ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ, ਦੇਹਰਾਦੂਨ ‘ਚ ਦਾਖਲੇ ਲਈ ਲਿਖਤੀ ਪ੍ਰੀਖਿਆ 1 ਜੂਨ ਨੂੰ, 31 ਮਾਰਚ, 2025 ਤੱਕ ਅਰਜ਼ੀਆਂ ਮੰਗੀਆਂ
ਚੰਡੀਗੜ੍ਹ, 18 ਜਨਵਰੀ ,ਬੋਲੇ ਪੰਜਾਬ ਬਿਊਰੋ : ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ,(ਆਰ.ਆਈ.ਐਮ.ਸੀ) ਦੇਹਰਾਦੂਨ ਵਿੱਚ ਜਨਵਰੀ 2026 ਟਰਮ ਦੇ ਦਾਖਲੇ ਲਈ ਲਿਖਤੀ ਪ੍ਰੀਖਿਆ ਐਤਵਾਰ, 1 ਜੂਨ, 2025 ਨੂੰ ਲਈ ਜਾਵੇਗੀ। ਇਹ ਪ੍ਰੀਖਿਆ ਲਾਲਾ ਲਾਜਪਤ ਰਾਏ ਭਵਨ, ਸੈਕਟਰ 15, ਚੰਡੀਗੜ੍ਹ ਵਿਖੇ ਹੋਵੇਗੀ। ਬੁਲਾਰੇ ਨੇ ਅੱਗੇ ਦੱਸਿਆ ਕਿ ਆਰ.ਆਈ.ਐਮ.ਸੀ., […]
Continue Reading