ਦੇਸ਼ ਭਗਤ ਯੂਨੀਵਰਸਿਟੀ ਸਕੂਲ ਆਫ਼ ਨਰਸਿੰਗ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ
ਮੰਡੀ ਗੋਬਿੰਦਗੜ੍ਹ, 24 ਦਸੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਨਰਸਿੰਗ ਵੱਲੋਂ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ।ਇਸ ਸਮਾਰੋਹ ਵਿੱਚ ਯੂਨੀਵਰਸਿਟੀ ਦੇ ਚਾਂਸਲਰ ਡਾ: ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ: ਤਜਿੰਦਰ ਕੌਰ, ਪ੍ਰੈਜ਼ੀਡੈਂਟ ਡਾ: ਸੰਦੀਪ ਸਿੰਘ ਅਤੇ ਵਾਈਸ ਪ੍ਰੈਜ਼ੀਡੈਂਟ […]
Continue Reading