ਸੰਗਰੂਰ ਵਿੱਚ ਕੰਪਿਊਟਰ ਅਧਿਆਪਕਾਂ ਦਾ ਮਰਨ ਵਰਤ ਸ਼ੁਰੂ
ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ ਸੰਘਰਸ਼: ਜੌਨੀ ਸਿੰਗਲਾ ਸੰਗਰੂਰ, 23 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕੰਪਿਊਟਰ ਅਧਿਆਪਕਾਂ ਦਾ ਸੰਘਰਸ਼ ਫੈਸਲਾਕੁੰਨ ਮੋੜ ‘ਤੇ ਪਹੁੰਚ ਗਿਆ ਹੈ। 114 ਦਿਨਾਂ ਦੀ ਭੁੱਖ ਹੜਤਾਲ ਤੋਂ ਬਾਅਦ ਕੱਲ ਕੰਪਿਊਟਰ ਟੀਚਰਜ਼ ਭੁੱਖ ਹੜਤਾਲ ਸੰਘਰਸ਼ ਕਮੇਟੀ ਪੰਜਾਬ ਦੇ ਮੈਂਬਰ ਜੌਨੀ ਸਿੰਗਲਾ ਨੇ ਹਜ਼ਾਰਾਂ ਕੰਪਿਊਟਰ ਅਧਿਆਪਕਾਂ ਦੀ ਹਾਜ਼ਰੀ ਵਿੱਚ ਸੰਗਰੂਰ […]
Continue Reading