News

ਦਿੱਲੀ ਦੇ ਤਿੰਨ ਸਰਕਾਰੀ ਹਸਪਤਾਲਾਂ ‘ਚ ਇਲਾਜ ਨਾ ਮਿਲਣ ਕਾਰਨ ਸੜਕ ਹਾਦਸੇ ‘ਚ ਜ਼ਖਮੀ ਨੌਜਵਾਨ ਨੇ ਦਮ ਤੋੜਿਆ

ਦਿੱਲੀ ਦੇ ਤਿੰਨ ਸਰਕਾਰੀ ਹਸਪਤਾਲਾਂ ‘ਚ ਇਲਾਜ ਨਾ ਮਿਲਣ ਕਾਰਨ ਸੜਕ ਹਾਦਸੇ ‘ਚ ਜ਼ਖਮੀ ਨੌਜਵਾਨ ਨੇ ਦਮ ਤੋੜਿਆ ਨਵੀਂ ਦਿੱਲੀ, 12 ਸਤੰਬਰ,ਬੋਲੇ ਪੰਜਾਬ ਬਿਊਰੋ : ਦਵਾਰਕਾ ਜ਼ਿਲ੍ਹੇ ਦੇ ਬਾਬਾ ਹਰੀਦਾਸ ਨਗਰ ਇਲਾਕੇ ਵਿੱਚ ਕਲੱਸਟਰ ਬੱਸ ਦੀ ਟੱਕਰ ਵਿੱਚ ਜ਼ਖ਼ਮੀ ਹੋਏ ਨੌਜਵਾਨ ਨੂੰ ਇੱਕ ਤੋਂ ਬਾਅਦ ਇੱਕ ਤਿੰਨ ਸਰਕਾਰੀ ਹਸਪਤਾਲਾਂ ਵਿੱਚ ਲਿਜਾਇਆ ਗਿਆ। ਨਜਫਗੜ੍ਹ ਸਥਿਤ ਏਮਜ਼ […]

Continue Reading

ਈਡੀ ਵਲੋਂ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਜਾਇਦਾਦ ਜ਼ਬਤ

ਈਡੀ ਵਲੋਂ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਜਾਇਦਾਦ ਜ਼ਬਤ ਨਵੀਂ ਦਿੱਲੀ, 12 ਸਤੰਬਰ,ਬੋਲੇ ਪੰਜਾਬ ਬਿਊਰੋ ; ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਿਹਾ ਕਿ ਉਸ ਨੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ 29.75 ਕਰੋੜ ਰੁਪਏ ਦੀ ਨਵੀਂ ਜਾਇਦਾਦ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਜ਼ਬਤ ਕੀਤੀ ਹੈ। ਈ.ਡੀ. ਨੇ ਇਕ ਬਿਆਨ ਵਿਚ ਕਿਹਾ ਕਿ ਮਨੀ ਲਾਂਡਰਿੰਗ ਰੋਕੂ ਕਾਨੂੰਨ […]

Continue Reading

ਅਡਾਨੀ ਸਮੂਹ ਨਾਲ ਸਰਕਾਰ ਦੇ ਪ੍ਰਸਤਾਵਿਤ ਸੌਦੇ ਵਿਰੁਧ ਹਵਾਈ ਅੱਡੇ ’ਤੇ ਪ੍ਰਦਰਸ਼ਨ, ਉਡਾਣਾਂ ਰੋਕੀਆਂ

ਅਡਾਨੀ ਸਮੂਹ ਨਾਲ ਸਰਕਾਰ ਦੇ ਪ੍ਰਸਤਾਵਿਤ ਸੌਦੇ ਵਿਰੁਧ ਹਵਾਈ ਅੱਡੇ ’ਤੇ ਪ੍ਰਦਰਸ਼ਨ, ਉਡਾਣਾਂ ਰੋਕੀਆਂ ਨੈਰੋਬੀ, 12 ਸਤੰਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਉਦਯੋਗਪਤੀ ਗੌਤਮ ਅਡਾਨੀ ਦੀ ਅਗਵਾਈ ਵਾਲੇ ਅਡਾਨੀ ਸਮੂਹ ਨਾਲ ਕੀਨੀਆ ਸਰਕਾਰ ਦੇ ਪ੍ਰਸਤਾਵਿਤ ਸੌਦੇ ਦੇ ਵਿਰੁਧ ਸੈਂਕੜੇ ਮੁਲਾਜ਼ਮਾਂ ਨੇ ਦੇਸ਼ ਦੇ ਮੁੱਖ ਹਵਾਈ ਅੱਡੇ ’ਤੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਕਾਰਨ ਉਡਾਣਾਂ ਦਾ ਸੰਚਾਲਨ ਰੋਕ ਦਿਤਾ ਗਿਆ […]

