ਦਿੱਲੀ ‘ਚ ਲਾਗੂ ਹੋਵੇਗੀ ਆਯੁਸ਼ਮਾਨ ਯੋਜਨਾ, 18 ਮਾਰਚ ਨੂੰ ਹੋ ਸਕਦੀ ਹੈ ਲਾਂਚ, ਜੇਪੀ ਨੱਡਾ ਕਰਨਗੇ ਸ਼ੁਰੂਆਤ

ਨਵੀਂ ਦਿੱਲੀ 14 ਮਾਰਚ ,ਬੋਲੇ ਪੰਜਾਬ ਬਿਊਰੋ : ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ (AB-PMJAY) ਛੇਤੀ ਹੀ ਦਿੱਲੀ ਵਿੱਚ ਲਾਗੂ ਹੋਣ ਜਾ ਰਹੀ ਹੈ। ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਦੀ ਮੌਜੂਦਗੀ ਵਿੱਚ 18 ਮਾਰਚ ਨੂੰ ਦਿੱਲੀ ਸਰਕਾਰ ਅਤੇ ਰਾਸ਼ਟਰੀ ਸਿਹਤ ਅਥਾਰਟੀ (ਐਨ.ਐਚ.ਏ.) ਵਿਚਕਾਰ ਇੱਕ ਸਮਝੌਤਾ ਪੱਤਰ (ਐਮਓਯੂ) ‘ਤੇ ਹਸਤਾਖਰ ਕੀਤੇ ਜਾਣਗੇ।ਇਸ ਨਾਲ ਦਿੱਲੀ ਇਸ […]

Continue Reading