ਮਿਡ ਡੇਅ ਮੀਲ ਵਰਕਰ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
ਰਈਆ, 12 ਜਨਵਰੀ ,ਬੋਲੇ ਪੰਜਾਬ ਬਿਊਰੋ: ਮਿਡ ਡੇਅ ਮੀਲ ਵਰਕਰ ਯੂਨੀਅਨ ਪੰਜਾਬ ਵੱਲੋਂ ਦਿੱਤੇ ਸੱਦੇ ਤੇ ਕਸਬਾ ਰਈਆ ਵਿਖੇ ਮਿਡ ਡੇਅ ਮੀਲ ਵਰਕਰ ਯੂਨੀਅਨ ਪੰਜਾਬ ਦੀ ਸੂਬਾਈ ਜਨਰਲ ਸਕੱਤਰ ਮਮਤਾ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾਂ ਪੁੱਤਲਾ ਫੂਕਿਆ ਗਿਆ। ਇਸ ਮੌਕੇ ਮਮਤਾ ਸ਼ਰਮਾ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਰਕਾਰ ਨੇ ਵਰਕਰਾਂ […]
Continue Reading