Continue Reading

ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਗ੍ਰਿਫਤਾਰ

ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਗ੍ਰਿਫਤਾਰ ਜਲੰਧਰ, 12 ਸਤੰਬਰ,ਬੋਲੇ ਪੰਜਾਬ ਬਿਊਰੋ : ਜਲੰਧਰ ਕਮਿਸ਼ਨਰੇਟ ਪੁਲਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਬੀਤੀ 9 ਸਤੰਬਰ ਨੂੰ ਜੋਤੀ ਚੌਂਕ ‘ਚ ਉਸ ਦੇ ਈ-ਰਿਕਸ਼ਾ ‘ਤੇ ਬੈਠੇ ਵਿਅਕਤੀਆਂ ਨੇ […]

Continue Reading

ਪੰਜਾਬ ‘ਚ ਡਾਕਟਰ ਅੱਜ ਹੜਤਾਲ ‘ਤੇ ਰਹਿਣਗੇ

ਪੰਜਾਬ ‘ਚ ਡਾਕਟਰ ਅੱਜ ਹੜਤਾਲ ‘ਤੇ ਰਹਿਣਗੇ ਚੰਡੀਗੜ੍ਹ, 12 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਡਾਕਟਰਾਂ ਦੀ ਚੱਲ ਰਹੀ ਹੜਤਾਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜੋ ਪਹਿਲਾਂ 3 ਘੰਟੇ ਦੀ ਓ.ਪੀ.ਡੀ. ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਸੀ, ਹੁਣ ਪੂਰਾ ਦਿਨ ਬੰਦ ਰੱਖਣ ਦਾ ਐਲਾਨ ਕੀਤਾ ਗਿਆ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 641

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 12 ਸਤੰਬਰ 2024 ਅੰਗ 641 Sachkhand Sri Harmandir Sahib Amritsar Vikhe Hoyea Amrit Wele Da Mukhwak Ang 641 ,12th September 2024 ਸੋਰਠਿ ਮਹਲਾ 5 ਘਰੁ 2 ਅਸਟਪਦੀਆੴ ਸਤਿਗੁਰ ਪ੍ਰਸਾਦਿ ॥ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ […]

Continue Reading

ਚੰਡੀਗੜ੍ਹ ‘ਚ ਧਮਾਕਾ, ਸੇਵਾਮੁਕਤ ਪ੍ਰਿੰਸੀਪਲ ਦੇ ਘਰ ਸੁੱਟਿਆ ਗਿਆ ਗ੍ਰਨੇਡ:

ਹਮਲਾਵਰ ਆਟੋ ‘ਚ ਫ਼ਰਾਰ, ਭਾਲ ਲਈ ਪੰਜਾਬ-ਹਰਿਆਣਾ ਰਵਾਨਾ, ਗੈਂਗਸਟਰ-ਅੱਤਵਾਦੀ ਹਮਲੇ ਦਾ ਸ਼ੱਕ, NIA ਪਹੁੰਚੀ ਚੰਡੀਗੜ੍ਹ 11 ਸਤੰਬਰ ,ਬੋਲੇ ਪੰਜਾਬ ਬਿਊਰੋ: ਬੁੱਧਵਾਰ ਨੂੰ ਚੰਡੀਗੜ੍ਹ ਦੇ ਸੈਕਟਰ 10 ਦੇ ਪੌਸ਼ ਇਲਾਕੇ ‘ਚ ਸੇਵਾਮੁਕਤ ਪ੍ਰਿੰਸੀਪਲ ਦੇ ਘਰ ‘ਤੇ ਗ੍ਰਨੇਡ ਹਮਲਾ ਹੋਇਆ। ਜਿਸ ਕਾਰਨ ਘਰ ਵਿੱਚ 7 ​​ਤੋਂ 8 ਇੰਚ ਦਾ ਟੋਆ ਪੈ ਗਿਆ। ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ. ਕੌਂਸਲ ਦੀ 54ਵੀਂ ਮੀਟਿੰਗ ਵਿੱਚ ਜੀ.ਐਸ.ਟੀ. ਮੁਆਵਜ਼ੇ ਅਤੇ ਰਿਸਰਚ ਗ੍ਰਾਂਟ ਨੂੰ  ਜੀ.ਐਸ.ਟੀ. ਤੋਂ ਛੋਟ ‘ਤੇ ਜ਼ੋਰ ਦਿੱਤਾ

