ਸਮੱਗਲਰ ਰਾਣੋ ਸਰਪੰਚ ਮੁਲਜ਼ਮ ਦੀ ਸਮਰੱਥ ਅਥਾਰਟੀ ਨੇ 7.80 ਕਰੋੜ ਰੁਪਏ ਦੀ ਜਾਇਦਾਦ ਕੀਤੀ ਫਰੀਜ਼: ਡੀਜੀਪੀ ਪੰਜਾਬ
ਚੰਡੀਗੜ੍ਹ, 26 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ‘ਤੇ ਨਕੇਲ ਕੱਸਣ ਦੀ ਦਿਸ਼ਾ ਵਿੱਚ ਵੱਡੀ ਸਫਲਤਾ ਹਾਸਲ ਕਰਦੇ ਹੋਏ, ਪੰਜਾਬ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਨਾਰਕੋਟਿਕ ਡਰੱਗਜ਼ ਸਾਈਕੋਟ੍ਰੋਪਿਕ ਸਬਸਟੈਂਸ (ਪੀ.ਆਈ.ਟੀ.-ਐਨ.ਡੀ.ਪੀ.ਐਸ.) ਐਕਟ ਅਧੀਨ ਨਾਜਾਇਜ਼ ਤਸਕਰੀ ਦੀ ਰੋਕਥਾਮ ਤਹਿਤ ਵਿਸ਼ੇਸ਼ ਉਪਬੰਧਾਂ ਦੀ ਵਰਤੋਂ ਕਰਦਿਆਂ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ […]
Continue Reading