ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸਾਂ ’ਤੇ ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਦੇ ਵਿਰੁੱਧ’ ਨੇ ਪਾਕਿਸਤਾਨ ਦੇ ਆਈ.ਐਸ.ਆਈ. ਨੂੰ ਦਿੱਤਾ ਵੱਡਾ ਝਟਕਾ
ਡਰੱਗ ਕੋਰੀਅਰ/ਤਸਕਰ ਹੁਣ ਪਾਕਿਸਤਾਨ ਵੱਲੋਂ ਭੇਜੀਆਂ ਖੇਪਾਂ ਲੈਣ ਤੋਂ ਝਿਜਕਣ ਲੱਗੇ : ਡੀਜੀਪੀ ਗੌਰਵ ਯਾਦਵ ਚੰਡੀਗੜ, 17 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੇ ਪਾਕਿਸਤਾਨ-ਆਈਐਸਆਈ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਹ ਪ੍ਰਗਟਾਵਾ ਕਰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ […]
Continue Reading