ਪੰਜਾਬ ਨੇ ਟੈਕਸ ਪਾਲਣਾ ਵਧਾਉਣ ਲਈ ਕਾਰੋਬਾਰ ਤੋਂ ਖ਼ਪਤਕਾਰ ਈ-ਇਨਵੌਇਸਿੰਗ ਬਾਰੇ ਪਾਇਲਟ ਪ੍ਰੋਜੈਕਟ ਲਈ ਹਾਮੀ ਭਰੀ ਚੰਡੀਗੜ੍ਹ, 11 ਸਤੰਬਰ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ. ਕੌਂਸਲ ਨੂੰ ਜਾਣੂ ਕਰਵਾਇਆ ਕਿ ਜੀ.ਐਸ.ਟੀ. ਪ੍ਰਣਾਲੀ ਲਾਗੂ ਹੋਣ ਤੋਂ ਬਾਅਦ ਸੂਬੇ ਦੇ ਕਰ ਮਾਲੀਏ ਵਿੱਚ ਕਾਫ਼ੀ ਜ਼ਿਆਦਾ ਕਮੀ ਆਈ […]

Continue Reading

5,000 ਰੁਪਏ ਦੀ ਰਿਸ਼ਵਤ ਲੈਂਦਾ ਗ੍ਰਾਮੀਣ ਰੋਜ਼ਗਾਰ ਸੇਵਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

5,000 ਰੁਪਏ ਦੀ ਰਿਸ਼ਵਤ ਲੈਂਦਾ ਗ੍ਰਾਮੀਣ ਰੋਜ਼ਗਾਰ ਸੇਵਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 11 ਸਤੰਬਰ, ਬੋਲੇ ਪੰਜਾਬ ਬਿਊਰੋ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਗਨੇਰਗਾ ਸਕੀਮ ਦੇ ਗ੍ਰਾਮੀਣ ਰੋਜ਼ਗਾਰ ਸੇਵਕ ਗੁਰਪ੍ਰੀਤ ਸਿੰਘ ਨੂੰ ਪਿੰਡ ਮਰਾੜ, ਜਿਲਾ ਫਰੀਦਕੋਟ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ […]

Continue Reading

5 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਗ੍ਰਿਫਤਾਰ

5 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਗ੍ਰਿਫਤਾਰ ਚੰਡੀਗੜ੍ਹ, 11 ਸਤੰਬਰ, ਬੋਲੇ ਪੰਜਾਬ ਬਿਊਰੋ:  ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਕਰੂਰਾਂ, ਤਹਿਸੀਲ ਨੂਰਪੁਰਬੇਦੀ, ਵਿਖੇ ਜੰਗਲਾਤ ਵਿਭਾਗ, ਪੰਜਾਬ ਦੀ ਜ਼ਮੀਨ ਦਾ ਗੈਰ-ਕਾਨੂੰਨੀ ਤਬਾਦਲਾ/ਇੰਤਕਾਲ ਕਰਨ ਦੇ ਦੋਸ਼ ਹੇਠ ਰੂਪਨਗਰ ਜ਼ਿਲ੍ਹੇ ਦੇ ਮਾਲ ਸਰਕਲ ਡੂਮੇਵਾਲ, ਤਹਿਸੀਲ ਨੰਗਲ ਵਿਖੇ ਤਾਇਨਾਤ ਪਟਵਾਰੀ (ਹੁਣ ਕਾਨੂੰਗੋ) […]

Continue Reading