ਚੋਣ ਪ੍ਰਚਾਰ ਦੌਰਾਨ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਉਤੇ ਹਮਲਾ
ਨਵੀਂ ਦਿੱਲੀ, 18 ਜਨਵਰੀ, ਬੋਲੇ ਪੰਜਾਬ ਬਿਊਰੋ : ਨਵੀਂ ਦਿੱਲੀ ਵਿੱਚ ਚੋਣ ਪ੍ਰਚਾਰ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਉਤੇ ਹਮਲਾ ਕੀਤਾ ਗਿਆ ਹੈ। ਉਨ੍ਹਾਂ ਦੀ ਗੱਡੀ ਉਤੇ ਪੱਥਰ ਮਾਰੇ ਗਏ, ਜਿਸ ਕਾਰਨ ਹੜਕੰਪ ਮਚ ਗਿਆ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਆਮ […]
Continue Reading