ਨਕੋਦਰ ’ਚ ਗੁਟਕਾ ਸਾਹਿਬ ਅਤੇ ਗੁਰੂ ਗ੍ਰੰਥ ਸਾਹਿਬ ਦੀਆਂ ਸੈਂਚੀਆਂ ਦੀ ਬੇਅਦਬੀ
ਨਕੋਦਰ, 4 ਮਾਰਚ,ਬੋਲੇ ਪੰਜਾਬ ਬਿਊਰੋ :ਨਕੋਦਰ ’ਚ ਗੁਟਕਾ ਸਾਹਿਬ ਅਤੇ ਗੁਰੂ ਗ੍ਰੰਥ ਸਾਹਿਬ ਦੀਆਂ ਸੈਂਚੀਆਂ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋ ਗੁਟਕਾ ਸਾਹਿਬ ਅਤੇ ਗੁਰੂ ਗ੍ਰੰਥ ਸਾਹਿਬ ਦੀਆਂ ਸੈਂਚੀਆਂ ਨਕੋਦਰ ਦੇ ਸ਼ੰਕਰ ਰੋਡ ’ਤੇ ਇਕ ਨਹਿਰ ਦੇ ਕੰਢੇ ਤੋਂ ਬਰਾਮਦ ਹੋਈਆਂ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਦੋਂ ਇਕ ਨੌਜਵਾਨ ਇਸ ਥਾਂ […]
Continue Reading