ਮਨਜਿੰਦਰ ਸਿੰਘ ਸਿਰਸਾ ਨੇ ਮਾਂ ਬੋਲੀ ਪੰਜਾਬੀ ‘ਚ ਚੁੱਕੀ ਕੈਬਨਿਟ ਮੰਤਰੀ ਵਜੋਂ ਸਹੁੰ
ਨਵੀਂ ਦਿੱਲੀ 20 ਫਰਵਰੀ ,ਬੋਲੇ ਪੰਜਾਬ ਬਿਊਰੋ : ਰਾਜੌਰੀ ਗਾਰਡਨ ਤੋਂ ਵਿਧਾਇਕ ਚੁਣੇ ਗਏ ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ। ਇਸ ਮੌਕੇ ਮਨਜਿੰਦਰ ਸਿੰਘ ਸਿਰਸਾ ਨੇ ਕੈਬਨਿਟ ਮੰਤਰੀ ਦੀ ਸਹੁੰ ਪੰਜਾਬੀ ਵਿੱਚ ਚੁੱਕ ਕੇ ਮਾਂ ਬੋਲੀ ਪੰਜਾਬੀ ਦਾ ਮਾਣ ਵਧਾਇਆ। ਇਸ ਮੌਕੇ ਉਹਨਾਂ ਨੇ ਮੰਚ ਤੇ ਫਤਿਹ ਵੀ ਬੁਲਾਈ। ਜ਼ਿਕਰਯੋਗ […]
Continue Reading