ਬਾਦਲ ਪਰਿਵਾਰ ਨੂੰ ਬਚਾਉਣ ਲਈ ਅਕਾਲੀ ਆਗੂਆਂ ਨੇ ਘਟੀਆ ਬਿਆਨਬਾਜ਼ੀ ਦਾ ਸਹਾਰਾ ਲਿਆ: ਹਰਜੀਤ ਗਰੇਵਾਲ

ਚੰਡੀਗੜ੍ਹ, 12 ਮਾਰਚ ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਕੋਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਸ਼੍ਰੋਮਣੀ ਅਕਾਲੀ ਦਲ (ਬਾ) ਦੇ ਆਗੂ ਸੁੱਚਾ ਸਿੰਘ ਲੰਗਾਹ ਵੱਲੋਂ ਭਾਜਪਾ ‘ਤੇ ਲਗਾਏ ਗਏ ਦੋਸ਼ਾਂ ਸਬੰਧੀ ਮੀਡੀਆ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਿਹਾ ਕਿ ਅਕਾਲੀ ਦਲ ਦੇ ਸਾਰੇ ਆਗੂ ਬਾਦਲ ਪਰਿਵਾਰ ਨੂੰ ਬਚਾਉਣ […]

Continue Reading