ਫਿਰੋਜ਼ਪੁਰ : ਘਰੋਂ ਅਗਵਾ ਕਰ ਕੇ 23 ਸਾਲਾ ਲੜਕੀ ਨਾਲ ਸਮੂਹਿਕ ਬਲਾਤਕਾਰ

ਫਿਰੋਜ਼ਪੁਰ, 24 ਦਸੰਬਰ,ਬੋਲੇ ਪੰਜਾਬ ਬਿਊਰੋ :ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ 23 ਸਾਲਾ ਲੜਕੀ ਨੂੰ ਘਰੋਂ ਅਗਵਾ ਕਰ ਕੇ ਗੈਂਗਰੇਪ ਕਰਨ ਦੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇਸ ਵਾਰਦਾਤ ਨੂੰ 2 ਦਰਿੰਦਿਆਂ ਨੇ ਅੰਜਾਮ ਦਿੱਤਾ।ਮਿਲੀ ਜਾਣਕਾਰੀ ਮੁਤਾਬਕ ਦੋਵੇਂ ਦਰਿੰਦੇ ਪਿੰਡ ਦੇ ਹੀ ਰਹਿਣ ਵਾਲੇ ਹਨ।ਦੋਵੇਂ ਗੈਂਗਰੇਪ ਤੋਂ ਬਾਅਦ ਲੜਕੀ ਨੂੰ ਪਿੰਡ ਦੇ ਬਾਹਰ […]

Continue Reading