ਹਿਮਾਚਲ ‘ਚ ਸ਼ੋਅ ਰੱਦ ਹੋਣ ਤੋਂ ਬਾਅਦ ਪੰਜਾਬੀ ਗਾਇਕ ਰਣਜੀਤ ਬਾਵਾ ਦਾ ਬਿਆਨ ਸਾਹਮਣੇ ਆਇਆ
ਚੰਡੀਗੜ੍ਹ, 16 ਦਸੰਬਰ,ਬੋਲੇ ਪੰਜਾਬ ਬਿਊਰੋ :ਹਿਮਾਚਲ ਵਿੱਚ ਸ਼ੋਅ ਰੱਦ ਹੋਣ ਤੋਂ ਬਾਅਦ ਪੰਜਾਬੀ ਗਾਇਕ ਰਣਜੀਤ ਬਾਵਾ ਦਾ ਬਿਆਨ ਸਾਹਮਣੇ ਆਇਆ ਹੈ। ਗਾਇਕ ਰਣਜੀਤ ਬਾਵਾ ਨੇ ਇਸ ’ਤੇ ਪ੍ਰਤੀਕਿਰਿਆ ਦਿੰਦਿਆਂ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਸ਼ੋਅ ਨਾਲ ਸੰਬੰਧਿਤ ਪੋਸਟ ਸਾਂਝੀ ਕੀਤੀ ਹੈ ਅਤੇ ਲਿਖਿਆ ਹੈ, “ਨਾਲਾਗੜ੍ਹ ਸ਼ੋਅ ਰੱਦ ਕਰਵਾਕੇ ਕੁਝ ਲੋਕਾਂ ਨੇ ਨਫਰਤ ਫੈਲਾਕੇ ਇਸ ਗੱਲ […]
Continue Reading