ਲਾਅ ਅਫ਼ਸਰਾਂ ਤੋਂ ਏਜੀ ਦਫ਼ਤਰ ਨੇ ਮੰਗੇ ਅਸਤੀਫ਼ੇ
ਚੰਡੀਗੜ੍ਹ, 22 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਦਫ਼ਤਰ ਨੇ ਰਾਜ ਦੇ 232 ਲਾਅ ਅਫ਼ਸਰਾਂ ਤੋਂ ਅਸਤੀਫ਼ੇ ਮੰਗੇ ਹਨ। ਇਹ ਕਦਮ ਇਸ ਲਈ ਉਠਾਇਆ ਗਿਆ ਹੈ ਕਿਉਂਕਿ ਇਹਨਾਂ ਲਾਅ ਅਫ਼ਸਰਾਂ ਦੀ ਇਕ ਸਾਲ ਦੀ ਟਰਮ ਪੂਰੀ ਹੋ ਚੁੱਕੀ ਹੈ। ਏਜੀ ਦਫ਼ਤਰ ਨੇ ਦੱਸਿਆ ਕਿ ਜਦੋਂ ਤੱਕ ਇਹਨਾਂ ਪੋਸਟਾਂ ਲਈ ਨਵੇਂ ਅਫ਼ਸਰ […]
Continue Reading