ਪੰਜਾਬ ਸਰਕਾਰ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ ਮੋਹਾਲੀ ਨੂੰ ਸੁਵਿਧਾਵਾਂ ਪੱਖੋਂ ਹੋਰ ਬਿਹਤਰ ਕਰੇਗੀ- ਮੰਤਰੀ ਡਾ. ਬਲਜੀਤ ਕੌਰ
ਐਸ.ਏ.ਐਸ.ਨਗਰ, 13 ਮਾਰਚ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬਾ ਸਰਕਾਰ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ, ਸੈਕਟਰ 70, ਮੁਹਾਲੀ ਨੂੰ ਹੋਰ ਸਹੂਲਤਾਂ ਨਾਲ ਲੈਸ ਕਰਕੇ ਇਸ ਨੂੰ ਬਿਹਤਰ ਬਣਾਏਗੀ। ਅੱਜ ਸਮਾਜਿਕ […]
Continue Reading