ਬਜਟ ਬਿਹਾਰ ਤੇ ਅਸਾਮ ਨੂੰ ਧਿਆਨ ‘ਚ ਰੱਖ ਕੇ ਬਣਾਇਆ ਪੰਜਾਬ ਕੀਤਾ ਅੱਖੋਂ ਪ੍ਰੋਖੇ : ਰਾਜਾ ਵੜਿੰਗ
ਚੰਡੀਗੜ੍ਹ 2 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰ ਕਿਹਾ ਕਿ ਬਜਟ ਵਿਚ ਪੰਜਾਬ ਲਈ ਕੁਝ ਨਹੀ ਹੈ। ਉਨ੍ਹਾਂ ਬਜਟ ਨੂੰ ਚੋਣ ਬਜਟ ਦੱਸਦਿਆ ਕਿਹਾ ਕਿ ਸਿੱਖਿਆ ਦਾ ਪੱਧਰ ਸੁਧਾਰਨ, ਟਰਾਂਸਪੋਰਟ ਸੈਕਟਰ ਨੂੰ ਬਿਹਤਰ ਬਣਾਉਣ, ਪੇਡੂ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਤੇ ਕਿਸਾਨ ਵਰਗ ਲਈ ਕੁੱਝ […]
Continue Reading