News

ਸਰਵਣ ਸਿੰਘ ਫਿਲੌਰ ਤੇ ਸਿਕੰਦਰ ਸਿੰਘ ਮਲੂਕਾ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ, ਸਪੱਸ਼ਟੀਕਰਨ ਸੌਂਪਿਆ

ਸਰਵਣ ਸਿੰਘ ਫਿਲੌਰ ਤੇ ਸਿਕੰਦਰ ਸਿੰਘ ਮਲੂਕਾ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ, ਸਪੱਸ਼ਟੀਕਰਨ ਸੌਂਪਿਆ ਅੰਮ੍ਰਿਤਸਰ, 10 ਸਤੰਬਰ,ਬੋਲੇ ਪੰਜਾਬ ਬਿਊਰੋ : ਸਾਬਕਾ ਕੈਬਨਿਟ ਮੰਤਰੀ ਸਰਵਣ ਸਿੰਘ ਫਿਲੌਰ ਤੇ ਸਿਕੰਦਰ ਸਿੰਘ ਮਲੂਕਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ।ਇਸ ਮੌਕੇ ਉਨ੍ਹਾਂ  ਨੇ ਆਪਣਾ ਸਪੱਸ਼ਟੀਕਰਨ ਸੌਂਪਿਆ। ਇਸ ਮੌਕੇ ਸਿਕੰਦਰ ਸਿੰਘ ਮਲੂਕਾ ਦਾ ਕਹਿਣਾ ਹੈ ਕਿ ਇਹ ਮਾਮਲਾ ਹੁਣ […]

Continue Reading

ਆਮ ਆਦਮੀ ਪਾਰਟੀ ਵੱਲੋਂ ਪਾਰਟੀ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ ਪਾਰਟੀ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਚੰਡੀਗੜ੍ਹ 10 ਸਤੰਬਰ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਨੇ ਹਰਿਆਣਾ ਵਿੱਚ 9 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ।

Continue Reading

ਪੰਜਾਬ ਦਾ ਜਵੈਲਰ 1.30 ਕਰੋੜ ਰੁਪਏ ਦੇ ਸੋਨੇ ਸਮੇਤ ਕਾਬੂ

ਪੰਜਾਬ ਦਾ ਜਵੈਲਰ 1.30 ਕਰੋੜ ਰੁਪਏ ਦੇ ਸੋਨੇ ਸਮੇਤ ਕਾਬੂ ਜਲੰਧਰ, 10 ਸਤੰਬਰ,ਬੋਲੇ ਪੰਜਾਬ ਬਿਊਰੋ : ਆਰ.ਪੀ.ਐਫ. (ਰੇਲਵੇ ਸੁਰੱਖਿਆ ਬਲ) ਨੇ ਚੱਲਦੀ ਟਰੇਨ ਵਿੱਚੋਂ 2.905 ਕਿਲੋ ਸੋਨਾ ਬਰਾਮਦ ਕੀਤਾ, ਜਿਸ ਦੀ ਕੀਮਤ 1.30 ਕਰੋੜ ਰੁਪਏ ਤੋਂ ਵੱਧ ਦੱਸੀ ਜਾਂਦੀ ਹੈ। ਪੁਲੀਸ ਅਨੁਸਾਰ ਅੰਮ੍ਰਿਤਸਰ ਦਾ ਜਵੈਲਰ ਉਕਤ ਗਹਿਣੇ ਲੈ ਕੇ ਜਾ ਰਿਹਾ ਸੀ ਅਤੇ ਗਹਿਣਿਆਂ ਸਬੰਧੀ […]

