ਸਿੱਖਿਆ ਵਿਭਾਗ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਦਾ ਵਾਧੂ ਚਾਰਜ ਦਿੱਤਾ
ਚੰਡੀਗੜ੍ਹ, 18 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਕੰਟਰੋਲਰ ਪ੍ਰੀਖਿਆਵਾਂ ਦੀ ਖਾਲੀ ਪਈ ਅਸਾਮੀ ਦਾ ਲਵੀਸ਼ ਚਾਵਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼ 11 ਮੋਹਾਲੀ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਸਬੰਧੀ ਸਕੱਤਰ, ਸਕੂਲ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।
Continue Reading