ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਅਸਤੀਫੇ ਬਾਰੇ ਫੈਸਲਾ ਕਰਨ ਲਈ ਅਕਾਲੀ ਦਲ ਨੇ ਸੱਦੀ ਮੀਟਿੰਗ
ਅੰਮ੍ਰਿਤਸਰ, 8 ਜਨਵਰੀ ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਅਕਾਲੀ ਦਲ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਮਗਰੋਂ 10 ਜਨਵਰੀ ਨੂੰ ਬਾਅਦ ਦੁਪਹਿਰ 3 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿੱਚ ਵਰਕਿੰਗ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਅਸਤੀਫੇ ਬਾਰੇ ਫੈਸਲਾ […]
Continue Reading