Continue Reading

ਡਾਕਟਰ ਪਰਮਜੀਤ ਕੌਰ ਸਿੱਧੂ ਪੰਜਾਬੀ ਵਿਭਾਗ ਦੇ ਮੁੱਖੀ ਬਣੇ

ਡਾਕਟਰ ਪਰਮਜੀਤ ਕੌਰ ਸਿੱਧੂ ਪੰਜਾਬੀ ਵਿਭਾਗ ਦੇ ਮੁੱਖੀ ਬਣੇ ਕੁਰੂਕਸ਼ੇਤਰ 10 ਸਤੰਬਰ ,ਬੋਲੇ ਪੰਜਾਬ ਬਿਊਰੋ ( ਸਿਮਰਨਜੀਤ ਮੱਕੜ ) ਕੁਰੂਕਸ਼ੇਤਰ ਯੂਨੀਵਰਸਿਟੀ, ਕੁਰੂਕਸ਼ੇਤਰ ਦੇ ਵਾਈਸ ਚਾਂਸਲਰ ਪ੍ਰੋਫੈਸਰ ਸੋਮਨਾਥ ਸਚਦੇਵਾ ਦੇ ਹੁਕਮਾਂ ਅਨੁਸਾਰ ਅੱਜ 9 ਸਤੰਬਰ, 2024 ਨੂੰ ਕੁਰੂਕਸ਼ੇਤਰ ਯੂਨੀਵਰਸਿਟੀ, ਕੁਰੂਕਸ਼ੇਤਰ ਦੇ ਪੰਜਾਬੀ ਵਿਭਾਗ ਵਿੱਚ ਕੰਮ ਕਰ ਰਹੇ ਸਹਾਇਕ ਪ੍ਰੋਫੈਸਰ ਡਾ: ਪਰਮਜੀਤ ਕੌਰ ਸਿੱਧੂ ਨੇ ਵਿਭਾਗ ਦੇ […]

Continue Reading

ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ ਅਤੇ ਸੋਹਣ ਸਿੰਘ ਠੰਡਲ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦਿੱਤਾ ਸਪੱਸ਼ਟੀਕਰਨ

ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ ਅਤੇ ਸੋਹਣ ਸਿੰਘ ਠੰਡਲ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦਿੱਤਾ ਸਪੱਸ਼ਟੀਕਰਨ ਅੰਮ੍ਰਿਤਸਰ, 10 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜ ਸਿੰਘ ਸਾਹਿਬਾਨ ਵਲੋਂ ਦਿੱਤੇ ਹੁਕਮਾਂ ਤਹਿਤ ਅੱਜ ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ ਅਤੇ ਸੋਹਣ ਸਿੰਘ ਠੰਡਲ ਆਪਣਾ ਸ਼ਪਸ਼ਟੀਕਰਨ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਹਾਜ਼ਰ ਹੋਏ। […]

Continue Reading

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖ ਕੇ ਬਲਵਿੰਦਰ ਸਿੰਘ ਭੂੰਦੜ ਖਿਲਾਫ ਕਾਰਵਾਈ ਮੰਗੀ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖ ਕੇ ਬਲਵਿੰਦਰ ਸਿੰਘ ਭੂੰਦੜ ਖਿਲਾਫ ਕਾਰਵਾਈ ਮੰਗੀ ਅੰਮ੍ਰਿਤਸਰ, 10 ਸਤੰਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਕਮੇਟੀ ਮੈਂਬਰ ਅਤੇ ਹੋਰ ਆਗੂਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਮ ਲਿਖਤੀ ਪੱਤਰ ਸਕੱਤਰੇਤ ਵਿਖੇ ਦੇ ਕੇ ਬਲਵਿੰਦਰ ਸਿੰਘ ਭੂੰਦੜ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ […]

Continue Reading

ਚੰਡੀਗੜ੍ਹ ਤੇ ਮੋਹਾਲੀ ‘ਚ ਪਿਆ ਭਾਰੀ ਮੀਂਹ

ਚੰਡੀਗੜ੍ਹ ਤੇ ਮੋਹਾਲੀ ‘ਚ ਪਿਆ ਭਾਰੀ ਮੀਂਹ ਚੰਡੀਗੜ੍ਹ, 10 ਸਤੰਬਰ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਅਤੇ ਮੋਹਾਲੀ ‘ਚ ਅੱਜ ਮੰਗਲਵਾਰ ਨੂੰ ਭਾਰੀ ਮੀਂਹ ਪਿਆ।ਇਸ ਕਾਰਨ ਸਵੇਰੇ ਸਕੂਲ ਅਤੇ ਦਫ਼ਤਰ ਜਾਣ ਵਾਲਿਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਚੰਡੀਗੜ੍ਹ ‘ਚ ਸੋਮਵਾਰ ਨੂੰ ਅੱਧੇ ਹਿੱਸੇ ‘ਚ ਭਾਰੀ ਮੀਂਹ ਪਿਆ, ਜਦਕਿ ਬਾਕੀ ਅੱਧਾ ਹਿੱਸਾ ਪੂਰੀ ਤਰ੍ਹਾਂ ਸੁੱਕਾ ਰਿਹਾ। ਇੰਡਸਟ੍ਰੀਅਲ […]

