ਸਰਕਾਰੀ ਹਾਈ ਸਕੂਲ ਕੋਟਲਾ ਸ਼ਮਸ਼ਪੁਰ ਦੀਆਂ ਵਿਦਿਆਰਥਣਾਂ ਨੇ ਜਿੱਤੇ ਸੋਨ ਤਗਮੇ

ਸਮਰਾਲਾ, 18 ਜਨਵਰੀ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ):ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ‘ਰਾਣੀ ਲਕਸ਼ਮੀਬਾਈ ਆਤਮ ਰਕਸ਼ਾ ਪਰਸ਼ਿਕਸ਼ਨ’ ਪ੍ਰਤੀਯੋਗਤਾ ਤਹਿਤ ਬਲਾਕ ਪੱਧਰੀ ਕਰਾਟਾ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਸਰਕਾਰੀ ਹਾਈ ਸਕੂਲ ਕੋਟਲਾ ਸ਼ਮਸ਼ਪੁਰ ਦੀਆਂ ਦੋ ਵਿਦਿਆਰਥਣਾਂ ਗੁਡੀਆ ਕੁਮਾਰੀ ਅਤੇ ਮੁਸਕਾਨ ਕੁਮਾਰੀ ਨੇ ਕ੍ਰਮਵਾਰ 50 ਕਿਲੋ ਅਤੇ 35 ਕਿਲੋ ਵਰਗ ਵਿੱਚ ਭਾਗ ਲਿਆ।ਦੋਵੇਂ ਵਿਦਿਆਰਥਣਾਂ ਨੇ ਪਹਿਲਾ […]

Continue Reading