ਦੋ ਮਹੀਨੇ ਪਹਿਲਾਂ ਇੰਗਲੈਂਡ ਗਏ ਨੌਜਵਾਨ ਦੀ ਮੌਤ
ਦੋ ਮਹੀਨੇ ਪਹਿਲਾਂ ਇੰਗਲੈਂਡ ਗਏ ਨੌਜਵਾਨ ਦੀ ਮੌਤ ਜਲੰਧਰ, 10 ਸਤੰਬਰ,ਬੋਲੇ ਪੰਜਾਬ ਬਿਊਰੋ : ਦੋ ਮਹੀਨੇ ਪਹਿਲਾਂ ਜਲੰਧਰ ਤੋਂ ਪੜ੍ਹਾਈ ਲਈ ਇੰਗਲੈਂਡ ਗਏ ਲੋਹੀਆਂ ਖਾਸ ਦੇ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਮ੍ਰਿਤਕ ਗੁਰਵੰਸ਼ਦੀਪ ਸਿੰਘ (19) ਵਾਸੀ ਪਿੰਡ ਗਿੱਦੜ ਪਿੰਡੀ ਲੋਹੀਆਂ ਖਾਸ 13 ਜੁਲਾਈ ਨੂੰ ਇੰਗਲੈਂਡ ਗਿਆ ਸੀ। ਜਾਣਕਾਰੀ ਮੁਤਾਬਕ ਬੀਤੇ ਦਿਨ ਪਰਿਵਾਰਕ […]
Continue Reading