Continue Reading

ਐਪਲ ਵੱਲੋਂ ਆਈਫੋਨ ਦੀ 16 ਸੀਰੀਜ਼ ਲਾਂਚ

ਐਪਲ ਵੱਲੋਂ ਆਈਫੋਨ ਦੀ 16 ਸੀਰੀਜ਼ ਲਾਂਚ ਨਵੀਂ ਦਿੱਲੀ, 10 ਸਤੰਬਰ,ਬੋਲੇ ਪੰਜਾਬ ਬਿਊਰੋ : ਅਮਰੀਕਾ ਦੀ ਮਸ਼ਹੂਰ ਮੋਬਾਇਲ ਕੰਪਨੀ ਐਪਲ ਨੇ ਸੋਮਵਾਰ ਰਾਤ ਨੂੰ ਆਪਣੇ ਆਈਫੋਨ 16 ਸੀਰੀਜ਼ ਦੇ ਸਮਾਰਟਫੋਨ ਲਾਂਚ ਕੀਤੇ ਹਨ। ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ iPhone 16 ਦੇ ਚਾਰ ਵੇਰੀਐਂਟ ਲਾਂਚ ਕੀਤੇ ਗਏ ਹਨ। ਇਸ ਵਿੱਚ ਆਈਫੋਨ 16, 16 ਪਲੱਸ, […]

Continue Reading

ਬਠਿੰਡਾ : ਪਾਲਤੂ ਕੁੱਤੇ ਨੂੰ ਲੈ ਕੇ ਹੋਏ ਝਗੜੇ ‘ਚ ਬਾਪ-ਬੇਟੇ ਦੀ ਮੌਤ, ਮਹਿਲਾ ਜਖਮੀ

ਬਠਿੰਡਾ : ਪਾਲਤੂ ਕੁੱਤੇ ਨੂੰ ਲੈ ਕੇ ਹੋਏ ਝਗੜੇ ‘ਚ ਬਾਪ-ਬੇਟੇ ਦੀ ਮੌਤ, ਮਹਿਲਾ ਜਖਮੀ ਬਠਿੰਡਾ, 10 ਸਤੰਬਰ,ਬੋਲੇ ਪੰਜਾਬ ਬਿਊਰੋ : ਬਠਿੰਡਾ ਜ਼ਿਲ੍ਹੇ ਦੇ ਪਿੰਡ ਜੀਵਨ ਸਿੰਘ ਵਾਲਾ ‘ਚ ਦੇਰ ਰਾਤ ਪਿਓ-ਪੁੱਤ ਦਾ ਕਤਲ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕਾਂ ਦੀ ਪਛਾਣ ਅਮਰੀਕ ਸਿੰਘ ਅਤੇ ਉਸ ਦੇ ਪਿਤਾ ਮੰਦਰ ਸਿੰਘ ਵਜੋਂ ਹੋਈ ਹੈ।ਇਸ ਝਗੜੇ […]

Continue Reading

ਇਸ ਸਾਲ ਵੀ ਤਿਉਹਾਰੀ ਸੀਜਨ ‘ਚ ਪਟਾਕਿਆਂ ਦੀ ਵਿਕਰੀ ‘ਤੇ ਰਹੇਗੀ ਪਾਬੰਦੀ

ਇਸ ਸਾਲ ਵੀ ਤਿਉਹਾਰੀ ਸੀਜਨ ‘ਚ ਪਟਾਕਿਆਂ ਦੀ ਵਿਕਰੀ ‘ਤੇ ਰਹੇਗੀ ਪਾਬੰਦੀ ਨਵੀਂ ਦਿੱਲੀ, 10 ਸਤੰਬਰ,ਬੋਲੇ ਪੰਜਾਬ ਬਿਊਰੋ : ਦਿੱਲੀ ‘ਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਇਸ ਸਾਲ ਵੀ ਪਟਾਕਿਆਂ ‘ਤੇ ਪਾਬੰਦੀ ਲਗਾਈ ਗਈ ਹੈ। ਸਰਦੀਆਂ ‘ਚ ਪ੍ਰਦੂਸ਼ਣ ਦੇ ਖਤਰੇ ਨੂੰ ਦੇਖਦੇ ਹੋਏ ਪਟਾਕਿਆਂ ਦੇ ਨਿਰਮਾਣ, ਸਟੋਰੇਜ, ਆਨਲਾਈਨ ਡਿਲੀਵਰੀ ਅਤੇ ਵਰਤੋਂ ‘ਤੇ ਪੂਰਨ ਪਾਬੰਦੀ […]

Continue Reading