਣਾਏਗਾ। ਦੱਸ ਦੇਈਏ ਕਿ CBI ਮਾਮਲੇ ਵਿੱਚ ਜ਼ਮਾਨਤ ਪਟੀਸ਼ਨ ਦੇ ਇਲਾਵਾ ਕੋਰਟ ਗ੍ਰਿਫ਼ਤਾਰੀ […]

Continue Reading

ਜ਼ਮੀਨ ਵੇਚਣ ਦੇ ਨਾਂ ‘ਤੇ ਮਾਰੀ 60 ਲੱਖ ਰੁਪਏ ਦੀ ਠੱਗੀ, ਪਤੀ-ਪਤਨੀ ਤੇ ਮਾਂ ‘ਤੇ ਕੇਸ ਦਰਜ

ਜ਼ਮੀਨ ਵੇਚਣ ਦੇ ਨਾਂ ‘ਤੇ ਮਾਰੀ 60 ਲੱਖ ਰੁਪਏ ਦੀ ਠੱਗੀ, ਪਤੀ-ਪਤਨੀ ਤੇ ਮਾਂ ‘ਤੇ ਕੇਸ ਦਰਜ ਮੋਗਾ, 13 ਸਤੰਬਰ,ਬੋਲੇ ਪੰਜਾਬ ਬਿਊਰੋ : ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਵਾਂਦਰ ਦੇ ਵਾਸੀ ਗੁਰਜੀਤ ਸਿੰਘ ਨਾਲ ਕਥਿਤ ਮਿਲੀਭੁਗਤ ਨਾਲ ਪਤੀ-ਪਤਨੀ ਅਤੇ ਮਾਂ ਵੱਲੋਂ ਜ਼ਮੀਨ ਵੇਚਣ ਦੇ ਮਾਮਲੇ ਵਿੱਚ 60 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ […]

Continue Reading

ਪੰਜਾਬ ‘ਚ ਭਾਜਪਾ ਆਗੂ ਨੂੰ ਹਥਿਆਰ ਦਿਖਾ ਕੇ ਲੁੱਟਿਆ

ਪੰਜਾਬ ‘ਚ ਭਾਜਪਾ ਆਗੂ ਨੂੰ ਹਥਿਆਰ ਦਿਖਾ ਕੇ ਲੁੱਟਿਆ ਹੁਸ਼ਿਆਰਪੁਰ, 13 ਸਤੰਬਰ,ਬੋਲੇ ਪੰਜਾਬ ਬਿਊਰੋ : ਬੀਤੇ ਦਿਨੀਂ ਮੋਟਰਸਾਈਕਲ ਸਵਾਰ 4 ਵਿਅਕਤੀਆਂ ਨੇ ਭਾਜਪਾ ਆਗੂ ਸਤੀਸ਼ ਬਾਬਾ ‘ਤੇ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਸਿਵਲ ਹਸਪਤਾਲ ਵਿੱਚ ਇਲਾਜ ਅਧੀਨ ਸਤੀਸ਼ ਬਾਬਾ ਨੇ ਦੱਸਿਆ ਕਿ ਉਹ ਆਪਣੇ ਖੇਤਾਂ ਵਿੱਚ ਕੰਮ ਕਰਵਾ ਰਿਹਾ ਸੀ। ਦੁਪਹਿਰ ਵੇਲੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 13-09-2024 ਅੰਗ 696 Sachkhand Sri Harmandir Sahib Amritsar Vikhe Hoyea Amrit Wele Da Mukhwak Ang 696 : 13-09-2024 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ […]

Continue Reading