ਛੱਤਬੀੜ ਚਿੜੀਆਘਰ ਦਾ ਹਿੱਸਾ ਬਣੇ ਦੋ ਨੰਨ੍ਹੇ ਟਾਈਗਰ ‘ਅਭੈ’ ਤੇ ‘ਆਰਿਅਨ’
ਚੰਡੀਗੜ੍ਹ, ਫਰਵਰੀ 19 ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਜੰਗਲਾਤ ਅਤੇ ਜੰਗਲੀ ਜੀਵਾਂ ਦੇ ਢੁਕਵੇਂ ਰੱਖ ਰਖਾਅ ਨੂੰ ਯਕੀਨੀ ਬਣਾਉਣ ਦੀ ਨੀਤੀ ਨੂੰ ਅੱਗੇ ਤੋਰਦੇ ਹੋਏ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਛੱਤਬੀੜ ਚਿੜੀਆਘਰ ਵਿਖੇ ਨਵ ਜੰਮੇ ਟਾਈਗਰ ਦੇ ਬੱਚਿਆਂ ਨੂੰ ਇਨਟੈਂਸਿਵ ਕੇਅਰ ਵਿੱਚੋਂ ਵੱਡੇ ਘਰ (ਕਰਾਲ) ਵਿੱਚ ਛੱਡਿਆ। […]
Continue Reading