ਅਸਾਮ ’ਚ ਭੂਚਾਲ ਦੇ ਝਟਕੇ, ਲੋਕਾਂ ’ਚ ਦਹਿਸ਼ਤ

ਗੁਹਾਟੀ, 27 ਫਰਵਰੀ,ਬੋਲੇ ਪੰਜਾਬ ਬਿਊਰੋ :ਅਸਾਮ ਦੇ ਮੋਰੀਗਾਓਂ ਜ਼ਿਲ੍ਹੇ ’ਚ ਵੀਰਵਾਰ ਤੜਕੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਰਿਕਟਰ ਸਕੇਲ ’ਤੇ ਭੂਚਾਲ ਦੀ ਤੀਬਰਤਾ 5 ਮਾਪੀ ਗਈ ਹੈ।ਭੂਚਾਲ ਦੇ ਝਟਕੇ ਸਿਰਫ਼ ਮੋਰੀਗਾਓਂ ਤੱਕ ਸੀਮਤ ਨਹੀਂ ਰਹੇ, ਸਗੋਂ ਗੁਹਾਟੀ ਅਤੇ ਰਾਜ ਦੇ ਹੋਰ ਹਿੱਸਿਆਂ ਤੱਕ ਵੀ […]

Continue Reading

ਪੰਜਾਬ ‘ਚ ਭੂਚਾਲ ਨਾਲ ਕੰਬੀ ਧਰਤੀ

ਚੰਡੀਗੜ੍ਹ, 5 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਚ ਕੁੱਝ ਸਮਾਂ ਪਹਿਲਾਂ ਭੂਚਾਲ ਆਉਣ ਦੀ ਸੂਚਨਾ ਮਿਲੀ ਹੈ। ਭੂਚਾਲ ਦੇ ਝਟਕੇ ਅੰਮ੍ਰਿਤਸਰ ਤੇ ਫਿਰੋਜ਼ਪੁਰ ‘ਚ ਮਹਿਸੂਸ ਕੀਤੇ ਗਏ।ਮਿਲੀ ਜਾਣਕਾਰੀ ਮੁਤਾਬਕ ਭੂਚਾਲ ਦੇ ਝਟਕੇ ਲੱਗਣ ‘ਤੇ ਲੋਕ ਡਰ ਗਏ ਅਤੇ ਘਰਾਂ ਤੋਂ ਬਾਹਰ ਆ ਗਏ।ਅਜੇ ਭੂਚਾਲ ਬਾਰੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Continue Reading